August 5, 2026, 8:33 am
----------- Advertisement -----------
HomeNewsLatest Newsਪਰਾਲੀ ਦੀ ਸਾਂਭ ਸੰਭਾਲ ਅਤੇ ਕਣਕ ਦੀ ਸਿੱਧੀ ਬਿਜਾਈ ਲਈ ਸਬਸਿਡੀ 'ਤੇ...

ਪਰਾਲੀ ਦੀ ਸਾਂਭ ਸੰਭਾਲ ਅਤੇ ਕਣਕ ਦੀ ਸਿੱਧੀ ਬਿਜਾਈ ਲਈ ਸਬਸਿਡੀ ‘ਤੇ ਮਸ਼ੀਨਾਂ ਖਰੀਦਣ ਲਈ ਮਿਆਦ ‘ਚ ਵਾਧਾ: ਕੁਲਦੀਪ ਧਾਲੀਵਾਲ

Published on

----------- Advertisement -----------

ਚੰਡੀਗੜ੍ਹ, 5 ਨਵੰਬਰ: ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਪਰਾਲੀ ਦੀ ਸਾਂਭ ਸੰਭਾਲ ਲਈ ਮੁੱਖ ਮੰਤਰੀ ਦੀ ਅਗਵਾਈ ਵਿੱਚ ਕਿਸਾਨਾ ਦੀ ਮਦਦ ਕਰਨ ਲਈ ਕਈ ਵੱਡੇ ਫੈਸਲੇ ਲਏ ਜਾ ਰਹੇ ਹਨ। ਇਸੇ ਲੜੀ ਦੇ ਤਹਿਤ ਪੰਜਾਬ ਸਰਕਾਰ ਨੇ ਫੈਸਲਾ ਲਿਆ ਹੈ ਕਿ ਪਰਾਲੀ ਦੀ ਸਾਂਭ ਸੰਭਾਲ ਅਤੇ ਕਣਕ ਦੀ ਸਿੱਧੀ ਬਿਜਾਈ ਲਈ ਸਬਸਿਡੀ ਤੇ ਮਸ਼ੀਨਾਂ ਖਰੀਦਣ ਲਈ ਕਿਸਾਨਾ ਨੂੰ ਜਾਰੀ ਕੀਤੀਆਂ ਪ੍ਰਵਾਨਗੀਆਂ ਦੀ ਮਿਆਦ ਵਿੱਚ 20 ਨਵੰਬਰ ਤੱਕ ਵਾਧਾ ਕੀਤਾ ਗਿਆ ਹੈ। ਅੱਜ ਖੇਤੀਬਾੜੀ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਨ੍ਹਾਂ ਮਸ਼ੀਨਾਂ ਦੀਆਂ ਪ੍ਰਵਾਨਗੀਆਂ ਦੀ ਮਿਆਦ ਮਿਤੀ 07 ਨਵੰਬਰ, 2022 ਤੱਕ ਖਤਮ ਹੋ ਰਹੀ ਹੈ, ਉਨ੍ਹਾਂ ਦੀ ਮਿਆਦ ਵਿੱਚ 20 ਨਵੰਬਰ, 2022 ਤੱਕ ਦਾ ਵਾਧਾ ਕੀਤਾ ਗਿਆ ਹੈ।
ਇਸ ਦੇ ਨਾਲ ਹੀ ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਬੇਲਰ ਰੈਕ ਦੀਆਂ ਹੁਣ ਤੋਂ ਜਾਰੀ ਕੀਤੀਆਂ ਜਾਣ ਵਾਲੀਆਂ ਪ੍ਰਵਾਨਗੀਆਂ ਦੀ ਮਿਆਦ 21 ਦਿਨ ਦੀ ਹੋਵੇਗੀ। ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਇਹ ਫੈਸਲਾ ਸਰਕਾਰ ਵੱਲੋਂ ਕਿਸਾਨਾਂ ਦੀ ਪਰਾਲੀ ਦੀ ਸਾਂਭ ਸੰਭਾਲ ਅਤੇ ਕਣਕ ਦੀ ਸਿੱਧੀ ਬਿਜਾਈ ਕਰਨ ਲਈ ਵੱਧ ਤੋਂ ਵੱਧ ਮਦਦ ਕਰਨ ਦੇ ਮਕਸਦ ਨਾਲ ਲਿਆ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਸਰਕਾਰ ਦੀਆਂ ਇਹਨਾਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾ ਕੇ ਵਾਤਾਵਰਨ ਨੂੰ ਪਲੀਤ ਹੋਣ ਤੋਂ ਬਚਾਓ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ‘ਚ ਵੋਟਰ ਸੂਚੀ ਦੀ ਸੁਧਾਈ ‘ਚ ਖ਼ੁਲਾਸਾ, 20 ਲੱਖ ਵੋਟਰ ਗਾਇਬ, 5.74 ਲੱਖ ਦੀ ਮੌਤ; 13 ਅਗਸਤ ਨੂੰ ਆਵੇਗਾ ਡਰਾਫਟ

ਪੰਜਾਬ ਵਿੱਚ ਵੋਟਰ ਸੂਚੀ ਦੀ ਵਿਸ਼ੇਸ਼ ਗਹਿਨ ਸੁਧਾਈ (SIR) ਦਾ ਪਹਿਲਾ ਗੇੜ ਸਫ਼ਲਤਾਪੂਰਵਕ ਮੁਕੰਮਲ...

20 ਸਾਲਾ ਉੱਭਰਦੇ ਕਬੱਡੀ ਖਿਡਾਰੀ ਦੀ ਸ਼ੱਕੀ ਨਸ਼ੇ ਦੀ ਓਵਰਡੋਜ਼ ਨਾਲ ਮੌਤ

ਪਟਿਆਲਾ ਜ਼ਿਲ੍ਹੇ ਵਿੱਚ 20 ਸਾਲਾ ਉੱਭਰਦੇ ਕਬੱਡੀ ਖਿਡਾਰੀ ਦੀ ਸ਼ੱਕੀ ਨਸ਼ੇ ਦੀ ਓਵਰਡੋਜ਼ ਨਾਲ...

ਖੰਨਾ : ਤਾਂਤਰਿਕ ਦੇ ਠੱਗੀ ਦਾ ਸ਼ਿਕਾਰ ਹੋਇਆ ਸ਼ਖਸ; ਸ਼ਿਕਾਇਤ ਦੇਣ ਪਹੁੰਚਿਆ ਥਾਣੇ, ਬਾਥਰੂਮ ‘ਚ ਦਿੱਤੀ ਜਾਨ

ਖੰਨਾ ਤੋਂ ਇੱਕ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਗਰੀਬੀ ਤੋਂ ਰਾਹਤ ਦਿਵਾਉਣ ਦੇ...

*ਭਾਰੀ ਮੀਂਹ ਵਿੱਚ ਸੜਕਾਂ 'ਤੇ ਤੰਬੂ ਲਗਾਉਣ ਲਈ ਮਜ਼ਬੂਰ ਵਿਦਿਆਰਥੀ, ਪੰਜਾਬ ਦੇ ਪਰਿਵਾਰਾਂ ਵਿੱਚ...

ਪੰਜਾਬ ਵਿਧਾਨ ਸਭਾ ਵੱਲੋਂ ਇੱਕ ਤੋਂ ਬਾਅਦ ਇੱਕ ਪੇਪਰ ਲੀਕ ਦੇ ਮਾਮਲਿਆਂ ਵਿਰੁੱਧ ਜ਼ੁਬਾਨੀ ਵੋਟ ਨਾਲ ਨਿੰਦਾ ਮਤਾ ਪਾਸ; ਕਾਂਗਰਸ ਨੇ ਕੀਤਾ ਵਾਕਆਊਟ

ਚੰਡੀਗੜ੍ਹ; 3 ਅਗਸਤ 2026:ਪੰਜਾਬ ਵਿਧਾਨ ਸਭਾ ਨੇ ਅੱਜ ਜੈਨ-ਜ਼ੀ (ਨੌਜਵਾਨ ਪੀੜ੍ਹੀ)ਨਾਲ ਦ੍ਰਿੜ੍ਹਤਾ ਨਾਲ ਖੜ੍ਹਦਿਆਂ...

ਪੰਜਾਬ ਤੋਂ ਸਿੱਖੇ ਭਾਜਪਾ ਸਰਕਾਰ, ਬਿਨਾਂ ਕਿਸੇ ਸ਼ਰਤ ਸਾਰੀਆਂ ਔਰਤਾਂ ਨੂੰ ਲਕਸ਼ਮੀ ਯੋਜਨਾ ਦਾ ਲਾਭ ਦੇਵੇ- ਕੇਜਰੀਵਾਲ

ਨਵੀਂ ਦਿੱਲੀ 3 ਅਗਸਤ:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਦਿੱਲੀ ਲਕਸ਼ਮੀ...

ਵਟਸਐਪ ਵੱਲੋਂ ਕਈ ਯੂਜ਼ਰਾਂ ਦੇ ਅਕਾਊਂਟ ‘ਅੰਡਰ ਰਿਵਿਊ’ ਕਹਿੰਦਿਆਂ 24 ਘੰਟੇ ਲਈ ਬਲੌਕ

ਮੈਸੇਜਿੰਗ ਐਪ ਵਟਸਐਪ ਨੇ ਭਾਰਤ ਸਮੇਤ ਕਈ ਦੇਸ਼ਾਂ ਵਿੱਚ ਕਈ ਯੂਜ਼ਰਾਂ ਦੇ ਅਕਾਊਂਟਾਂ ਨੂੰ...

  ਕਾਂਗਰਸ ਦਾ ਸਾਥ ਨਹੀਂ ਛੱਡਾਂਗਾ, ਲੋੜ ਪਈ ਤਾਂ ਅਸਤੀਫਾ ਦੇ ਦਿਆਂਗਾ : ਵੜਿੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਕਾਂਗਰਸ ਨੇ...