October 18, 2026, 7:19 pm
----------- Advertisement -----------
HomeNewsਫ਼ਿਰੋਜ਼ਪੁਰ 'ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਹੋਈ ਮੁਠ.ਭੇੜ

ਫ਼ਿਰੋਜ਼ਪੁਰ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਹੋਈ ਮੁਠ.ਭੇੜ

Published on

----------- Advertisement -----------

ਫ਼ਿਰੋਜ਼ਪੁਰ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ ਹੋਇਆ ਹੈ। ਇਸ ਝੜਪ ਵਿੱਚ ਇੱਕ ਬਦਮਾਸ਼ ਨੂੰ ਗੋਲੀ ਲੱਗੀ ਹੈ। ਜਿਸ ਨੂੰ ਇਲਾਜ ਲਈ ਹਸਪਤਾਲ ਦਾਖਿਲ ਕਰਵਾਇਆ ਗਿਆ ਹੈ। ਜ਼ਖਮੀ ਦਾ ਨਾਂ ਦਲੇਰ ਸਿੰਘ ਹੈ।

ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਕੁਝ ਸ਼ਰਾਰਤੀ ਅਨਸਰ ਖਾਈ ਫੇਮਕੇ ਬੱਸ ਸਟੈਂਡ ਅਤੇ ਕੈਨਾਲ ਕਲੋਨੀ ਵਿਚਕਾਰ ਇਕੱਠੇ ਹੋਏ ਹਨ ਅਤੇ ਕੋਈ ਅਪਰਾਧਿਕ ਵਾਰਦਾਤ ਕਰਨ ਦੀ ਯੋਜਨਾ ਬਣਾ ਰਹੇ ਹਨ। ਸੂਚਨਾ ਦੇ ਆਧਾਰ ‘ਤੇ ਫ਼ਿਰੋਜ਼ਪੁਰ ਪੁਲਿਸ ਮੌਕੇ ‘ਤੇ ਪਹੁੰਚੀ ਪਰ ਇਸ ਦੌਰਾਨ ਪੁਲਿਸ ਟੀਮ ‘ਤੇ ਗੋਲੀਬਾਰੀ ਸ਼ੁਰੂ ਹੋ ਗਈ। ਜਿਸ ਤੋਂ ਬਾਅਦ ਪੁਲਿਸ ਟੀਮ ਵੱਲੋਂ ਫਾਇਰਿੰਗ ਵੀ ਕੀਤੀ ਗਈ। ਇਸ ਗੋਲੀਬਾਰੀ ‘ਚ ਬਦਮਾਸ਼ ਜ਼ਖਮੀ ਹੋ ਗਿਆ। 

ਐਸਪੀ ਰਣਧੀਰ ਕੁਮਾਰ ਨੇ ਦੱਸਿਆ ਕਿ ਘਟਨਾ ਵਿੱਚ ਇੱਕ ਬਦਮਾਸ਼ ਜ਼ਖ਼ਮੀ ਹੋ ਗਿਆ ਹੈ। ਮੁਲਜ਼ਮਾਂ ਖ਼ਿਲਾਫ਼ 17 ਕੇਸ ਦਰਜ ਹਨ। ਜਿਨ੍ਹਾਂ ਵਿੱਚੋਂ 2 ਕੇਸ ਹਰਿਆਣਾ ਦੇ ਫਤਿਹਾਬਾਦ ਵਿੱਚ ਦਰਜ ਹਨ, ਬਾਕੀ 5 ਕੇਸ ਮਾਨਸਾ ਵਿੱਚ, 6 ਫ਼ਿਰੋਜ਼ਪੁਰ ਵਿੱਚ, 2 ਫਰੀਦਕੋਟ ਵਿੱਚ, 2 ਅੰਮ੍ਰਿਤਸਰ ਵਿੱਚ ਦਰਜ ਹਨ। ਪੁਲਸ ਫਰਾਰ ਦੋਸ਼ੀਆਂ ਦੀ ਭਾਲ ਕਰ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਿੱਧੂ ਮੂਸੇਵਾਲਾ ਦੇ ਮਾਪਿਆਂ ਖ਼ਿਲਾਫ਼ ਸ਼ਿਕਾਇਤ, ਛੋਟੇ ਸਿੱਧੂ ਦੇ ਇਸ਼ਾਰਿਆਂ ’ਤੇ ਉਠਾਏ ਸਵਾਲ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਖ਼ਿਲਾਫ਼ ਸੀਨੀਅਰ ਵਕੀਲ ਨਵਕਿਰਨ ਸਿੰਘ ਨੇ ਸ਼ਿਕਾਇਤ...

 ਅਜੈ ਦੇਵਗਨ ਦੇ ਬੰਗਲੇ ‘ਤੇ ਚੱਲਿਆ BMC ਦਾ ਬੁਲਡੋਜ਼ਰ, ਗੈਰ-ਕਾਨੂੰਨੀ ਨਿਰਮਾਣ ਖਿਲਾਫ ਹੋਈ ਕਾਰਵਾਈ

ਮੁੰਬਈ ਨਗਰ ਨਿਗਮ ਨੇ ਅਦਾਕਾਰ ਅਜੇ ਦੇਵਗਨ ਦੇ ਜਹੂ ਸਥਿਤ ਬੰਗਲੇ ਵਿਚ ਬਿਨਾਂ ਇਜਾਜ਼ਤ...

ਨਾਲੇ ਵਿਚ ਡਿੱਗੀ ਸਵਾਰੀਆਂ ਨਾਲ ਭਰੀ ਟੈਂਪੋ ਟਰੈਵਲਰ, ਅੱਠ ਲੋਕਾਂ ਦੀ ਮੌਕੇ ‘ਤੇ ਮੌਤ

ਰਾਜਸਥਾਨ ਦੇ ਕੋਟਾ ਵਿੱਚ, ਦਿੱਲੀ-ਮੁੰਬਈ ਐਕਸਪ੍ਰੈਸਵੇਅ 'ਤੇ ਇੱਕ ਟੈਂਪੋ ਟਰੈਵਲਰ ਇੱਕ ਪੁਲੀ ਤੋਂ ਹੇਠਾਂ...

ਗ੍ਰੇਟਰ ਨੋਇਡਾ ਵਿੱਚ ਇੱਕੋ ਪਰਿਵਾਰ ਦੇ ਪੰਜ ਮੈਂਬਰਾਂ ਦੀ ਸ਼ੱਕੀ ਹਾਲਤ ਵਿੱਚ ਮੌਤ

ਗ੍ਰੇਟਰ ਨੋਇਡਾ ਦੇ ਰਾਬੂਪੁਰਾ ਥਾਣਾ ਖੇਤਰ ਅਧੀਨ ਆਉਂਦੇ ਪਿੰਡ ਨਗਲਾ ਸ੍ਰੀਗੋਪਾਲ ਵਿੱਚ ਇੱਕੋ ਪਰਿਵਾਰ...

ED ਰੇਡ ਖਿਲਾਫ਼ ਕੋਰਟ ਪਹੁੰਚੇ AAP ਆਗੂ ਸੰਨੀ ਆਹਲੂਵਾਲੀਆ, ਚੰਡੀਗੜ੍ਹ ਰਿਹਾਇਸ਼ ‘ਤੇ ਪਿਆ ਸੀ ਛਾਪਾ

ਆਮ ਆਦਮੀ ਪਾਰਟੀ (ਆਪ) ਦੇ ਆਗੂ ਅਤੇ ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਦੇ...

ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਵਿਦਿਆਰਥੀ ਆਗੂਆਂ ਖ਼ਿਲਾਫ਼ ਮਾਮਲਾ ਦਰਜ

ਫਰੀਦਕੋਟ ਪੁਲੀਸ ਨੇ ਬੀਤੇ ਦਿਨੀਂ ਸੂਬੇ ਭਰ ਵਿੱਚ ਸੱਦੇ ਗਏ ‘ਪੰਜਾਬ ਬੰਦ’ ਦੌਰਾਨ ਸਰਕਾਰੀ...

ਕੈਲੀਫੋਰਨੀਆ ’ਚ ਲਾਪਤਾ ਪੰਜਾਬਣ ਜੈਸਮੀਨ ਔਜਲਾ ਗਿੱਲ ਦਾ ਬੇਰਹਿਮੀ ਨਾਲ ਕਤਲ; ਪਤੀ ਗ੍ਰਿਫ਼ਤਾਰ

ਅਮਰੀਕਾ ਦੇ ਕੈਲੀਫੋਰਨੀਆ ਦੀ ਸੈਕਰਾਮੈਂਟੋ ਰਿਹਾਇਸ਼ ਤੋਂ 30 ਸਤੰਬਰ ਤੋਂ ਲਾਪਤਾ ਚੱਲ ਰਹੀ ਪੰਜਾਬੀ...

ਮਾਨ ਸਰਕਾਰ ਦੀ ਨਸ਼ਿਆਂ ਖਿਲਾਫ ਜੰਗ ਤੇਜ਼, ਪੰਜਾਬ ‘ਚ 117 ਡੀਐਸਪੀ ਨਿਯੁਕਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਫਿਲੌਰ ਵਿੱਚ ‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ...

ਪਰਵਿੰਦਰ ਝੋਟਾ ਕਤਲਕਾਂਡ ‘ਚ ਵੱਡਾ ਖੁਲਾਸਾ, 2 ਸਾਲਾਂ ਤੋਂ ਕਤਲ ਦੀ ਫਿਰਾਕ ‘ਚ ਸੀ ਅਸ਼ਵਨੀ

ਐਂਟੀ ਡਰੱਗ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਦੇ ਕਤਲ ਨੂੰ ਲੈ ਕੇ ਵੱਡਾ ਖੁਲਾਸਾ ਹੋਇਆ...