May 25, 2026, 8:49 am
----------- Advertisement -----------
HomeNewsBreaking Newsਕਿਸਾਨਾਂ ਨੇ ਸ਼ੁਭਕਰਨ ਦਾ ਸਸਕਾਰ ਕਰਨ ਤੋਂ ਕੀਤਾ ਇਨਕਾਰ, ਕਿਹਾ ਪਹਿਲਾਂ ਦਰਜ...

ਕਿਸਾਨਾਂ ਨੇ ਸ਼ੁਭਕਰਨ ਦਾ ਸਸਕਾਰ ਕਰਨ ਤੋਂ ਕੀਤਾ ਇਨਕਾਰ, ਕਿਹਾ ਪਹਿਲਾਂ ਦਰਜ ਕੀਤੀ ਜਾਵੇ FIR

Published on

----------- Advertisement -----------

ਸ਼ੰਭੂ ਬਾਰਡਰ, 24 ਫਰਵਰੀ 2024 – ਸ਼ਨੀਵਾਰ (24 ਫਰਵਰੀ) ਕਿਸਾਨ ਅੰਦੋਲਨ ਦਾ 12ਵਾਂ ਦਿਨ ਹੈ। ਪੰਜਾਬ ਦੇ ਕਿਸਾਨ ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਡੇਰੇ ਲਾਈ ਬੈਠੇ ਹਨ। ਕਿਸਾਨਾਂ ਨੇ ਦਿੱਲੀ ਵੱਲ ਮਾਰਚ ਕਰਨ ਦਾ ਫੈਸਲਾ 29 ਫਰਵਰੀ ਤੱਕ ਟਾਲ ਦਿੱਤਾ ਹੈ। ਕਿਸਾਨ ਆਗੂ ਸਰਵਣ ਪੰਧੇਰ ਨੇ ਕਿਹਾ ਕਿ ਉਹ ਉਸੇ ਦਿਨ ਕੂਚ ਬਾਰੇ ਫੈਸਲਾ ਲੈਣਗੇ। ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਅੱਜ ਸ਼ਾਮ ਨੂੰ ਕੈਂਡਲ ਮਾਰਚ ਕੀਤਾ ਜਾਵੇਗਾ।

ਦੂਜੇ ਪਾਸੇ ਖਨੌਰੀ ਸਰਹੱਦ ‘ਤੇ ਬਠਿੰਡਾ ਦੇ ਨੌਜਵਾਨ ਕਿਸਾਨ ਸ਼ੁਭਕਰਨ ਦਾ ਅੰਤਿਮ ਸਸਕਾਰ ਅਜੇ ਤੱਕ ਨਹੀਂ ਕੀਤਾ ਗਿਆ। ਪੰਜਾਬ ਸਰਕਾਰ ਨੇ ਭਾਵੇਂ ਪਰਿਵਾਰ ਨੂੰ 1 ਕਰੋੜ ਰੁਪਏ ਮੁਆਵਜ਼ਾ ਅਤੇ ਭੈਣ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਹੈ। ਪਰ ਉਥੇ ਹੀ ਕਿਸਾਨ ਜਥੇਬੰਦੀਆਂ ਅਤੇ ਪਰਿਵਾਰ ਦੀ ਮੰਗ ਹੈ ਕਿ ਪੰਜਾਬ ਪੁਲਿਸ ਸ਼ੁਭਕਰਨ ਦੀ ਮੌਤ ਦੇ ਮਾਮਲੇ ਵਿੱਚ ਕਤਲ ਦੀ ਐਫਆਈਆਰ ਦਰਜ ਕਰੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਪੰਜਾਬ ਵਿੱਚ ਪਹਿਲੀ ਵਾਰ 220 ਖਿਡਾਰੀਆਂ ਨੂੰ ਖੇਡ ਮੁਕਾਬਲਿਆਂ ਦੀ ਤਿਆਰੀ ਲਈ 8.61 ਕਰੋੜ ਦਿੱਤੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਪੰਜਾਬ ਸਰਕਾਰ ਨੇ ਸਾਰੇ ਖਿਡਾਰੀਆਂ ਨੂੰ 32.05 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਵੰਡੀ-ਮੁੱਖ ਮੰਤਰੀ...

ਅੰਬਾਲਾ : ਘਰੇਲੂ ਝਗੜੇ ਨੇ ਧਾਰਿਆ ਖੌਫਨਾਕ ਰੂਪ, ਮੁੰਡੇ ਨੇ ਦਾਦੀ, ਭਰਾ ਤੇ ਚਾਚੇ ਨੂੰ ਗੋਲੀਆਂ ਮਾਰ ਉਤਾਰਿਆ ਮੌਤ ਦੇ ਘਾਟ

ਅੰਬਾਲਾ ਦੇ ਸ਼ਹਿਜਾਦਪੁਰ ਖੰਡ ਦੇ ਪਿੰਡ ਬਿਚਪੜੀ ਵਿਚ ਘਰੇਲੂ ਝਗੜੇ ਨੇ ਖੌਫਨਾਕ ਰੂਪ ਧਾਰ...

ਆਰਬੀਆਈ ਨੂੰ ਕਮਜ਼ੋਰ ਕਰਕੇ ਅਤੇ ਰਾਜਾਂ ਨੂੰ ਵਿੱਤੀ ਤੌਰ ‘ਤੇ ਨਿਚੋੜ ਕੇ ਭਾਰਤ ਇੱਕ ਮਜ਼ਬੂਤ ਆਰਥਿਕਤਾ ਦਾ ਨਿਰਮਾਣ ਨਹੀਂ ਕਰ ਸਕਦਾ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 23 ਮਈ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ਼ਨੀਵਾਰ ਨੂੰ ਭਾਰਤੀ ਰਿਜ਼ਰਵ...

ਅਮਰੀਕਾ ਦੇ ਗ੍ਰੀਨ ਕਾਰਡ ਨਿਯਮਾਂ ‘ਚ ਵੱਡਾ ਬਦਲਾਅ, ਹੁਣ ਆਪਣੇ ਦੇਸ਼ ਤੋਂ ਹੀ ਕਰਨੀ ਪਵੇਗੀ ਅਰਜ਼ੀ

ਅਮਰੀਕਾ ‘ਚ ਪਰਮਾਨੈਂਟ ਰੈਜੀਡੈਂਸੀ (ਗ੍ਰੀਨ ਕਾਰਡ) ਦੀ ਉਡੀਕ ਕਰ ਰਹੇ ਹਜ਼ਾਰਾਂ ਭਾਰਤੀਆਂ ਲਈ ਟਰੰਪ...

ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਖੁੱਲ੍ਹੇ; ਗੂੰਜੇ ਖਾਲਸਾਈ ਜੈਕਾਰੇ

ਸਿੱਖ ਤੀਰਥ ਅਸਥਾਨ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਅੱਜ ਸ਼ਨੀਵਾਰ ਸਵੇਰੇ 11:30 ਵਜੇ ਸ਼ਰਧਾਲੂਆਂ...

ਪੈਟਰੋਲ – ਡੀਜ਼ਲ 6 ਰੁਪਏ ਹੋਇਆ ਸਸਤਾ! ਪੜ੍ਹੋ ਨਵੇਂ ਰੇਟ

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਪਾਕਿਸਤਾਨ...

ਫ਼ਰੀਦਾਬਾਦ ਵਿਚ ਇਕ ਵੱਡਾ ਹਾਦਸਾ, ਸਕੂਲ ਦੀ ਡਿੱਗੀ ਛੱਤ, ਬੱਚੇ ਮਲਬੇ ਹੇਠਾਂ ਦੱਬੇ, 4 ਦੀ ਹਾਲਤ ਗੰਭੀਰ

 ਫ਼ਰੀਦਾਬਾਦ ਵਿਚ ਇਕ ਵੱਡਾ ਹਾਦਸਾ ਹੋਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦੇ ਅਨੁਸਾਰ, ਸਕੂਲ...