July 22, 2024, 4:24 am
----------- Advertisement -----------
HomeNewsLatest Newsਡਿਪਟੀ ਕਮਿਸ਼ਨਰ ਵੱਲੋਂ ਸਹਿਰ ਵਾਸੀਆਂ ਨੂੰ ਸੀਵਰੇਜ ਬਲੋਕੇਜ ਸੰਬੰਧੀ ਸਮੱਸਿਆ ਤੋਂ ਨਿਜ਼ਾਤ...

ਡਿਪਟੀ ਕਮਿਸ਼ਨਰ ਵੱਲੋਂ ਸਹਿਰ ਵਾਸੀਆਂ ਨੂੰ ਸੀਵਰੇਜ ਬਲੋਕੇਜ ਸੰਬੰਧੀ ਸਮੱਸਿਆ ਤੋਂ ਨਿਜ਼ਾਤ ਦਿਵਾਉਣ ਲਈ ਹੈਲਪਲਾਈਨ ਨੰਬਰ ਜਾਰੀ

Published on

----------- Advertisement -----------

ਫਾਜ਼ਿਲਕਾ 29 ਜੂਨ: ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਦੱਸਿਆ ਕਿ ਫਾਜਿਲਕਾ ਸ਼ਹਿਰ ਵਾਸੀਆਂ ਨੂੰ ਜੇਕਰ ਸੀਵਰੇਜ ਦੇ ਬਲੋਕੇਜ ਸੰਬੰਧੀ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਪੇਸ਼ ਆਉਂਦੀ ਹੈ ਤਾਂ ਉਹ ਇਸ ਦੀ ਸ਼ਿਕਾਇਤ ਹੈਲਪਲਾਈਨ ਨੰਬਰ ਤੇ ਕਰ ਸਕਦੇ ਹਨ।
ਉਹਨਾਂ ਦੱਸਿਆ ਕਿ ਫਾਜ਼ਿਲਕਾ ਵਾਸੀ ਸੀਵਰੇਜ ਦੀ ਬਲੋਕੇਜ ਸੰਬੰਧੀ ਸ਼ਿਕਾਇਤ ਲਈ ਕੰਪਲੇਟ ਹੈਲਪਲਾਈਨ ਨੰਬਰ 01638264501 ਜਾਂ ਫਿਰ ਗੁਰਤੇਜ ਸਿੰਘ ਨਾਲ 7973018521 ਤੇ ਕੁਲਬੀਰ ਸਿੰਘ ਨਾਲ 9417636190 ਨੰਬਰ ਤੇ ਸੰਪਰਕ ਕਰ ਸਕਦੇ ਹਨ। ਜਲਾਲਾਬਾਦ ਵਾਸੀ ਸੀਵਰੇਜ ਦੀ ਬਲੋਕੇਜ ਸਬੰਧੀ ਕੋਈ ਸ਼ਿਕਾਇਤ 01638251021 ਤੇ ਜਾਂ ਫਿਰ 9478207826 ਨੰਬਰ ਤੇ ਕਰ ਸਕਦੇ ਹਨ। ਇਸੇ ਤਰ੍ਹਾਂ ਅਬੋਹਰ ਵਾਸੀ ਸੀਵਰੇਜ ਹੈਲਪ ਲਾਈਨ ਨੰਬਰ 14420 ਤੇ ਆਪਣੀ ਸੀਵਰੇਜ ਦਿ ਬਲੋਕੇਜ ਸੰਬੰਧੀ ਕੋਈ ਵੀ ਸ਼ਿਕਾਇਤ ਲਈ ਸੰਪਰਕ ਕਰ ਸਕਦੇ ਹਨ। ਉਹਨਾਂ ਦੱਸਿਆ ਕਿ ਸੀਵਰੇਜ ਦੀ ਸਾਫ ਸਫਾਈ ਨੂੰ ਦੇਖਦਿਆਂ ਇਹ ਹੈਲਪਲਾਈਨ ਨੰਬਰ ਜਾਰੀ ਕੀਤੇ ਗਏ ਹਨ।
ਜ਼ਿਲ੍ਹਾ ਵਾਸੀਆਂ ਨੂੰ ਸੀਵਰੇਜ ਬੰਦ ਸਬੰਧੀ ਕੋਈ ਵੀ ਸਮੱਸਿਆ ਹੈ ਤਾਂ ਉਹ ਆਪਣੇ ਆਪਣੇ ਹਲਕੇ ਦੇ ਹੈਲਪਲਾਈਨ ਨੰਬਰ ਤੇ ਸੰਪਰਕ ਕਰਕੇ ਸਮੱਸਿਆ ਦਾ ਹੱਲ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਸੀਵਰੇਜ ਬੰਦ ਦੀ ਹਰੇਕ ਸਮੱਸਿਆਵਾਂ ਦਾ ਹੱਲ ਪਹਿਲ ਦੇ ਅਧਾਰ ਤੇ ਕਰਨਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੋਲਕਾਤਾ ‘ਚ ਜਿੰਦਲ ਗਰੁੱਪ ਦੀ ਕੰਪਨੀ ਦੇ CEO ਖਿਲਾਫ FIR ਦਰਜ

ਕੋਲਕਾਤਾ ਤੋਂ ਅਬੂ ਧਾਬੀ ਜਾਣ ਵਾਲੀ ਫਲਾਈਟ 'ਚ ਇਕ ਮਹਿਲਾ ਸਹਿ-ਯਾਤਰੀ ਨਾਲ ਕਥਿਤ ਤੌਰ...

BCCI ਦਾ ਵੱਡਾ ਐਲਾਨ, ਪੈਰਿਸ ਓਲੰਪਿਕ ਲਈ IOA ਨੂੰ ਦੇਵੇਗੀ 8.5 ਕਰੋੜ

BCCI ਨੇ ਪੈਰਿਸ ਓਲੰਪਿਕ ਲਈ ਭਾਰਤੀ ਓਲੰਪਿਕ ਸੰਘ (IOA) ਨੂੰ 8.5 ਕਰੋੜ ਰੁਪਏ ਦੇ...

ਸ਼ੰਭੂ ਸਰਹੱਦ ‘ਤੇ ਕਿਸਾਨ ਦੀ ਹੋਈ  ਮੌਤ, ਪਿਆ ਦਿਲ ਦਾ ਦੌਰਾ

ਸ਼ੰਭੂ ਸਰਹੱਦ 'ਤੇ ਚੱਲ ਰਹੇ ਕਿਸਾਨ ਅੰਦੋਲਨ 'ਚ ਅੱਜ ਇਕ ਕਿਸਾਨ ਦੀ ਮੌਤ ਹੋ...

ਮਨਕੀਰਤ ਔਲਖ 2 ਜੁੜਵਾਂ ਧੀਆਂ ਦੇ ਬਣੇ ਪਿਤਾ, ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਖੁਸ਼ੀ

ਪੰਜਾਬੀ ਗਾਇਕ ਮਨਕੀਰਤ ਔਲਖ ਦੇ ਘਰ ਤੋਂ ਵੱਡੀ ਆਈ ਹੈ। ਦੱਸ ਦਈਏ ਕਿ ਗਾਇਕ...

ਬ੍ਰਜਮੰਡਲ ਯਾਤਰਾ ਕਾਰਨ ਨੂਹ ‘ਚ ਮੋਬਾਈਲ ਇੰਟਰਨੈੱਟ, 24 ਘੰਟਿਆਂ ਲਈ ਸੇਵਾਵਾਂ ਠੱਪ

  ਹਰਿਆਣਾ ਦੇ ਨੂਹ ਵਿੱਚ ਭਲਕੇ ਸੋਮਵਾਰ ਨੂੰ ਬ੍ਰਜਮੰਡਲ ਯਾਤਰਾ ਕੱਢੀ ਜਾਵੇਗੀ। ਪਿਛਲੇ ਸਾਲ ਇਸ...

ਮਾਨਸੂਨ ਸੈਸ਼ਨ ਤੋਂ ਪਹਿਲਾਂ ਸਰਬ ਪਾਰਟੀ ਮੀਟਿੰਗ, ਭਾਜਪਾ ਸਮੇਤ 44 ਪਾਰਟੀਆਂ ਨੇ ਲਿਆ ਹਿੱਸਾ

ਸੰਸਦ ਦੇ ਮਾਨਸੂਨ ਸੈਸ਼ਨ ਅਤੇ ਬਜਟ ਤੋਂ ਪਹਿਲਾਂ ਸੰਸਦ ਭਵਨ ਵਿਖੇ ਸਰਬ ਪਾਰਟੀ ਮੀਟਿੰਗ...

ਲੁਧਿਆਣਾ ਦੀ ਮੱਛੀ ਮੰਡੀ ‘ਚ ਹੰਗਾਮਾ, ਦੁਕਾਨਦਾਰ ਤੇ ਪੁਲਿਸ ਆਹਮੋ ਸਾਹਮਣੇ ਝੜਪ

  ਲੁਧਿਆਣਾ ਦੇ ਸ਼ੇਰਪੁਰ ਮੱਛੀ ਮੰਡੀ ਵਿੱਚ ਅੱਜ ਹੰਗਾਮਾ ਹੋਇਆ। ਵਿਧਾਇਕ ਰਜਿੰਦਰਪਾਲ ਕੌਰ ਛੀਨਾ ਨੇ...

ਬਟਾਲਾ ‘ਚ ਗੋਲੀਬਾਰੀ ਕਰਨ ਵਾਲੇ 3 ਗ੍ਰਿਫਤਾਰ, ਇੱਥੇ ਪੜ੍ਹੋ ਪੂਰਾ ਮਾਮਲਾ

ਹਾਲ ਹੀ ਵਿੱਚ ਜ਼ਿਲ੍ਹਾ ਪੁਲਿਸ ਬਟਾਲਾ ਨੇ ਬਟਾਲਾ ਦੇ ਬੱਸ ਸਟੈਂਡ ਨੇੜੇ ਭੀੜ-ਭੜੱਕੇ ਵਾਲੇ...

ਕੁਲੂ ‘ਚ ਕਾਰ ਬੇਕਾਬੂ ਹੋ ਕੇ ਡਿੱਗੀ ਖਾਈ ‘ਚ, ਨੌਜਵਾਨ ਦੀ ਮੌਕੇ ‘ਤੇ ਹੀ ਮੌਤ

ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹਾ ਹੈੱਡਕੁਆਰਟਰ ਨਾਲ ਲੱਗਦੇ ਲਗਘਾਟੀ ਦੇ ਡਡਕਾ ਵਿੱਚ ਇੱਕ ਕਾਰ...