September 22, 2026, 1:22 pm
----------- Advertisement -----------
HomeNewsBreaking Newsਆਬਕਾਰੀ ਵਿਭਾਗ ਨੇ ਲੁਧਿਆਣਾ 'ਚ ਜਾਰੀ ਕੀਤਾ ਹੈਲਪਲਾਈਨ ਨੰਬਰ, ਨਾਜਾਇਜ਼ ਸ਼ਰਾ.ਬ ਖ਼ਿਲਾਫ਼...

ਆਬਕਾਰੀ ਵਿਭਾਗ ਨੇ ਲੁਧਿਆਣਾ ‘ਚ ਜਾਰੀ ਕੀਤਾ ਹੈਲਪਲਾਈਨ ਨੰਬਰ, ਨਾਜਾਇਜ਼ ਸ਼ਰਾ.ਬ ਖ਼ਿਲਾਫ਼ ਕੀਤਾ ਜਾ.ਗਰੂਕ

Published on

----------- Advertisement -----------

ਲੁਧਿਆਣਾ ਵਿੱਚ ਜ਼ਿਲ੍ਹਾ ਚੋਣ ਅਫ਼ਸਰ ਅਤੇ ਡੀਸੀ ਸਾਕਸ਼ੀ ਸਾਹਨੀ ਦੀਆਂ ਹਦਾਇਤਾਂ ’ਤੇ ਆਬਕਾਰੀ ਵਿਭਾਗ ਦੀਆਂ ਵੱਖ-ਵੱਖ ਟੀਮਾਂ ਵੱਲੋਂ ਸਤਲੁਜ ਦਰਿਆ ਦੇ ਕੰਢੇ ਪੈਂਦੇ ਇਲਾਕਿਆਂ ਵਿੱਚ ਨਾਜਾਇਜ਼ ਸ਼ਰਾਬ ਖ਼ਿਲਾਫ਼ ਜਾਗਰੂਕਤਾ ਫੈਲਾਈ ਜਾ ਰਹੀ ਹੈ। ਆਬਕਾਰੀ ਵਿਭਾਗ ਨੇ ਲੋਕਾਂ ਲਈ ਹੈਲਪਲਾਈਨ ਨੰਬਰ-9875961126 ਜਾਰੀ ਕੀਤਾ ਹੈ।

ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਜਿੱਥੇ ਕਿਤੇ ਵੀ ਨਾਜਾਇਜ਼ ਸ਼ਰਾਬ ਬਣਦੇ ਜਾਂ ਵੇਚਦੇ ਦੇਖਦੇ ਹਨ ਤਾਂ ਤੁਰੰਤ ਸੂਚਨਾ ਦੇਣ। ਸੂਚਨਾ ਦੇਣ ਵਾਲੇ ਵਿਅਕਤੀ ਦੀ ਪਛਾਣ ਗੁਪਤ ਰੱਖੀ ਜਾਵੇਗੀ। ਨਾਲ ਹੀ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਜਿੱਥੇ ਕਿਤੇ ਵੀ ਨਾਜਾਇਜ਼ ਸ਼ਰਾਬ ਬਣਦੇ ਜਾਂ ਵੇਚਦੇ ਦੇਖਦੇ ਹਨ ਤਾਂ ਤੁਰੰਤ ਸੂਚਨਾ ਦੇਣ।

ਸੂਚਨਾ ਦੇਣ ਵਾਲੇ ਵਿਅਕਤੀ ਦੀ ਪਛਾਣ ਗੁਪਤ ਰੱਖੀ ਜਾਵੇਗੀ। ਏ.ਈ.ਟੀ.ਸੀ ਇੰਦਰਜੀਤ ਸਿੰਘ ਨਾਗਪਾਲ ਦੀ ਦੇਖ-ਰੇਖ ਹੇਠ ਈ.ਟੀ.ਓ ਹਰਜੋਤ ਸਿੰਘ, ਆਬਕਾਰੀ ਇੰਸਪੈਕਟਰ ਹਰਸ਼ਪਿੰਦਰ ਸਿੰਘ, ਬਲਕਰਨ ਸਿੰਘ ਦੀ ਅਗਵਾਈ ਵਾਲੀਆਂ ਟੀਮਾਂ ਨੇ ਦੇਸੀ ਸ਼ਰਾਬ ਸਮੇਤ ਨਜਾਇਜ਼ ਸ਼ਰਾਬ ਵਿਰੁੱਧ ਲੋਕਾਂ ਨੂੰ ਜਾਗਰੂਕ ਕੀਤਾ।

 ਲੋਕਾਂ ਨੂੰ ਨਾਜਾਇਜ਼ ਸ਼ਰਾਬ ਪੀਣ ਦੇ ਖ਼ਤਰਿਆਂ ਬਾਰੇ ਜਾਗਰੂਕ ਕਰਨ ਲਈ ਵਾਹਨਾਂ ‘ਤੇ ਜਨਤਕ ਤੌਰ ਸੰਬੋਧਨ ਕੀਤਾ ਜਾ ਰਹੇ ਹਨ ਕਿਉਂਕਿ ਇਹ ਜ਼ਹਿਰੀਲੀ ਅਤੇ ਘਾਤਕ ਹੋ ਸਕਦੀ ਹੈ। ਲੋਕਾਂ ਨੂੰ ਨਜਾਇਜ਼ ਜਾਂ ਦੇਸੀ ਸ਼ਰਾਬ ਦਾ ਸੇਵਨ ਕਰਨ ਤੋਂ ਰੋਕਣ ਲਈ ਜ਼ਿਲ੍ਹੇ ਦੇ ਸਾਰੇ ਹਿੱਸਿਆਂ ਵਿੱਚ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਵਿਭਾਗ ਵੱਲੋਂ ਪਹਿਲਾਂ ਹੀ ਜਗਰਾਓਂ, ਸਿੱਧਵਾਂ ਬੇਟ ਅਤੇ ਹੋਰ ਖੇਤਰਾਂ ਵਿੱਚ ਨਾਜਾਇਜ਼ ਸ਼ਰਾਬ ਵਿਰੁੱਧ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਰਾਲੀ ਸਾੜਨ ਵਾਲਿਆਂ ਲਈ ਨਵੇਂ ਨਿਯਮਾਂ ਦਾ ਮਸੌਦਾ: 30 ਹਜ਼ਾਰ ਤੱਕ ਜ਼ੁਰਮਾਨਾ, 15 ਮਹੀਨੇ ਤੱਕ ਜ਼ਮੀਨ ਦੇ ਰਿਕਾਰਡ ‘ਚ ਰਹੇਗੀ ਰੈੱਡ ਐਂਟਰੀ

ਕੇਂਦਰ ਸਰਕਾਰ ਵੱਲੋਂ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਕਾਰਵਾਈ ਹੋਰ ਸਖ਼ਤ ਕਰਨ ਦੀ ਤਿਆਰੀ...

ਵਿਆਹ ਲਈ ਸ਼ੇਰਵਾਨੀ ਪਸੰਦ ਕਰ ਪਰਤੇ ਨੌਜਵਾਨ ਦਾ ਕਤਲ, ਨਾਲ ਕੰਮ ਕਰ ਚੁੱਕੀ ਕੁੜੀ ਨੇ ਉਤਾਰਿਆ ਮੌਤ ਦੇ ਘਾਟ

ਗੁਰੂਗ੍ਰਾਮ ਦੇ ਸੈਕਟਰ 29 ਵਿੱਚ ਇੱਕ ਰੀਅਲ ਅਸਟੇਟ ਕੰਪਨੀ ਦੇ ਮੈਨੇਜਰ ਦਾ ਉਸ ਦੇ...

Sidhu Moosewala ਦਾ ਨਵਾਂ ਗੀਤ ‘Ghostface Killah’ ਰਿਲੀਜ਼; ਛੇ ਘੰਟਿਆਂ ਵਿੱਚ 18 ਲੱਖ ਤੋਂ ਵੱਧ ਵਿਊਜ਼

 ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਗੋਸਟਫੇਸ ਕਿਲਾ’...

ਗੁਲਾਬ ਸਿੱਧੂ ਦੇ ਘਰ ’ਤੇ ਫਾਇਰਿੰਗ ਕਰਨ ਵਾਲਿਆਂ ਦਾ ਪੁਲੀਸ ਨਾਲ ਮੁਕਾਬਲਾ; ਇੱਕ ਵਿਅਕਤੀ ਜ਼ਖ਼ਮੀ

ਪ੍ਰਸਿੱਧ ਗਾਇਕ ਗੁਲਾਬ ਸਿੱਧੂ ਦੇ ਘਰ ’ਤੇ ਪਿਛਲੇ ਦਿਨੀਂ ਫਾਇਰਿੰਗ ਕਰਨ ਵਾਲੇ ਦੋ ਹਮਲਾਵਰਾਂ...

‘ਸੋਸ਼ਲ ਮੀਡੀਆ ’ਤੇ ਫੈਲ ਰਹੀ ਆਡੀਓ ਤੇ ਖ਼ਬਰਾਂ ਬਿਲਕੁਲ ਝੂਠੀਆਂ..’, ਵਰਦੀ ਪਾ ਕੇ ਸਫ਼ਰ ਨਾ ਕਰਨ’ ਦੀ ਅਫ਼ਵਾਹ ’ਤੇ Punjab Police ਦਾ ਐਕਸ਼ਨ

ਪੰਜਾਬ ਪੁਲੀਸ ਨੇ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਉਨ੍ਹਾਂ ਖ਼ਬਰਾਂ ਦਾ...

ਰਵਨੀਤ ਸਿੰਘ ਬਿੱਟੂ, ਪ੍ਰਤਾਪ ਬਾਜਵਾ ਅਤੇ ਬਿਕਰਮ ਮਜੀਠੀਆ ਨਸ਼ਾ ਤਸਕਰ ਦੇ ਬਚਾਅ ਵਿੱਚ ਕਿਉਂ ਆਏ? : ਆਪ

ਚੰਡੀਗੜ੍ਹ; 21 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਸੋਮਵਾਰ ਨੂੰ ਸਵਾਲ ਚੁੱਕਿਆ ਕਿ ਵਿਰੋਧੀ ਆਗੂ...

ਮਹਿਲਾ ਤੇ ਪੁਰਸ਼ ਹਾਕੀ ਦੇ ਸੈਮੀਫਾਈਨਲ 30 ਸਤੰਬਰ ਅਤੇ 1 ਅਕਤੂਬਰ ਨੂੰ, ਫਾਈਨਲ 2 ਅਤੇ 3 ਅਕਤੂਬਰ ਨੂੰ

*ਚੰਡੀਗੜ੍ਹ, 21 ਸਤੰਬਰ:ਅੰਤਰਰਾਸ਼ਟਰੀ ਹਾਕੀ ਦੇ ਨਕਸ਼ੇ 'ਤੇ ਪੰਜਾਬ ਦੀ ਵਧਦੀ ਸਰਦਾਰੀ ਨੂੰ ਪ੍ਰਵਾਨਗੀ ਦਿੰਦਿਆਂ...

ਬਾਦਲ ਪਰਿਵਾਰ ਨੇ ਅਕਾਲੀ ਦਲ ਨੂੰ ਪਰਿਵਾਰਕ ਪਾਰਟੀ ਬਣਾ ਦਿੱਤਾ, ਨਿੱਜੀ ਏਜੰਡੇ ਲਈ ਸਿੱਖ ਸੰਸਥਾਵਾਂ ਦੀ ਵਰਤੋਂ ਕੀਤੀ: ਬਲਤੇਜ ਪੰਨੂ

ਚੰਡੀਗੜ੍ਹ 21 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ...

5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ

ਚੰਡੀਗੜ੍ਹ, 21 ਸਤੰਬਰ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਵਿੱਚ ਚਲਾਈ...