June 25, 2026, 12:09 pm
----------- Advertisement -----------
HomeNewsLatest Newsਡੇਰਾ ਬੱਸੀ ਦੇ ਕਿਸਾਨ ਗੁਰਚਰਨ ਸਿੰਘ ਦੇ ਕ+ਤ+ਲ ਦਾ ਮਾਮਲਾ: MP ਪ੍ਰਨੀਤ...

ਡੇਰਾ ਬੱਸੀ ਦੇ ਕਿਸਾਨ ਗੁਰਚਰਨ ਸਿੰਘ ਦੇ ਕ+ਤ+ਲ ਦਾ ਮਾਮਲਾ: MP ਪ੍ਰਨੀਤ ਕੌਰ ਵੱਲੋਂ ਮੁੱਖਮੰਤਰੀ ਮਾਨ ਤੋਂ ਇਨਸਾਫ਼ ਦੀ ਮੰਗ

Published on

----------- Advertisement -----------

ਸੰਸਦ ਮੈਂਬਰ ਪ੍ਰਨੀਤ ਕੌਰ ਨੇ ਅੱਜ ਡੇਰਾਬੱਸੀ ਦੇ ਪਿੰਡ ਬੜਾਣਾ ਪਹੁੰਚ ਕੇ ਇਥੇ ਦੇ ਮ੍ਰਿਤਕ ਕਿਸਾਨ ਗੁਰਚਰਨ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ।ਬੀਤੇ ਦਿਨੀਂ ਕਿਸਾਨ ਗੁਰਚਰਨ ਸਿੰਘ ਨੂੰ ਟਰੈਕਟਰ-ਟਰਾਲੀ ਹੇਠ ਕੁਚਲ ਦੇਣ ਦੇ ਮਾਮਲੇ ‘ਚ ਐਮ.ਪੀ ਪ੍ਰਨੀਤ ਕੌਰ ਨੇ ਮੁੱਖਮੰਤਰੀ ਭਗਵੰਤ ਮਾਨ ਤੋਂ ਇਨਸਾਫ਼ ਦੀ ਮੰਗ ਕੀਤੀ ਹੈ। ਐਮ.ਪੀ ਪ੍ਰਨੀਤ ਕੌਰ ਨੇ ਕਿਹਾ ਕਿ ਨਜ਼ਾਇਜ਼ ਮਾਈਨਿੰਗ ਨੂੰ ਬੰਦ ਕਰਨ ਦੇ ਦਾਅਵੇ ਨੂੰ ਪੂਰਾ ਕੀਤਾ ਜਾਏ।
ਦੱਸ ਦਈਏ ਕਿ ਲਾਲੜੂ ਨੇੜਲੇ ਪਿੰਡ ਬੜਾਣਾ ਵਿੱਚ ਬੀਤੇ ਦਿਨੀਂ ਪੰਚਾਇਤੀ ਜਮੀਨ ਵਿੱਚੋਂ ਕਥਿਤ ਤੌਰ ਉੱਤੇ ਹੋ ਰਹੀ ਮਾਈਨਿੰਗ ਨੂੰ ਰੋਕਣ ਗਏ ਕਿਸਾਨ ਨੂੰ ਟਰੈਕਟਰ-ਟਰਾਲੀ ਹੇਠ ਕੁਚਲ ਦਿੱਤਾ ਗਿਆ। ਪੁਲਿਸ ਨੇ ਮ੍ਰਿਤਕ ਦੀ ਸ਼ਨਾਖਤ 65 ਸਾਲਾ ਗੁਰਚਰਨ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਬੜਾਣਾ ਵਜੋਂ ਹੋਈ ਦੱਸੀ।ਮ੍ਰਿਤਕ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦਾ ਸਰਗਰਮ ਮੈਂਬਰ ਵੀ ਸੀ।ਇਸ ਮਾਮਲੇ ‘ਚ ਪੁਲਿਸ ਵੱਲੋਂ ਤਿੰਨ ਵਿਅਕਤੀਆਂ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਵਿਰਾਟ ਕੋਹਲੀ ਦੇ ‘One8’ ਬ੍ਰਾਂਡ ਦੇ ਜੁੱਤਿਆਂ ਨੇ ਮਚਾਈ ਧੁੰਮ, 24 ਘੰਟਿਆਂ ‘ਚ ਵਿਕੇ ਡੇਢ ਲੱਖ ਜੁੱਤੇ

ਵਿਰਾਟ ਕੋਹਲੀ ਦੇ 'One8' ਬ੍ਰਾਂਡ ਦੇ ਜੁੱਤਿਆਂ ਨੇ ਧੂਮ ਮਚਾ ਰੱਖੀ ਹੈ। ਲਾਂਚ ਹੋਣ...

ਪਟਿਆਲਾ ‘ਚ ਫ਼ੌਜੀ ਨੇ ਪਤਨੀ ਨੂੰ ਕਾਰ ‘ਚ ਬਿਠਾ ਕੇ ਭਾਖੜਾ ਨਹਿਰ ‘ਚ ਸੁੱਟਿਆ, ਪਤਨੀ ਦੀ ਮੌਤ

ਪੰਜਾਬ ਦੇ ਪਟਿਆਲਾ ਵਿੱਚ ਇੱਕ ਫ਼ੌਜੀ ਵੱਲੋਂ ਆਪਣੀ ਹੀ ਪਤਨੀ ਦਾ ਕਤਲ ਕੀਤੇ ਜਾਣ...

ਪੁਲਿਸ ਕਸਟਡੀ ‘ਚੋਂ ਮੁਲਜ਼ਮ ਫਰਾਰ, ਭਾਲ ਲਈ CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਦੇ ਸਿਵਲ ਹਸਪਤਾਲ ਵਿੱਚ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਆਰਮਜ਼ ਐਕਟ ਤਹਿਤ...

ਵੈਨੇਜ਼ੁਏਲਾ ‘ਚ 7.2 ਤੇ 7.5 ਤੀਬਰਤਾ ਦੇ ਆਏ ਦੋ ਭੂਚਾਲ, ਹਜ਼ਾਰਾਂ ਮੌਤਾਂ ਦਾ ਖਦਸ਼ਾ, PM ਮੋਦੀ ਨੇ ਪ੍ਰਗਟਾਇਆ ਦੁੱਖ

ਵੈਨੇਜ਼ੁਏਲਾ ਵਿੱਚ ਕੁਦਰਤ ਨੇ ਤਬਾਹੀ ਮਚਾ ਦਿੱਤੀ ਹੈ। ਲਗਾਤਾਰ ਦੋ ਜ਼ਬਰਦਸਤ ਭੂਚਾਲਾਂ ਨੇ ਭਾਰੀ...

ਆਪ ਨੇ ਆਪਣੇ ਵਾਅਦਿਆਂ ਨਾਲੋਂ ਵੱਧ ਪੂਰੇ ਕੀਤੇ ਹਨ, ਜਦਕਿ ਵਿਰੋਧੀ ਧਿਰ ਕੋਲ 2027 ਲਈ ਕੋਈ ਰੋਡਮੈਪ ਨਹੀਂ ਹੈ ਅਤੇ ਉਹ ਕੂੜ ਪ੍ਰਚਾਰ ਦਾ...

ਚੰਡੀਗੜ੍ਹ 24 ਜੂਨ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਸੂਬਾ ਜਨਰਲ ਸਕੱਤਰ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 15 ਅਗਸਤ ਤੋਂ ਸਰਪੰਚਾਂ ਲਈ 10,000 ਰੁਪਏ ਮਾਸਿਕ ਮਾਣਭੱਤੇ ਦਾ ਐਲਾਨ

ਬਠਿੰਡਾ, 24 ਜੂਨ:ਜ਼ਮੀਨੀ ਪੱਧਰ 'ਤੇ ਲੋਕਤੰਤਰ ਨੂੰ ਮਜ਼ਬੂਤ ਕਰਨ ਅਤੇ ਪਿੰਡਾਂ ਦੀ ਲੀਡਰਸ਼ਿਪ ਨੂੰ...

ਮੈਨੂੰ ਬਦਨਾਮ ਕਰਨ ਲਈ ਬਣਾਈ ਗਈ ਫ਼ਰਜ਼ੀ ਵੀਡੀਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 24 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ...