November 19, 2026, 1:49 am
----------- Advertisement -----------
HomeNewsBreaking Newsਦਿੱਲੀ ਕੂਚ ਤੋਂ ਪਹਿਲਾਂ ਸੁਣੋ ਕਿਸਾਨ ਆਗੂਆਂ ਸਰਵਣ ਪੰਧੇਰ ਤੇ ਜਗਜੀਤ ਡੱਲੇਵਾਲ...

ਦਿੱਲੀ ਕੂਚ ਤੋਂ ਪਹਿਲਾਂ ਸੁਣੋ ਕਿਸਾਨ ਆਗੂਆਂ ਸਰਵਣ ਪੰਧੇਰ ਤੇ ਜਗਜੀਤ ਡੱਲੇਵਾਲ ਨੇ ਕੀ ਕਿਹਾ, ਪੜ੍ਹੋ ਵੇਰਵਾ

Published on

----------- Advertisement -----------

ਸ਼ੰਭੂ ਬਾਰਡਰ, 21 ਫਰਵਰੀ 2024 – ਐਤਵਾਰ ਨੂੰ ਕਿਸਾਨਾਂ ਤੇ ਸਰਕਾਰਾਂ ਵਿਚਾਲੇ ਚੌਥੇ ਦੌਰ ਦੀ ਮੀਟਿੰਗ ‘ਚ ਗੱਲ ਕਿਸੇ ਵੀ ਸਿਰੇ ਨਹੀਂ ਚੜ੍ਹ ਸਕੀ। ਜਿਸ ਤੋਂ ਬਾਅਦ ਹੁਣ ਕਿਸਾਨਾਂ ਨੇ ਦਿੱਲੀ ਮਾਰਚ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਅੱਜ ਸਵੇਰੇ 11 ਵਜੇ ਦੇ ਕਰੀਬ ਕਿਸਾਨ ਦਿੱਲੀ ਵੱਲ ਨੂੰ ਕੂਚ ਕਰਨਗੇ।

ਉਸ ਤੋਂ ਪਹਿਲਾਂ ਅੱਜ ਦੇ ‘ਦਿੱਲੀ ਚਲੋ’ ਮਾਰਚ ਬਾਰੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਦਾ ਕਹਿਣਾ ਹੈ, “ਅਸੀਂ ਆਪਣੇ ਵੱਲੋਂ ਪੂਰੀ ਕੋਸ਼ਿਸ਼ ਕੀਤੀ। ਅਸੀਂ ਮੀਟਿੰਗਾਂ ਵਿੱਚ ਹਾਜ਼ਰ ਹੋਏ, ਹਰ ਨੁਕਤੇ ‘ਤੇ ਵਿਚਾਰ ਕੀਤਾ ਗਿਆ ਅਤੇ ਹੁਣ ਫੈਸਲਾ ਕੇਂਦਰ ਸਰਕਾਰ ਨੇ ਲੈਣਾ ਹੈ, ਅਸੀਂ ਸ਼ਾਂਤੀ ‘ਤੇ ਕਾਇਮ ਰਹਾਂਗੇ। ਪੂਰਨਸ਼ਾਂਤੀ ਅੱਗੇ ਵਧਾਂਗੇ…..ਉਨ੍ਹਾਂ ਅੱਗੇ ਕਿਹਾ ਕਿ ਪ੍ਰਧਾਨ ਮੰਤਰੀ ਅੱਗੇ ਆਉਣ ਅਤੇ ਸਾਡੀਆਂ ਮੰਗਾਂ ਮੰਨਣ। 1.5-2 ਲੱਖ ਕਰੋੜ ਰੁਪਏ ਕੋਈ ਵੱਡੀ ਰਕਮ ਨਹੀਂ ਹੈ…ਸਾਨੂੰ ਇਨ੍ਹਾਂ ਰੁਕਾਵਟਾਂ ਨੂੰ ਹਟਾਉਣ ਅਤੇ ਦਿੱਲੀ ਵੱਲ ਮਾਰਚ ਕਰਨ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ…”

ਉਥੇ ਹੀ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਕਹਿਣਾ ਹੈ, “ਸਾਡਾ ਇਰਾਦਾ ਕੋਈ ਹਫੜਾ-ਦਫੜੀ ਮਚਾਉਣਾ ਨਹੀਂ ਹੈ… ਅਸੀਂ 7 ਨਵੰਬਰ ਤੋਂ ਦਿੱਲੀ ਪਹੁੰਚਣ ਦਾ ਪ੍ਰੋਗਰਾਮ ਬਣਾਇਆ ਹੈ। ਜੇਕਰ ਸਰਕਾਰ ਕਹਿੰਦੀ ਹੈ ਕਿ ਉਨ੍ਹਾਂ ਨੂੰ ਸਮਾਂ ਨਹੀਂ ਮਿਲਿਆ ਤਾਂ ਇਸਦਾ ਮਤਲਬ ਸਰਕਾਰ ਸਾਨੂੰ ਨਜ਼ਰਅੰਦਾਜ਼ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ…..

ਇਹ ਸਹੀ ਨਹੀਂ ਹੈ ਕਿ ਸਾਨੂੰ ਰੋਕਣ ਲਈ ਇੰਨੇ ਵੱਡੇ ਬੈਰੀਕੇਡ ਲਗਾਏ ਗਏ ਹਨ। ਅਸੀਂ ਸ਼ਾਂਤੀ ਨਾਲ ਦਿੱਲੀ ਜਾਣਾ ਚਾਹੁੰਦੇ ਹਾਂ। ਸਰਕਾਰ ਨੂੰ ਬੈਰੀਕੇਡ ਹਟਾ ਕੇ ਸਾਨੂ ਦਿੱਲੀ ਵੱਲ ਜਾਣ ਦੇਣਾ ਚਾਹੀਦਾ ਹੈ… ਨਹੀਂ ਤਾਂ ਉਹ ਸਾਡੀਆਂ ਮੰਗਾਂ ਪੂਰੀਆਂ ਕਰਨ… ਅਸੀਂ ਸ਼ਾਂਤਮਈ ਹਾਂ… ਜੇਕਰ ਉਹ ਇੱਕ ਹੱਥ ਵਧਾਉਂਦੇ ਹਨ ਤਾਂ ਅਸੀਂ ਵੀ ਸਹਿਯੋਗ ਦੇਵਾਂਗੇ… ਅਸੀਂ ਸਥਿਤੀ ਨੂੰ ਸੰਭਾਲਣਾ ਹੈ।… ਮੈਂ ਨੌਜਵਾਨਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਕੰਟਰੋਲ ਨਾ ਗੁਆਉਣ…”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...

ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੰਗਾਮਾ, ਸ਼ਰਧਾਲੂਆਂ ਨੂੰ ਤੰਗ ਕਰਨ ਵਾਲਿਆਂ ਦੀ ਨਿਹੰਗਾਂ ਵੱਲੋਂ ਕੁੱਟਮਾਰ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸ਼ਰਧਾਲੂਆਂ ਨੂੰ ਜ਼ਬਰਦਸਤੀ ਕਮਰੇ ਦਿਵਾਉਣ ਲਈ ਆਵਾਜ਼ਾਂ ਲਗਾਉਣ ਵਾਲਿਆਂ...

ਲੁਧਿਆਣਾ: 10 ਮਿੰਟਾਂ ‘ਚ ਠੱਗ ਬਾਬੇ ਨੇ ਲੁੱਟੀ ਗਹਿਣਿਆਂ ਦੀ ਦੁਕਾਨ, ਅਸ਼ੀਰਵਾਦ ਦਾ ਨਾਟਕ ਕਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਵਿੱਚ ਇੱਕ ਠੱਗੀ ਬਾਬੇ ਨੇ ਇੱਕ ਗਹਿਣਿਆਂ ਦੀ ਦੁਕਾਨ ਦੇ ਮਾਲਕ ਨੂੰ ਸਿਰਫ਼...

ਸੋਨੀਆ ਗਾਂਧੀ ਦੇ ਬੁਕ ਰਿਲੀਜ਼ ਸਮਾਰੋਹ ‘ਚ ਜਾਣ ਨੂੰ ਲੈ ਕੇ ਕੈਪਟਨ ਅਮਰਿੰਦਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਖੁਰਾਲਗੜ੍ਹ ਵਿਖੇ 4 ਤੋਂ 6 ਦਸੰਬਰ ਤੱਕ ਹੋਣਗੇ ਵਿਸ਼ਾਲ ਸਮਾਗਮ

*ਚੰਡੀਗੜ੍ਹ, 17 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ...