October 3, 2026, 3:57 am
----------- Advertisement -----------
HomeNewsLatest NewsIPL – ਸਟੇਡੀਅਮ 'ਚ ਹੋਈ ਐਂਟਰੀ, ਵੱਡੀ ਗਿਣਤੀ 'ਚ ਪਹੁੰਚੇ ਦਰਸ਼ਕ, ਮੈਚ...

IPL – ਸਟੇਡੀਅਮ ‘ਚ ਹੋਈ ਐਂਟਰੀ, ਵੱਡੀ ਗਿਣਤੀ ‘ਚ ਪਹੁੰਚੇ ਦਰਸ਼ਕ, ਮੈਚ ਸਬੰਧੀ ਰੂਟ ਪਲਾਨ ਜਾਰੀ

Published on

----------- Advertisement -----------

 ਇੰਡੀਅਨ ਪ੍ਰੀਮੀਅਰ ਲੀਗ (IPL) ਦਾ ਦੂਜਾ ਮੈਚ ਅੱਜ ਸ਼ਨੀਵਾਰ ਨੂੰ ਪੰਜਾਬ ਕਿੰਗਜ਼ (PBKS) ਅਤੇ ਦਿੱਲੀ ਕੈਪੀਟਲਜ਼ (DC) ਦਰਮਿਆਨ ਮੋਹਾਲੀ ਦੇ ਪੰਜਾਬ ਕ੍ਰਿਕਟ ਐਸੋਸੀਏਸ਼ਨ (PCA) ਸਟੇਡੀਅਮ ਵਿੱਚ ਖੇਡਿਆ ਜਾਵੇਗਾ। ਇਸ ਦੇ ਲਈ ਦੋਵੇਂ ਟੀਮਾਂ ਨੇ ਸਵੇਰੇ ਮੈਦਾਨ ‘ਤੇ ਅਭਿਆਸ ਵੀ ਕੀਤਾ।

 ਦੱਸ ਦਈਏ ਕਿ ਮੈਚ ਦੀਆਂ ਸਾਰੀਆਂ ਸ਼੍ਰੇਣੀਆਂ ਦੀਆਂ ਟਿਕਟਾਂ ਵਿਕ ਚੁੱਕੀਆਂ ਹਨ। ਮੈਚ ਦੁਪਹਿਰ 3:30 ਵਜੇ ਸ਼ੁਰੂ ਹੋਵੇਗਾ। ਸਟੇਡੀਅਮ ‘ਚ ਐਂਟਰੀ ਸ਼ੁਰੂ ਹੋ ਗਈ ਹੈ। ਵੱਡੀ ਗਿਣਤੀ ‘ਚ ਦਰਸ਼ਕ ਆਪਣੀ-ਆਪਣੀ ਟੀਮ ਦਾ ਸਮਰਥਨ ਕਰਨ ਲਈ ਪਹੁੰਚੇ ਹੋਏ ਹਨ। ਨੌਜਵਾਨਾਂ ਦੇ ਗਰੁੱਪ ਨੇ ਮੈਚ ਦੇਖਣ ਆਏ ਲੋਕਾਂ ਨੂੰ ਵੋਟ ਪਾਉਣ ਲਈ ਜਾਗਰੂਕ ਵੀ ਕੀਤਾ। 

ਚੰਡੀਗੜ੍ਹ ਅਤੇ ਮੋਹਾਲੀ ਪੁਲਿਸ ਨੇ ਮੈਚ ਸਬੰਧੀ ਰੂਟ ਪਲਾਨ ਜਾਰੀ ਕਰ ਦਿੱਤਾ ਹੈ। ਯੋਜਨਾ ਅਨੁਸਾਰ, ਆਵਾਜਾਈ ਨੂੰ ਓਮੈਕਸ ਸਿਟੀ, ਕੁਰਾਲੀ ਤੋਂ ਚੰਡੀਗੜ੍ਹ ਅਤੇ ਚੰਡੀਗੜ੍ਹ ਤੋਂ ਕੁਰਾਲੀ ਵੱਲ ਮੋੜ ਦਿੱਤਾ ਗਿਆ ਹੈ। ਕੁਰਾਲੀ ਤੋਂ ਆਉਣ ਵਾਲੀ ਟਰੈਫ਼ਿਕ ਨੂੰ ਬੂਥਗੜ੍ਹ, ਸਿਸਵਾਂ ਟੀ ਪੁਆਇੰਟ ਅਤੇ ਚੰਡੀਗੜ੍ਹ ਬੈਰੀਅਰ ਰਾਹੀਂ ਚੰਡੀਗੜ੍ਹ ਆਉਣਾ ਪਵੇਗਾ। ਇਸੇ ਤਰ੍ਹਾਂ ਚੰਡੀਗੜ੍ਹ ਤੋਂ ਕੁਰਾਲੀ ਜਾਣ ਵਾਲੇ ਟਰੈਫਿਕ ਨੂੰ ਚੰਡੀਗੜ੍ਹ ਬੈਰੀਅਰ, ਸਿਸਵਾਂ ਟੀ ਪੁਆਇੰਟ ਅਤੇ ਬੂਥਗੜ੍ਹ ਰਾਹੀਂ ਕੁਰਾਲੀ ਜਾਣਾ ਪਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰਾਜਾ ਵੜਿੰਗ ਨੇ ਸਚਿਨ ਪਾਇਲਟ ’ਤੇ ਕੱਸਿਆ ਤੰਜ, ‘ਚੰਨੀ ਦੀ ਜਿੱਤ ਹੋਈ ਹੈ’

ਪੰਜਾਬ ਕਾਂਗਰਸ ਦੀ ਪ੍ਰਧਾਨਗੀ ਦੇ ਅਹੁਦੇ ਤੋਂ ਲਾਂਭੇ ਹੋਏ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ...

ਰੂਪ ਕੌਰ ਸੰਧੂ ਦਾ ਵੱਡਾ ਖੁਲਾਸਾ, 9 ਅਕਤੂਬਰ ਨੂੰ ਸਬੂਤਾਂ ਸਮੇਤ ਜਥੇਦਾਰ ਕੋਲ ਪਹੁੰਚਣਗੇ

ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਕੁੱਝ ਦਿਨ ਪਹਿਲਾਂ ਪਾਰਟੀ ਵਿਚੋਂ ਬਰਖ਼ਾਸਤ ਕੀਤੀ ਗਈ ਬੀਬਾ ਰੂਪ...

ਮਸਕਟ ‘ਚ ਨੰਗਲ ਦੇ ਮੁੰਡੇ ਨੂੰ ਸੁਣਾਈ ਗਈ ਮੌਤ ਦੀ ਸਜ਼ਾ, ਮਾਂ ਨੇ ਸਰਕਾਰ ਤੋਂ ਲਾਈ ਮਦਦ ਦੀ ਗੁਹਾਰ

ਨੰਗਲ ਦੇ ਇੱਕ ਨੌਜਵਾਨ ਨੂੰ ਸਾਊਦੀ ਅਰਬ ਵਿੱਚ ਮੌਤ ਦੀ ਸਜ਼ਾ ਸੁਣਾਈ ਗਈ ਹੈ।...

ਮਹਾਰਾਸ਼ਟਰ ‘ਚ ਟਰੱਕ ਅਤੇ ਪਿਕਅੱਪ ਦੀ ਟੱਕਰ, 7 ਲੋਕਾਂ ਦੀ ਮੌਤ

ਮਹਾਰਾਸ਼ਟਰ ਦੇ ਅਮਰਾਵਤੀ ਜ਼ਿਲ੍ਹੇ ਵਿਚ ਅੱਜ ਸਮ੍ਰਿਧੀ ਹਾਈਵੇਅ 'ਤੇ ਭਿਆਨਤ ਸੜਕੀ ਹਾਦਸਾ ਵਾਪਰਿਆ। ਤੇਜ਼...

ਲਵਲੀ ਯੂਨੀਵਰਸਿਟੀ ’ਚ ਕੈਂਪਸ ਦੇ ਬਾਹਰ ਲੜਾਕੂ ਜਹਾਜ਼ ’ਤੇ ਚੜ੍ਹਨ ਵਾਲੇ ਨੌਜਵਾਨ ਦੀ ਹੋਈ ਪਛਾਣ

ਪੰਜਾਬ ਦੇ ਫਗਵਾੜਾ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਵਿੱਚ ਹਿੰਸਾ ਦੌਰਾਨ ਕੈਂਪਸ ਦੇ ਬਾਹਰ...

ਕੁਲਯੁਗੀ ਪੁੱਤ ਨੇ ਮਾਂ ਦਾ ਕੀਤਾ ਕਤਲ, ਪੁੱਤ ਨੂੰ ਲਿੰਗ ਪਰਿਵਰਤਨ ਕਰਨ ਤੋਂ ਰੋਕਣ ਉੱਤੇ ਹੋਇਆ ਸੀ ਵਿਵਾਦ

ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਵਿੱਚ ਰਾਜੇਂਦਰ ਨਗਰ ਚੌਰਾਹੇ ਨੇੜੇ ਇੱਕ ਔਰਤ ਦਾ ਕਤਲ...

ਚਾਵਲਾ ਖ਼ਿਲਾਫ਼ ਬਲਾਤਕਾਰ ਕੇਸ ’ਚ ‘ਆਪ’ ਦਾ ਵੱਡਾ ਦਾਅਵਾ, ਕਥਿਤ ਆਡੀਓ ਨਾਲ ਚੁੱਕੇ ਸਵਾਲ

ਆਮ ਆਦਮੀ ਪਾਰਟੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼...

  ਰਾਜਾ ਵੜਿੰਗ ਨੇ ਰਾਹੁਲ ਗਾਂਧੀ ਨੂੰ ਸੌਂਪਿਆ ਅਸਤੀਫ਼ਾ, ਕਿਹਾ- ਹੁਣ ਕੁਝ ਦਿਨ ਛੁੱਟੀ ਲੈਣੀ ਚਾਹੀਦੀ

ਪੰਜਾਬ ਚੋਣਾਂ ਤੋਂ ਲਗਭਗ ਤਿੰਨ ਮਹੀਨੇ ਪਹਿਲਾਂ, ਕਾਂਗਰਸ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ...

ਕਲਯੁਗੀ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਪਤੀ ਨੂੰ ਕੀਤਾ ਕਤਲ, ਫੇਰ ਖੁਦਕੁਸ਼ੀ ਵਿਖਾਉਣ ਦੀ ਰਚੀ ਸਾਜ਼ਿਸ਼

ਬਠਿੰਡਾ ਵਿੱਚ ਇੱਕ ਔਰਤ ਨੇ ਆਪਣੇ ਨਾਜਾਇਜ਼ ਸਬੰਧਾਂ ਦਾ ਪਰਦਾਫਾਸ਼ ਹੋਣ ਤੋਂ ਬਾਅਦ ਆਪਣੇ...