April 18, 2026, 12:25 am
----------- Advertisement -----------
HomeNewsLatest Newsਰੋਡਵੇਜ਼ ਬੱਸ ਤੇ ਕਾਰ ਵਿਚਾਲੇ ਭਿਆਨਕ ਟੱਕਰ; ਡਰਾਈਵਰ ਤੇ ਸਵਾਰੀਆਂ ਜ਼ਖ਼ਮੀ

ਰੋਡਵੇਜ਼ ਬੱਸ ਤੇ ਕਾਰ ਵਿਚਾਲੇ ਭਿਆਨਕ ਟੱਕਰ; ਡਰਾਈਵਰ ਤੇ ਸਵਾਰੀਆਂ ਜ਼ਖ਼ਮੀ

Published on

----------- Advertisement -----------

ਫਾਜ਼ਿਲਕਾ ਦੇ ਜਲਾਲਾਬਾਦ ‘ਚ ਫਿਰੋਜ਼ਪੁਰ ਫਾਜ਼ਿਲਕਾ ਹਾਈਵੇ ‘ਤੇ ਬੱਸ ਅਤੇ ਕਾਰ ਵਿਚਾਲੇ ਭਿਆਨਕ ਟੱਕਰ ਹੋ ਗਈ। ਹਾਦਸੇ ਵਿੱਚ ਕਾਰ ਚਾਲਕ ਅਤੇ ਬੱਸ ਸਵਾਰਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ ਅਤੇ ਉਨ੍ਹਾਂ ਨੂੰ ਇਲਾਜ ਲਈ ਨੇੜਲੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਪੰਜਾਬ ਰੋਡਵੇਜ਼ ਦੀ ਬੱਸ ਦੇ ਡਰਾਈਵਰ ਨੇ ਦੱਸਿਆ ਕਿ ਉਹ ਫਾਜ਼ਿਲਕਾ ਤੋਂ ਅੰਮ੍ਰਿਤਸਰ ਜਾ ਰਿਹਾ ਸੀ ਕਿ ਸਾਹਮਣੇ ਤੋਂ ਆ ਰਹੀ ਤੇਜ਼ ਰਫਤਾਰ ਕਾਰ ਬੇਕਾਬੂ ਹੋ ਕੇ ਬੱਸ ਨਾਲ ਟਕਰਾ ਗਈ ਇਸ ਦੌਰਾਨ ਬੱਸ ਨੂੰ ਬੜੀ ਮੁਸ਼ਕਲ ਨਾਲ ਕਾਬੂ ਕੀਤਾ ਗਿਆ, ਜਿਸ ਨਾਲ ਯਾਤਰੀਆਂ ਦੀ ਜਾਨ ਬਚ ਗਈ ਹਾਲਾਂਕਿ ਇਸ ਹਾਦਸੇ ‘ਚ ਕਾਰ ਅਤੇ ਬੱਸ ਦਾ ਕਾਫੀ ਨੁਕਸਾਨ ਹੋਇਆ ਹੈ। ਮੌਕੇ ‘ਤੇ ਮੌਜੂਦ ਲੋਕਾਂ ਦਾ ਕਹਿਣਾ ਹੈ ਕਿ ਸਾਹਮਣੇ ਹਾਈਵੇ ‘ਤੇ ਸੜਕ ‘ਚ ਪਏ ਟੋਏ ਕਾਰਨ ਆਏ ਦਿਨ ਅਜਿਹੇ ਹਾਦਸੇ ਵਾਪਰ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਰਨਾਟਕ ‘ਚ ਨਵਾਂ ਨਿਯਮ: ਔਰਤਾਂ ਲਈ ਪੀਰੀਅਡ ਦੌਰਾਨ ਇੱਕ ਦਿਨ ਦੀ ਛੁੱਟੀ ਲਾਜ਼ਮੀ

ਕਰਨਾਟਕ ਹਾਈ ਕੋਰਟ ਨੇ ਇਕ ਅਹਿਮ ਟਿੱਪਣੀ ਕਰਦਿਆਂ ਕਿਹਾ ਹੈ ਕਿ ਮਹਿਲਾਵਾਂ ਦੀ ਮਾਸਿਕ...

ਸੀਬੀਆਈ ਕੋਰਟ ਦਾ ਐਕਸ਼ਨ: ਨਾਮਧਾਰੀ ਆਗੂ ਦਿਲੀਪ ਸਿੰਘ ਘੋਸ਼ਿਤ ਭਗੌੜਾ

  ਸਾਲ 2015 ਦੇ ਚਰਚਿਤ ਕਾਰ ਬੰਬ ਧਮਾਕੇ ਦੇ ਸੀ.ਬੀ.ਆਈ ਬਨਾਮ ਜਗਮੋਹਨ ਸਿੰਘ ਆਦਿ ਕੇਸ...

ਪੰਜਾਬ ਵਿਚ ਗਰਮੀ ਨੇ ਕੱਢੇ ਵੱਟ, ਪਾਰਾ ਪਹੁੰਚਿਆਂ 40 ਡਿਗਰੀ ਤੋਂ ਪਾਰ

ਪੰਜਾਬ ਅਤੇ ਚੰਡੀਗੜ੍ਹ ਵਿੱਚ ਗਰਮੀ ਨੇ ਆਪਣਾ ਰੰਗ ਵਿਖਾਉਣਾ ਸ਼ੁਰੂ ਕਰ ਦਿੱਤਾ ਹੈ। ਤਾਪਮਾਨ...

ਬੇਅਦਬੀ ਵਿਰੁੱਧ ਬਿੱਲ ਅੱਗੇ ਵਧਿਆ: ਰਾਜਪਾਲ ਕੋਲ ਦਸਤਖਤ ਲਈ ਭੇਜਿਆ, CM ਮਾਨ ਨੇ ਦਿੱਤੀ ਜਾਣਕਾਰੀ

ਚੰਡੀਗੜ੍ਹ: ਪੰਜਾਬ ਵਿੱਚ ਬੇਅਦਬੀ ਮਾਮਲਿਆਂ ‘ਤੇ ਸਖ਼ਤ ਕਦਮ ਵੱਲ ਇੱਕ ਹੋਰ ਪੜਾਅ ਤੈਅ ਕਰਦਿਆਂ...

ਲੁਧਿਆਣਾ ‘ਚ ਸਵੇਰੇ-ਸਵੇਰੇ ਹੰਗਾਮਾ: ਸੰਜੀਵ ਅਰੋੜਾ ਦੇ ਘਰ ED ਦੀ ਰੇਡ

ਲੁਧਿਆਣਾ: ਪੰਜਾਬ ਦੀ ਸਿਆਸਤ ਵਿੱਚ ਹਲਚਲ ਮਚਾਉਂਦਿਆਂ ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਕੈਬਨਿਟ ਮੰਤਰੀ ਸੰਜੀਵ...

ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਐਲਾਨ

*ਬਟਾਲਾ, 16 ਅਪ੍ਰੈਲ 2026*:ਪੰਜਾਬ ਦੇ ਇਤਿਹਾਸਕ ਸ਼ਹਿਰਾਂ ਵਿੱਚ ਸ਼ਾਮਲ ਬਟਾਲਾ ਦੀ ਕਾਇਆਕਲਪ ਕਰਨ ਲਈ...

ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!

*ਚੰਡੀਗੜ੍ਹ, 16 ਅਪ੍ਰੈਲ 2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਸਾਂਸਦ ਮਾਲਵਿੰਦਰ ਕੰਗ ਨੇ ਸੰਸਦ ਵਿੱਚ ਮਹਿਲਾ ਰਾਖਵੇਂਕਰਨ ਅਤੇ ਹੱਦਬੰਦੀ ਦੇ ਮੁੱਦੇ ‘ਤੇ ਮਜ਼ਬੂਤੀ ਨਾਲ ਪਾਰਟੀ ਦਾ ਪੱਖ ਰੱਖਿਆ

ਨਵੀਂ ਦਿੱਲੀ/ਚੰਡੀਗੜ੍ਹ, 16 ਅਪ੍ਰੈਲ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸ੍ਰੀ ਅਨੰਦਪੁਰ ਸਾਹਿਬ ਤੋਂ ਸਾਂਸਦ...