October 15, 2026, 1:07 pm
----------- Advertisement -----------
HomeNewsBreaking Newsਦੇਖੋ ਕੌਣ ਬਣੇ ਫਰੀਦਕੋਟ ਦੇ ਨਵੇਂ ਡਿਪਟੀ ਕਮਿਸ਼ਨਰ

ਦੇਖੋ ਕੌਣ ਬਣੇ ਫਰੀਦਕੋਟ ਦੇ ਨਵੇਂ ਡਿਪਟੀ ਕਮਿਸ਼ਨਰ

Published on

----------- Advertisement -----------

ਚੰਡੀਗੜ੍ਹ , 8 ਜਨਵਰੀ, 2022 – ਪੰਜਾਬ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਤਬਾਦਲਿਆਂ ਦਾ ਦੌਰ ਲਗਾਤਾਰ ਜਾਰੀ ਹੈ। ਜਿਸ ਦੇ ਚਲਦਿਆ ਪੰਜਾਬ ਸਰਕਾਰ ਨੇ ਪੰਜਾਬ ਦੇ 7 ਆਈ ਏ ਐਸ ਅਫ਼ਸਰਾਂ ਤੇ 27 ਪੀ ਸੀ ਐਸ ਅਫ਼ਸਰਾਂ ਦੀਆਂ ਬਦਲੀਆਂ ਕੀਤੀਆਂ ਹਨ। ਪੰਜਾਬ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਅਫਸਰਾਂ ਦੇ ਤਬਾਦਲੇ ਅਤੇ ਤਾਇਨਾਤੀਆਂ ਦੇ ਹੁਕਮ ਜਾਰੀ ਕੀਤੇ ਹਨ।

ਪੰਜਾਬ ਸਰਕਾਰ ਵੱਲੋਂ ਅਫਸਰਾਂ ਦੀ ਕੀਤੀ ਰੱਦੋ ਬਦਲ ਵਿਚ ਫਰੀਦਕੋਟ ਨੂੰ ਨਵਾਂ ਡੀ ਸੀ ਮਿਲ ਗਿਆ ਹੈ। ਹਰਬੀਰ ਸਿੰਘ ਫਰੀਦਕੋਟ ਦੇ ਨਵੇਂ ਡਿਪਟੀ ਕਮਿਸ਼ਨਰ ਨਿਯੁਕਤ ਕੀਤੇ ਗਏ ਹਨ।

ਪੜ੍ਹੋ ਹੁਕਮਾਂ ਦੀ ਕਾਪੀ……

----------- Advertisement -----------

ਸਬੰਧਿਤ ਹੋਰ ਖ਼ਬਰਾਂ

ਝੋਟਾ ਕਤਲ ਕਾਂਡ: ਮਾਨਸਾ ਦੀ ਮਹਿਲਾ SHO ਬੇਅੰਤ ਕੌਰ ਮੁਅੱਤਲ, DSP ਖਿਲਾਫ਼ ਵੀ ਐਕਸ਼ਨ ਦੀ ਤਿਆਰੀ

ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਜਨਤਕ ਰੋਸ...

ਪਰਵਿੰਦਰ ਝੋਟਾ ਕਤਲਕਾਂਡ ’ਚ ਪੁਲਿਸ ਦੀ ਵੱਡੀ ਕਾਰਵਾਈ, 2 ਹੋਰਾਂ ਦੇ ਨਾਮ ਆਏ ਸਾਹਮਣੇ

ਪਰਵਿੰਦਰ ਝੋਟਾ ਕਤਲਕਾਂਡ ਮਾਮਲਾ ਨਾਲ ਜੁੜੀ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਮਾਨਸਾ ‘ਚ...

. ਹੁਸ਼ਿਆਰਪੁਰ ਤੋਂ CM ਮਾਨ ਦਾ ਵੱਡਾ ਐਲਾਨ, ਪੰਜਾਬ ਵਿੱਚ 154 ਨਵੇਂ ਮੁਹੱਲਾ ਕਲੀਨਿਕ ਸ਼ੁਰੂ

  *ਹੁਸ਼ਿਆਰਪੁਰ, 14 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 154 ਨਵੇਂ ਆਮ ਆਦਮੀ...

ਪੰਜਾਬ ਅਤੇ ਹਰਿਆਣਾ ਦੇ ਪੈਟਰੋਲ ਪੰਪ ਮਾਲਕਾਂ ਦਾ ਐਲਾਨ: UPI ਰਾਹੀਂ ਭੁਗਤਾਨ ਬੰਦ ਕਰਨ ਦੀ ਚਿਤਾਵਨੀ

ਪੰਜਾਬ ਅਤੇ ਹਰਿਆਣਾ ਦੇ ਪੈਟਰੋਲੀਅਮ ਡੀਲਰਾਂ ਨੇ UPI ਉੱਤੇ ਲੱਗਣ ਵਾਲੇ MDR ਉੱਤੇ ਨਾਰਾਜ਼ਗੀ...

VVIP ਕਾਫ਼ਲੇ ‘ਚ ਤਾਇਨਾਤ ਪੰਜਾਬ ਪੁਲਿਸ ਦੇ ਕਾਂਸਟੇਬਲ ਨੂੰ BSF ਨੇ 15KG ਹੈਰੋਇਨ ਸਮੇਤ ਕੀਤਾ ਕਾਬੂ

ਚੰਡੀਗੜ੍ਹ- ਨਸ਼ਾ-ਵਿਰੋਧੀ ਮੁਹਿੰਮ ਬਾਰੇ ਪੰਜਾਬ ਸਰਕਾਰ ਅਤੇ ਪੁਲਿਸ ਦੇ ਦਾਅਵੇ ਖੋਖਲੇ ਸਾਬਤ ਹੋਏ ਹਨ। ਇੱਕ...

ਬਿਹਾਰ ‘ਚ ਵੱਡਾ ਹਾਦਸਾ, ਗੰਗਾ ਨਦੀ ‘ਚ ਕਿਸ਼ਤੀ ਡੁੱਬਣ ਨਾਲ 13 ਬੱਚਿਆਂ ਦੀ ਮੌਤ

ਬਿਹਾਰ ਦੇ ਵੈਸ਼ਾਲੀ ਜ਼ਿਲ੍ਹੇ ‘ਚ ਗੰਗਾ ਨਦੀ ‘ਚ ਹੋਏ ਕਿਸ਼ਤੀ ਹਾਦਸਾ ਵਾਪਰਿਆ ਹੈ। ਰਾਘੋਪੁਰ...

ਮੋਹਾਲੀ ਵਿੱਚ ‘ਆਪ’ ਆਗੂ ਦੇ ਘਰ ‘ਤੇ ਗੋਲੀਬਾਰੀ, 8 ਰਾਊਂਡ ਕੀਤੇ ਫਾਇਰ

ਮੋਹਾਲੀ ਵਿੱਚ ਸਾਬਕਾ ਕਾਂਗਰਸੀ ਕੌਂਸਲਰ ਅਤੇ ਆਮ ਆਦਮੀ ਪਾਰਟੀ (ਆਪ) ਦੀ ਆਗੂ ਨੀਤੂ ਚੌਧਰੀ...

ਝੋਟਾ ਕਤਲ ਮਾਮਲਾ: ਮੁਲਜ਼ਮ ਦੇ ਘਰ-ਮੈਡੀਕਲ ਸਟੋਰ ‘ਤੇ ਚੱਲਿਆ ਪੀਲਾ ਪੰਜਾ, ਦੁਕਾਨ ਬਾਹਰ ਸੁੱਟੇ ਸਾਮਾਨ ਨੂੰ ਲੋਕਾਂ ਨੇ ਲਗਾਈ ਅੱਗ

ਮਾਨਸਾ ਪ੍ਰਸ਼ਾਸਨ ਅਤੇ ਪੁਲਿਸ ਨੇ ਪਰਮਿੰਦਰ ਸਿੰਘ ਝੋਟਾ ਕਤਲ ਕਾਂਡ ਦੇ ਮੁੱਖ ਮੁਲਜ਼ਮ ਅਸ਼ਵਨੀ...

ਸਿਹਤ ਕ੍ਰਾਂਤੀ: ਪੰਜਾਬ ਵਾਸੀਆਂ ਨੂੰ ਮਿਲਣਗੇ 153 ਨਵੇਂ ‘ਆਮ ਆਦਮੀ ਕਲੀਨਿਕ’

ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਲਿਆਂਦੀ ਗਈ ਸਿਹਤ ਕ੍ਰਾਂਤੀ ਤਹਿਤ ਲਗਾਤਾਰ ਵੱਡੇ ਪੱਧਰ ਉੱਤੇ...