October 2, 2026, 12:48 pm
----------- Advertisement -----------
HomeNewsBreaking Newsਲੋਕ ਸਭਾ ਚੋਣਾਂ ਵਿੱਚ ਵੋਟਾਂ ਲੈਣ ਲਈ ਲੀਡਰਾਂ ਵੱਲੋਂ ਵਰਤਾਈ ਜਾਣ ਵਾਲੀ...

ਲੋਕ ਸਭਾ ਚੋਣਾਂ ਵਿੱਚ ਵੋਟਾਂ ਲੈਣ ਲਈ ਲੀਡਰਾਂ ਵੱਲੋਂ ਵਰਤਾਈ ਜਾਣ ਵਾਲੀ ਸ਼ਰਾਬ ਐਕਸਾਈਜ਼ ਵਿਭਾਗ ਅਤੇ ਪੰਜਾਬ ਪੁਲਿਸ ਨੇ ਕੀਤੀ ਬਰਾਮਦ

Published on

----------- Advertisement -----------

ਵਿਧਾਨ ਸਭਾ ਹਲਕਾ ਫਤਿਹਗੜ੍ਹ ਚੂੜੀਆਂ ਦੇ ਵੱਖ-ਵੱਖ ਪਿੰਡਾਂ ਦੇ ਵਿੱਚ ਪੰਜਾਬ ਪੁਲਿਸ ਅਤੇ ਐਕਸਾਈਜ਼ ਵਿਭਾਗ ਨੇ ਸਾਂਝੀ ਰੇਡ ਕੀਤੀ ਹੈ।  ਇਸ ਦੌਰਾਨ ਵੱਖ-ਵੱਖ ਥਾਵਾਂ ਤੋਂ ਐਕਸਾਈਜ਼ ਵਿਭਾਗ ਅਤੇ ਪੰਜਾਬ ਪੁਲਿਸ ਨੂੰ ਦੇਸੀ ਲਾਹਣ ਬਰਾਮਦ ਹੋਈ ਹੈ। ਇਸ ਲਾਹਨ ਤੋਂ ਦੇਸੀ ਸ਼ਰਾਬ ਬਣਾਈ ਜਾਣੀ ਸੀ ਅਤੇ ਚੋਣਾਂ ਦੌਰਾਨ ਵਰਤਾਈ ਜਾਣੀ ਸੀ।

ਦੱਸ ਦਈਏ ਕਿ ਐਕਸਾਈਜ਼ ਵੀ ਭਾਗ ਦੇ ਇੰਸਪੈਕਟਰ ਨੇ ਜਾਣਕਾਰੀ ਦਿੱਤੀ ਕਿ 450 ਲੀਟਰ ਦੇਸੀ ਲਾਹਣ ਬ੍ਰਾਹਮਦ ਹੋਈ ਹੈ ਜਿਸ ਤੋਂ ਸੈਂਕੜੇ ਦੇਸੀ ਸ਼ਰਾਬ ਦੀਆਂ ਬੋਤਲਾਂ ਬਣੀਆਂ ਸਨ। ਇਸ ਦੇਸੀ ਸ਼ਰਾਬ ਨਾਲ ਪਹਿਲਾਂ ਵੀ ਕਈ ਵਾਰ ਪੰਜਾਬ ਵਿੱਚ ਕਈ ਲੋਕਾਂ ਦੀ ਜਾਨ ਜਾ ਚੁੱਕੀ ਹੈ।

ਨਾਲ ਹੀ ਇੰਸਪੈਕਟਰ ਪੰਜਾਬ ਪੁਲਿਸ ਨੇ ਕਿਹਾ ਕਿ ਗੁਪਤ ਸੂਚਨਾ ਦੇ ਆਧਾਰ ਤੇ ਜਾਣਕਾਰੀ ਮਿਲੀ ਸੀ ਕਿ ਵੱਖ-ਵੱਖ ਪਿੰਡਾਂ ਦੇ ਵਿੱਚ ਦੇਸੀ ਸ਼ਰਾਬ ਬਣਾਈ ਅਤੇ ਵੇਚੀ ਜਾਂਦੀ ਹੈ ਚੋਣਾਂ ਤੋਂ ਪਹਿਲਾਂ ਇਹ ਵੱਡੀ ਰਿਕਵਰੀ ਹੈ

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਬਾਈਲਾਂ ’ਤੇ ‘ਟੂੰ-ਟੂੰ’ ਦੇ ਸੁਨੇਹੇ ਆਉਂਦਿਆਂ ਹੀ ਔਰਤਾਂ ਦੇ ਚਿਹਰਿਆਂ ‘ਤੇ ਛਾਈ ਖੁਸ਼ੀ

ਖਡੂਰ ਸਾਹਿਬ, 1 ਅਕਤੂਬਰ:‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ 3,000 ਤੋਂ 4,500 ਰੁਪਏ ਸਿੱਧੇ ਖਾਤਿਆਂ ਵਿੱਚ...

ਜਦੋਂ ਸਾਰੇ ਸਬੰਧਤ ਰਿਕਾਰਡ ਐਸਜੀਪੀਸੀ ਕੋਲ ਹੀ ਹਨ ਤਾਂ ਸੀਬੀਆਈ ਜਾਂਚ ਦੀ ਮੰਗ ਕਿਉਂ? – ਬਲਤੇਜ ਪੰਨੂ

ਚੰਡੀਗੜ੍ਹ 1 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਵੀਰਵਾਰ ਨੂੰ ਐਸਜੀਪੀਸੀ ਦੇ ਪ੍ਰਧਾਨ ਹਰਜਿੰਦਰ...

ਭਾਰਤ ‘ਚ ਲਾਂਚ ਹੋਇਆ Apple Pay, ਬਿਨਾਂ PIN, OTP ਅਤੇ ਕਾਰਡ ਕੱਢੇ ਸਿਰਫ਼ iPhone ਤੋਂ ਹੋਵੇਗੀ ਪੇਮੈਂਟ

 ਐਪਲ ਨੇ ਭਾਰਤ ਵਿੱਚ ਆਪਣੀ ਭੁਗਤਾਨ ਸੇਵਾ, ਐਪਲ ਪੇ, ਲਾਂਚ ਕੀਤੀ ਹੈ। ਆਈਫੋਨ (iPhone...

ਰਾਜਾ ਵੜਿੰਗ ਨੇ ਆਪਣੇ ਸੋਸ਼ਲ ਮੀਡੀਆ ਅਕਾਉਂਟ ‘ਤੇ ਲਿੱਖਿਆ – Former President

ਰਾਜਾ ਵੜਿੰਗ ਨੇ 4 ਸਾਲ 5 ਮਹੀਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਦੇ ਅਹੁਦੇ ਤੇ...

ਕਣਕ ਦੇ MSP ’ਚ 25 ਰੁਪਏ ਦਾ ਵਾਧਾ

ਕੇਂਦਰੀ ਕੈਬਨਿਟ ਨੇ ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ ਐੱਸ ਪੀ) ਵਿੱਚ 25 ਰੁਪਏ...

ਪੰਜਾਬ ਸਰਕਾਰ ਵਲੋਂ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਜ਼ਫ਼ਰ ਨੂੰ ਕਾਰਨ ਦੱਸੋ ਨੋਟਿਸ ਜਾਰੀ

ਪੰਜਾਬ ਸਰਕਾਰ ਵਲੋਂ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਜ਼ਫ਼ਰ ਨੂੰ ਕਾਰਨ ਦੱਸੋ ਨੋਟਿਸ ਜਾਰੀ...

ਤਿਉਹਾਰੀ ਸੀਜ਼ਨ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ, ਵਪਾਰਕ ਗੈਸ ਸਿਲੰਡਰ ਹੋਇਆ ਮਹਿੰਗਾ

ਤਿਉਹਾਰੀ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਮਹਿੰਗਾਈ ਦਾ ਝਟਕਾ ਲੱਗਾ ਹੈ। 1 ਅਕਤੂਬਰ...

ਕਾਂਗਰਸ ਹਾਈ ਕਮਾਂਡ ਵੱਲੋਂ ਰਾਜਾ ਵੜਿੰਗ ਅੱਜ ਦਿੱਲੀ ਤਲਬ 

ਕਾਂਗਰਸ ਹਾਈ ਕਮਾਨ ਨੇ ਅੱਜ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ...