November 8, 2026, 8:19 pm
----------- Advertisement -----------
HomeNewsLatest Newsਫਰੀਦਕੋਟ ਪੁਲਿਸ ਵੱਲੋਂ ਲੋਕਾਂ ਦੀਆਂ ਸ਼ਿਕਾਇਤਾਂ ਸੁਣਨ ਲਈ 30 ਜੂਨ ਨੂੰ ਲਗਾਇਆ...

ਫਰੀਦਕੋਟ ਪੁਲਿਸ ਵੱਲੋਂ ਲੋਕਾਂ ਦੀਆਂ ਸ਼ਿਕਾਇਤਾਂ ਸੁਣਨ ਲਈ 30 ਜੂਨ ਨੂੰ ਲਗਾਇਆ ਜਾਵੇਗਾ ਰਾਹਤ ਕੈਂਪ

Published on

----------- Advertisement -----------

ਫਰੀਦਕੋਟ: ਫਰੀਦਕੋਟ ਪੁਲਿਸ ਵੱਲੋਂ ਮਿਤੀ 30.06.2024 ਨੂੰ ਸਵੇਰੇ 10:00 ਵਜੇ ਲੋਕਾਂ ਦੀਆਂ ਸ਼ਿਕਾਇਤਾਂ ਸੁਣਨ ਲਈ ਰਾਹਤ ਕੈਂਪ ਥਾਣਾ ਸਿਟੀ ਫਰੀਦਕੋਟ ਵਿਖੇ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਐਸ.ਐਸ.ਪੀ. ਹਰਜੀਤ ਸਿੰਘ ਨੇ ਦਿੱਤੀ ਹੈ।
ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਲੋਕਾਂ ਦੀਆਂ ਸ਼ਿਕਾਇਤਾਂ ਦਾ ਮੌਕੇ ਤੇ ਹੀ ਨਿਪਟਾਰਾ ਕਰਵਾਇਆ ਜਾਵੇਗਾ। ਉਨ੍ਹਾਂ ਲੋਕਾਂ ਨੂੰ ਇਸ ਕੈਂਪ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕੀਤੀ।
ਉਨ੍ਹਾਂ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਡੀ.ਐਸ.ਪੀ ਫਰੀਦਕੋਟ (75270-17006) ਮੁੱਖ ਅਫਸਰ ਥਾਣਾ ਸਿਟੀ ਫਰੀਦਕੋਟ (75270-17021) ਮੁੱਖ ਅਫਸਰ ਥਾਣਾ ਸਦਰ ਫਰੀਦਕੋਟ(75270-17022) ਮੁੱਖ ਅਫਸਰ ਥਾਣਾ ਸਾਦਿਕ (75270-17023) ਦੇ ਮੋਬਾਇਲ ਨੰਬਰਾਂ ਤੇ ਸੰਪਰਕ ਕੀਤਾ ਜਾ ਸਕਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦੀਵਾਲੀ ਨੂੰ ਲੈ ਕੇ ਬਾਜ਼ਾਰਾਂ ’ਚ ਲੱਗੀਆਂ ਰੌਣਕਾਂ

ਦੀਵਾਲੀ ਤੋਂ ਪਹਿਲਾਂ ਸ਼ਹਿਰ ਦੇ ਬਾਜ਼ਾਰ ਚਹਿਲ-ਪਹਿਲ ਨਾਲ ਭਰੇ ਹੋਏ ਹਨ। ਦੁਕਾਨਦਾਰਾਂ ਨੇ ਆਪਣੀਆਂ...

5 ਤੱਤਾਂ ‘ਚ ਵਿਲੀਨ ਹੋਏ ਪਰਵਿੰਦਰ ਝੋਟਾ, ਨਮ ਅੱਖਾਂ ਨਾਲ ਪਿਤਾ ਤੇ ਪੁੱਤਰਾਂ ਨੇ ਦਿੱਤੀ ਅਗਨੀ

ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (AGTF) ​​ਨੇ ਇੱਕ ਵੱਡੀ ਕਾਰਵਾਈ ਵਿੱਚ ਡੋਨੀ ਬਲ-ਪ੍ਰਭ...

5 ਤੱਤਾਂ ‘ਚ ਵਿਲੀਨ ਹੋਏ ਪਰਵਿੰਦਰ ਝੋਟਾ, ਨਮ ਅੱਖਾਂ ਨਾਲ ਪਿਤਾ ਤੇ ਪੁੱਤਰਾਂ ਨੇ ਦਿੱਤੀ ਅਗਨੀ

ਮਾਨਸਾ ਵਿਚ ਐਂਟੀ ਡਰੱਗ ਐਕਟੀਵਿਸਟ ਪਰਵਿੰਦਰ ਝੋਟੇ ਦਾ ਅੱਜ ਦੀਵਾਲੀ ਵਾਲੇ ਦਿਨ ਅੰਤਿਮ ਸਸਕਾਰ...

ਪਰਾਲੀ ਸਾੜਨ ਦੇ ਮਾਮਲੇ 100 ਤੋਂ ਪਾਰ, ਜ਼ਿਲ੍ਹੇ ’ਚ ਅਧਿਕਾਰੀਆਂ ਦੀਆਂ ਛੁੱਟੀਆਂ ਰੱਦ!

ਜ਼ਿਲ੍ਹੇ ’ਚ ਪਰਾਲੀ ਦੇ ਅੱਗ ਲਾਉਣ ਦੇ ਮਾਮਲਿਆਂ ਵਿੱਚ ਪਿਛਲੇ ਦੋ ਦਿਨਾਂ ਵਿੱਚ ਵੱਡਾ...

 ਭਾਜਪਾ ਇਕੱਲੀ ਚੋਣ ਲੜੇ ਜਾਂ ਸਹਿਯੋਗੀਆਂ ਨਾਲ; ‘ਆਪ’ ਆਪਣੇ ਵਿਕਾਸ ਦੇ ਰਿਕਾਰਡ ‘ਤੇ ਚੋਣ ਲੜੇਗੀ: ਬਲਤੇਜ ਪੰਨੂ

ਚੰਡੀਗੜ੍ਹ 7 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਭਾਰਤੀ...

ਪਰਵਿੰਦਰ ਝੋਟਾ ਦੀ ਅੰਤਿਮ ਵਿਦਾਈ,ਪਿਤਾ ਨੇ ਦੱਸਿਆ ਦੀਵਾਲੀ ਵਾਲੇ ਦਿਨ ਸਸਕਾਰ ਰੱਖਣ ਦਾ ਕਾਰਨ

ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਝੋਟਾ ਦਾ ਅੰਤਿਮ ਸੰਸਕਾਰ ਕੱਲ੍ਹ ਦੀਵਾਲੀ ਵਾਲੇ ਦਿਨ ਕੀਤਾ ਜਾਵੇਗਾ।...

ਦੀਵਾਲੀ ‘ਤੇ ਮਾਨ ਸਰਕਾਰ ਦਾ ਵੱਡਾ ਤੋਹਫਾ, 6,507 ਕੰਪਿਊਟਰ ਟੀਚਰਾਂ ਦੇ DA ‘ਚ 40% ਕੀਤਾ ਵਾਧਾ

ਪੰਜਾਬ ਸਰਕਾਰ ਨੇ 6,507 ਕੰਪਿਊਟਰ ਅਧਿਆਪਕਾਂ (PICTES) ਦੇ ਮਹਿੰਗਾਈ ਭੱਤੇ (DA) ਵਿੱਚ 40 ਫੀਸਦੀ...

 PM ਮੋਦੀ ਨੇ ਦੇਸ਼ਵਾਸੀਆਂ ਨੂੰ ਦਿੱਤੀ ਦੀਵਾਲੀ ਦੀ ਵਧਾਈ, ਕਿਹਾ- ‘ਜਵਾਨਾਂ ਨਾਲ ਮਨਾਉਣਗੇ ਤਿਉਹਾਰ’

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਦੇਸ਼ ਵਾਸੀਆਂ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ...

ਪੰਜਾਬ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਨਾਲ ਹਾਕੀ ਦੇ ਆਲਮੀ ਨਕਸ਼ੇ ’ਤੇ ਸੁਨਹਿਰੀ ਹਸਤਾਖ਼ਰ

ਮੋਹਾਲੀ, 6 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਵਿਸ਼ਵ ਹਾਕੀ ਦੇ ਨਕਸ਼ੇ...