June 5, 2026, 4:21 pm
----------- Advertisement -----------
HomeNewsLatest Newsਫਾਜ਼ਿਲਕਾ ਦੇ ਮੰਦਿਰ 'ਚ ਚੋਰੀ; ਦਾਨ ਪੇਟੀ ਲੈ ਕੇ ਚੋਰ ਫਰਾਰ

ਫਾਜ਼ਿਲਕਾ ਦੇ ਮੰਦਿਰ ‘ਚ ਚੋਰੀ; ਦਾਨ ਪੇਟੀ ਲੈ ਕੇ ਚੋਰ ਫਰਾਰ

Published on

----------- Advertisement -----------

ਫਾਜ਼ਿਲਕਾ ਦੀ ਝੂਲੇ ਲਾਲ ਕਾਲੋਨੀ ਦੇ ਇਕ ਮੰਦਰ ‘ਚ ਚੋਰੀ ਦਾ ਮਾਮਲਾ ਸਾਹਮਣੇ ਆਇਆ ਹੈ, ਜੋ ਕਿ ਐਕਟਿਵਾ ‘ਤੇ ਸਵਾਰ ਹੋ ਕੇ ਮੰਦਰ ‘ਚੋਂ ਦਾਨ ਪੇਟੀ ਲੈ ਕੇ ਫਰਾਰ ਹੋ ਗਏ। ਇਸ ਮਾਮਲੇ ‘ਚ ਦੋਸ਼ੀਆਂ ਦੀ ਭਾਲ ਕਰਨ ਦੀ ਮੰਗ ਕੀਤੀ ਗਈ ਹੈ।
ਜਾਣਕਾਰੀ ਦਿੰਦੇ ਹੋਏ ਮੰਦਿਰ ਦੇ ਸੇਵਾਦਾਰ ਨੇ ਦੱਸਿਆ ਕਿ ਬੀਤੀ ਰਾਤ 11 ਵਜੇ ਦੇ ਕਰੀਬ ਦੋ ਨੌਜਵਾਨ ਸਕੂਟਰ ‘ਤੇ ਸਵਾਰ ਹੋ ਕੇ ਮੰਦਰ ‘ਚ ਦਾਖਲ ਹੋਏ, ਜਿਸ ਤੋਂ ਬਾਅਦ ਇਕ ਨੌਜਵਾਨ ਮੰਦਰ ‘ਚ ਪਈ ਦਾਨ ਪੇਟੀ ਨੂੰ ਚੁੱਕ ਕੇ ਭੱਜ ਫਰਾਰ ਹੋ ਗਏ। ਅੱਜ ਜਦੋਂ ਮੰਦਰ ਪ੍ਰਬੰਧਕ ਕਮੇਟੀ ਦੇ ਮੈਂਬਰ ਮੰਦਰ ਦੀ ਦਾਨ ਪੇਟੀ ਖੋਲ੍ਹਣ ਲਈ ਪੁੱਜੇ ਤਾਂ ਉਹ ਗਾਇਬ ਸੀ।
ਦਾਨ ਪੇਟੀ ਗਾਇਬ ਦੇਖ ਕੇ ਹਰ ਕੋਈ ਹੈਰਾਨ ਰਹਿ ਗਿਆ। ਜਿਸ ਤੋਂ ਬਾਅਦ ਕੈਮਰਿਆਂ ਦੀ ਜਾਂਚ ਕੀਤੀ ਗਈ ਤਾਂ ਪਤਾ ਲੱਗਾ ਕਿ ਬੀਤੇ ਦਿਨ ਮੰਦਰ ‘ਚ ਦਾਖਲ ਹੋਏ ਚੋਰਾਂ ਨੇ ਮੰਦਰ ‘ਚੋਂ ਦਾਨ ਵਾਲੀ ਪੇਟੀ ਚੋਰੀ ਕਰ ਲਈ ਹੈ। ਜਿਸ ਦੀ ਸੂਚਨਾ ਪੁਲਸ ਨੂੰ ਦੇ ਦਿੱਤੀ ਗਈ ਹੈ ਅਤੇ ਮਾਮਲੇ ‘ਚ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗਵੰਤ ਮਾਨ ਸਰਕਾਰ ਪਹਿਲਾਂ ਹੀ ਠੇਕੇ ’ਤੇ ਰੱਖੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫੈਸਲਾ ਕਰ ਚੁੱਕੀ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 4 ਜੂਨ 2026:ਸੂਬਾ ਸਰਕਾਰ ਦੇ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਦੇ ਇੱਕ...

ਮਾਲਵੇ ਦੇ ਪੰਜ ਜ਼ਿਲ੍ਹਿਆਂ ‘ਚ ਝੋਨੇ ਦੀ ਲੁਆਈ ਅੱਜ ਤੋਂ ਸ਼ੁਰੂ

ਮਾਲਵਾ ਖੇਤਰ ਦੇ ਪੰਜ ਜ਼ਿਲ੍ਹਿਆਂ ਵਿੱਚ 5 ਜੂਨ ਤੋਂ ਝੋਨੇ ਦੀ ਲੁਆਈ ਸ਼ੁਰੂ ਹੋ...

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...

ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ

ਚੰਡੀਗੜ੍ਹ/ਲੁਧਿਆਣਾ 04 ਜੂਨ 2026:ਪੰਜਾਬ ਪੁਲਿਸ ਨਾਗਰਿਕਾਂ ਅਤੇ ਕਾਨੂੰਨ ਲਾਗੂ ਕਰਨ ਵਾਲੇ ਤੰਤਰ ਵਿਚਕਾਰ ਭਰੋਸੇ...

ਖਾਲਸਾ ਟੈਕਸ: ਸੀਐਮ ਸੁੱਖੂ ਨੇ ਪੰਜਾਬ ਦੇ ਮੁੱਖ ਮੰਤਰੀ ਨਾਲ ਕੀਤੀ ਗੱਲ, ਸਖ਼ਤ ਕਾਰਵਾਈ ਦੀ ਕੀਤੀ ਮੰਗ

ਖਾਲਸਾ ਐਂਟਰੀ ਟੈਕਸ ਨੂੰ ਲੈ ਕੇ ਵਿਵਾਦ ਵੱਧਦਾ ਜਾ ਰਿਹਾ ਹੈ। ਇਸ ਮੁੱਦੇ ‘ਤੇ...