November 17, 2026, 4:34 am
----------- Advertisement -----------
HomeNewsBreaking Newsਸੋਸ਼ਲ ਮੀਡੀਆ 'ਤੇ ਫੈਲੀ ਕਾਂਗਰਸੀ MP ਬਿੱਟੂ ਦੀ ਮੌ+ਤ ਦੀ ਝੂਠੀ ਖ਼ਬਰ,...

ਸੋਸ਼ਲ ਮੀਡੀਆ ‘ਤੇ ਫੈਲੀ ਕਾਂਗਰਸੀ MP ਬਿੱਟੂ ਦੀ ਮੌ+ਤ ਦੀ ਝੂਠੀ ਖ਼ਬਰ, ਪੀਏ ਨੇ ਕਿਹਾ- ਉਹ ਬਿਲਕੁਲ ਠੀਕ-ਠਾਕ ਨੇ

Published on

----------- Advertisement -----------

ਲੁਧਿਆਣਾ, 5 ਜੁਲਾਈ 2023 – ਲੁਧਿਆਣਾ ਤੋਂ ਕਾਂਗਰਸੀ ਸਾਂਸਦ ਰਵਨੀਤ ਸਿੰਘ ਬਿੱਟੂ ਦੀ ਮੌਤ ਦੀ ਖਬਰ ਨੇ ਬੁੱਧਵਾਰ ਨੂੰ ਹਲਚਲ ਮਚਾ ਦਿੱਤੀ ਹੈ। ਇਸ ਬਾਰੇ ਇੱਕ ਪੋਸਟ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਈ। ਹਰ ਕੋਈ ਇਹ ਜਾਣਨ ਦੀ ਕੋਸ਼ਿਸ਼ ਕਰ ਰਿਹਾ ਸੀ ਕਿ ਕੀ ਉਸ ਦੀ ਸੱਚਮੁੱਚ ਮੌਤ ਹੋ ਗਈ ਜਾਂ ਖ਼ਬਰ ਝੂਠੀ ਸੀ। ਪਰ ਇਸ ਦੌਰਾਨ ਉਨ੍ਹਾਂ ਦੇ ਪੀਏ ਨੇ ਇਸ ਖਬਰ ‘ਤੇ ਬਾਰੇ ਬਿਆਨ ਦਿੱਤਾ ਕਿ ਸੰਸਦ ਮੈਂਬਰ ਰਵਨੀਤ ਬਿੱਟੂ ਬਿਲਕੁਲ ਠੀਕ ਹਨ। ਉਨ੍ਹਾਂ ਨੂੰ ਕੁਝ ਨਹੀਂ ਹੋਇਆ। ਉਨ੍ਹਾਂ ਕਿਹਾ ਕਿ MP ਰਵਨੀਤ ਸਿੰਘ ਬਿੱਟੂ ਦੀ ਮੌਤ ਦੀ ਝੂਠੀ ਪੋਸਟ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਹੈ।

ਦਰਅਸਲ ਬੁੱਧਵਾਰ ਸਵੇਰੇ ਸੋਸ਼ਲ ਮੀਡੀਆ ‘ਤੇ ਇਕ ਪੋਸਟ ਵਾਇਰਲ ਹੋਈ ਸੀ। ਜਿਸ ਵਿੱਚ ਲਿਖਿਆ ਸੀ ਕਿ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਬਿੱਟੂ ਦਾ ਦਿਹਾਂਤ ਹੋ ਗਿਆ ਹੈ। ਉਹ ਕਈ ਦਿਨਾਂ ਤੋਂ ਬਿਮਾਰ ਸਨ। ਉਸ ਦਾ ਇਲਾਜ ਚੱਲ ਰਿਹਾ ਸੀ। ਇਸ ਪੋਸਟ ਦੇ ਵਾਇਰਲ ਹੋਣ ਤੋਂ ਬਾਅਦ ਸੰਸਦ ਮੈਂਬਰ ਰਵਨੀਤ ਬਿੱਟੂ ਨੂੰ ਫੋਨ ਆਉਣੇ ਸ਼ੁਰੂ ਹੋ ਗਏ। ਜਿਸ ਬਾਰੇ ਬਾਅਦ ‘ਚ ਉਨ੍ਹਾਂ ਦੇ ਪੀਏ ਨੇ ਸਾਰੀ ਸਥਿਤੀ ਸਪੱਸ਼ਟ ਕੀਤੀ।

PA ਨੇ ਦੱਸਿਆ ਕਿ ਕਿਸੇ ਨੇ ਮਜ਼ਾਕ ਕੀਤਾ ਸੀ। ਉਹ ਵੀ ਇਸ ਪੂਰੇ ਮਾਮਲੇ ਤੋਂ ਪ੍ਰੇਸ਼ਾਨ ਹਨ। ਕਰੀਬ 2 ਘੰਟਿਆਂ ਵਿੱਚ ਉਨ੍ਹਾਂ ਨੂੰ ਹਜ਼ਾਰਾਂ ਕਾਲਾਂ ਆਈਆਂ ਹਨ। ਸਾਂਸਦ ਰਵਨੀਤ ਸਿੰਘ ਬਿੱਟੂ ਬਿਲਕੁਲ ਠੀਕ ਹਨ। ਅਜਿਹਾ ਕੁਝ ਨਹੀਂ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...