August 6, 2026, 4:03 am
----------- Advertisement -----------
HomeNewsLatest Newsਪਰਾਲੀ ਸਾੜਨ ਦੇ ਮਾਮਲੇ ਕਾਰਨ ਬਠਿੰਡਾ 'ਚ ਇੱਕ ਕਿਸਾਨ ਨੇ  ਕੀਤੀ ਖੁਦ.ਕੁਸ਼ੀ,...

ਪਰਾਲੀ ਸਾੜਨ ਦੇ ਮਾਮਲੇ ਕਾਰਨ ਬਠਿੰਡਾ ‘ਚ ਇੱਕ ਕਿਸਾਨ ਨੇ  ਕੀਤੀ ਖੁਦ.ਕੁਸ਼ੀ, FIR ਦੇ ਡਰੋਂ ਕਰੀ ਖੁਦ.ਕੁਸ਼ੀ

Published on

----------- Advertisement -----------

ਪਰਾਲੀ ਸਾੜਨ ਦੇ ਮਾਮਲੇ ‘ਚ ਪੰਜਾਬ ਦੇ ਬਠਿੰਡਾ ‘ਚ ਇਕ ਕਿਸਾਨ ਨੇ ਖੁਦਕੁਸ਼ੀ ਕਰ ਲਈ। 35 ਸਾਲਾ ਗੁਰਦੀਪ ਸਿੰਘ ਨੇ ਐਫਆਈਆਰ ਦੇ ਡਰੋਂ ਖੁਦਕੁਸ਼ੀ ਕਰ ਲਈ ਹੈ। ਫਿਲਹਾਲ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਕਦਮ ਤੋਂ ਬਾਅਦ ਪਰਿਵਾਰ ‘ਚ ਮਾਂ, ਪਤਨੀ ਅਤੇ ਬੇਟੀ ਬੇਵੱਸ ਹੋ ਗਏ ਹਨ। 

ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਗੁਰਦੀਪ ਸਿੰਘ ਕੋਲ 6 ਏਕੜ ਜ਼ਮੀਨ ਸੀ। ਜਿਸ ‘ਤੇ ਉਹ ਖੇਤੀ ਕਰਕੇ ਆਪਣਾ ਗੁਜ਼ਾਰਾ ਚਲਾ ਰਿਹਾ ਸੀ। ਝੋਨੇ ਦੀ ਕਟਾਈ ਤੋਂ ਬਾਅਦ, ਉਸਨੇ ਪਰਾਲੀ ਨੂੰ ਹਟਾਉਣ ਲਈ ਅੱਗ ਦਾ ਸਹਾਰਾ ਲਿਆ। ਜਦੋਂ ਗੁਰਦੀਪ ਆਪਣੇ ਖੇਤਾਂ ਨੂੰ ਅੱਗ ਲਗਾ ਰਿਹਾ ਸੀ ਤਾਂ ਪੁਲਿਸ ਨੇ ਛਾਪਾ ਮਾਰਿਆ। ਉਸ ਸਮੇਂ ਗੁਰਦੀਪ ਭੱਜ ਗਿਆ ਪਰ ਬਾਅਦ ਵਿੱਚ ਉਸ ਨੇ ਖੁਦਕੁਸ਼ੀ ਕਰ ਲਈ। 

ਪੰਜਾਬ ਪੁਲਿਸ ਪਰਾਲੀ ਸਾੜਨ ਵਾਲਿਆਂ ਖਿਲਾਫ ਸਖਤ ਕਾਰਵਾਈ ਕਰ ਰਹੀ ਹੈ। ਬਾਕੀਆਂ ਵਾਂਗ ਗੁਰਦੀਪ ਖ਼ਿਲਾਫ਼ ਵੀ ਐਫਆਈਆਰ ਦਰਜ ਕਰਨ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਸਨ। ਐਫਆਈਆਰ ਦਾ ਡਰ ਗੁਰਦੀਪ ਨੂੰ ਪ੍ਰੇਸ਼ਾਨ ਕਰਨ ਲੱਗਾ ਅਤੇ ਉਸ ਨੇ ਖੁਦਕੁਸ਼ੀ ਦਾ ਕਦਮ ਚੁੱਕ ਲਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਨ ਸਰਕਾਰ ਦਾ ਇਤਿਹਾਸਕ ਫੈਸਲਾ, ਪੰਜਾਬ ਦੀਆਂ ਸਾਰੀਆਂ ਗਊਸ਼ਾਲਾਵਾਂ ਦੇ ਬਿਜਲੀ ਬਿੱਲ ਕੀਤੇ ਮੁਆਫ਼

ਪੰਜਾਬ ਸਰਕਾਰ ਵੱਲੋਂ ਇਤਿਹਾਸਕ ਫੈਸਲਾ ਲਿਆ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ...

ਅੱਠ ਦਵਾਈਆਂ ਦੇ ਨਮੂਨੇ ਗੁਣਵੱਤਾ ਜਾਂਚ ਵਿੱਚ ਫੇਲ੍ਹ

ਰਾਜਸਥਾਨ ਦੇ ਡਰੱਗ ਕੰਟਰੋਲ ਸੰਗਠਨ ਨੇ ਰਿਪੋਰਟ ਦਿੱਤੀ ਹੈ ਕਿ ਜੁਲਾਈ ਵਿੱਚ ਜਾਂਚੀਆਂ ਗਈਆਂ...

ਅੰਮ੍ਰਿਤਸਰ: ਨਸ਼ੇ ‘ਚ ਧੁੱਤ ਪੁਲਿਸ ਮੁਲਾਜ਼ਮ ਦਾ ਕਾਰਨਾਮਾ, ਰੇਲਵੇ ਪਟੜੀ ‘ਤੇ ਚਾੜ੍ਹੀ PCR ਗੱਡੀ; ਵੀਡੀਓ ਵਾਇਰਲ

ਅੰਮ੍ਰਿਤਸਰ ਦੇ ਭਗਤਾਂ ਵਾਲੇ ਫਾਟਕ ਨੇੜੇ ਇੱਕ ਸ਼ਰਮਨਾਕ ਤੇ ਲਾਪਰਵਾਹੀ ਭਰੀ ਘਟਨਾ ਸਾਹਮਣੇ ਆਈ...

ਤਰਨਤਾਰਨ ‘ਚ ਡਬਲ ਮਰਡਰ: 2 ਸਕੇ ਭਰਾਵਾਂ ਨੂੰ ਮਾਰੀਆਂ ਗੋਲੀਆਂ, ਟ੍ਰੈਕਟਰ ਚਾਲਕ ਨਾਲ ਹੋਈ ਸੀ ਤਕਰਾਰ

ਤਰਨਤਾਰਨ ਦੇ ਝਬਾਲ ਵਿਖੇ ਦੋਹਰੇ ਕਤਲਕਾਂਡ ਦਾ ਮਾਮਲਾ ਸਾਹਮਣੇ ਆਇਆ ਹੈ। ਇੱਕ ਟ੍ਰੈਕਟਰ ਚਾਲਕ...

BJP ਨੇ ਤਜਿੰਦਰ ਸਿੰਘ ਬਿੱਟੂ ਨੂੰ ਬਣਾਇਆ ਸੂਬਾ ਉਪ-ਪ੍ਰਧਾਨ, ਦੋਆਬੇ ‘ਚ ਪਾਰਟੀ ਨੂੰ ਕਰਨਗੇ ਮਜ਼ਬੂਤ!

ਪੰਜਾਬ ਭਾਜਪਾ ਨੇ ਆਪਣੀ ਨਵੀਂ ਸੰਗਠਨਾਤਮਕ ਟੀਮ ਦਾ ਗਠਨ ਕੀਤਾ ਹੈ। ਤਜਿੰਦਰ ਸਿੰਘ ਬਿੱਟੂ...

ਹਸਪਤਾਲ ਦੀ ਥਾਂ ਹੋਟਲ ‘ਚ ਅਰਾਮ ਕਰ ਰਿਹਾ ਸੀ 661 ਕਰੋੜ ਘੁਟਾਲੇ ਦਾ ਮੁਲਜ਼ਮ! ਰੇਡ ਪਈ ਤਾਂ ਉੱਡੇ ਹੋਸ਼

ਹਰਿਆਣਾ ਅਤੇ ਚੰਡੀਗੜ੍ਹ ਵਿੱਚ ਹੋਏ ਕਥਿਤ 661 ਕਰੋੜ ਰੁਪਏ ਦੇ ਘਪਲੇ ਨਾਲ ਸਬੰਧਤ ਇੱਕ...

ਚਾਰ ਕਰੋੜ ਦੀ ਘੜੀ ਪਾ ਕੇ ਸ਼ੋਅ ਵਿਚ ਆਏ ਕਰਨ ਔਜਲਾ

ਪੰਜਾਬੀ ਗਾਇਕ ਕਰਨ ਔਜਲਾ ਇੱਕ ਵਾਰ ਫਿਰ ਆਪਣੀ ਗਾਇਕੀ ਦੇ ਨਾਲ-ਨਾਲ ਆਪਣੇ ਮਹਿੰਗੇ ਸ਼ੌਕਾਂ...

  ‘ਚੰਨੀ ਜੀ, ਤੁਸੀਂ ਭਾਜਪਾ ਦੀ ਕਿਉਂ ਮੰਨੀ ਜੀ?’ ਅੰਮ੍ਰਿਤਸਰ ‘ਚ ਵਿਵਾਦਤ ਪੋਸਟਰਾਂ ਨਾਲ ਮੁੜ ਭੜਕਿਆ ਕਾਂਗਰਸੀ ਕਲੇਸ਼

 ਅੰਮ੍ਰਿਤਸਰ ਦੇ ਪਾਸ਼ ਇਲਾਕੇ ਲਾਰੈਂਸ ਰੋਡ ਦੇ ਕੰਪਨੀ ਬਾਗ਼ ‘ਚ ਜਿੱਥੇ ਸ਼ਹਿਰ ਦੇ ਲੋਕ...