June 27, 2026, 12:01 am
----------- Advertisement -----------
HomeNewsLatest Newsਟਰੱਕ ਅਤੇ ਐਕਟਿਵਾ ਦੀ ਭਿਆਨਕ ਟੱਕਰ 'ਚ ਬਜ਼ੁਰਗ ਦੀ ਦਰਦਨਾਕ ਮੌ*ਤ

ਟਰੱਕ ਅਤੇ ਐਕਟਿਵਾ ਦੀ ਭਿਆਨਕ ਟੱਕਰ ‘ਚ ਬਜ਼ੁਰਗ ਦੀ ਦਰਦਨਾਕ ਮੌ*ਤ

Published on

----------- Advertisement -----------

ਜਲਾਲਾਬਾਦ-ਫਿਰੋਜ਼ਪੁਰ-ਫਾਜ਼ਿਲਕਾ ਮੁੱਖ ਮਾਰਗ ‘ਤੇ ਥਾਣਾ ਸਦਰ ਨੇੜੇ ਭਿਆਨਕ ਹਾਦਸਾ ਵਾਪਰਿਆ। ਟਰੱਕ ਦੀ ਲਪੇਟ ‘ਚ ਆਉਣ ਨਾਲ ਐਕਟਿਵਾ ਸਵਾਰ ਬਜ਼ੁਰਗ ਦੀ ਦਰਦਨਾਕ ਮੌਤ ਹੋ ਗਈ। ਮੌਕੇ ‘ਤੇ ਮੌਜੂਦ ਲੋਕਾਂ ਅਨੁਸਾਰ ਟਰੱਕ ਤੇਜ਼ ਰਫਤਾਰ ‘ਤੇ ਸੀ ਜਿਸ ਨੇ ਐਕਟਿਵਾ ‘ਤੇ ਜਾ ਰਹੇ ਬਜ਼ੁਰਗ ਵਿਅਕਤੀ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ, ਜਿਸ ਤੋਂ ਬਾਅਦ ਬਜ਼ੁਰਗ ਡਿਵਾਈਡਰ ਨਾਲ ਟਕਰਾ ਗਿਆ ਅਤੇ ਟਰੱਕ ਉਸ ਦੇ ਉਪਰ ਦੀ ਲੰਘ ਗਿਆ।
ਲੋਕਾਂ ਨੇ ਦੱਸਿਆ ਕਿ ਹਾਦਸੇ ਤੋਂ ਬਾਅਦ ਡਰਾਈਵਰ ਨੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਆਸ -ਪਾਸ ਮੌਜੂਦ ਲੋਕਾਂ ਨੇ ਉਸ ਨੂੰ ਕਾਬੂ ਕਰ ਲਿਆ। ਹਾਦਸੇ ਦੀ ਸੂਚਨਾ ਮਿਲਦੇ ਹੀ ਮੌਕੇ ‘ਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...

ਅਕਾਲੀ-ਭਾਜਪਾ ਗਠਜੋੜ ‘ਤੇ ਨਿਤਿਨ ਨਬੀਨ ਦਾ ਵੱਡਾ ਬਿਆਨ, 6 ਮਹੀਨੇ ਬਾਅਦ ਲਵਾਂਗੇ ਫੈਸਲਾ

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਸ਼੍ਰੋਮਣੀ ਅਕਾਲੀ ਦਲ ਨਾਲ...

ਤਰਨਤਾਰਨ : ਪੁਲਿਸ ਚੌਂਕੀ ਇੰਚਾਰਜ ਨੇ ਚੁੱਕਿਆ ਖੌਫਨਾਕ ਕਦਮ, ਸਰਵਿਸ ਪਿਸਤੌਲ ਨਾਲ ਖੁਦ ਨੂੰ ਮਾਰੀ ਗੋਲੀ

ਤਰਨਤਾਰਨ ਵਿਚ ਪੁਲਿਸ ਚੌਕੀ ਦੇ ਇੰਚਾਰਜ ਏਐੱਸਆਈ ਨੇ ਆਪਣੀ ਸਰਵਿਸ ਪਿਸਤੌਲ ਨਾਲ ਖੁਦ ਨੂੰ...

ਹੋਟਲਾਂ, ਦੁਕਾਨਾਂ ਤੇ ਕਮਰਸ਼ੀਅਲ ਸੈਕਟਰ ਨੂੰ ਰਾਹਤ, ਸਰਕਾਰ ਨੇ LPG ਸਪਲਾਈ ‘ਤੇ ਹਟਾਈਆਂ ਸਾਰੀਆਂ ਪਾਬੰਦੀਆਂ

ਉਦਯੋਗਿਕ ਤੇ ਵਪਾਰਕ LPG ਉਪਭੋਗਤਾਵਾਂ ਲਈ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ...

1 ਜੁਲਾਈ ਤੋਂ ਪਾਸਪੋਰਟ ਬਣਾਉਣਾ ਹੋਇਆ ਮਹਿੰਗਾ, 2,000 ਤੱਕ ਵਧ ਗਈ ਫੀਸ, 14 ਸਾਲ ਬਾਅਦ ਹੋਇਆ ਬਦਲਾਅ

ਕੇਂਦਰ ਸਰਕਾਰ ਨੇ ਪਾਸਪੋਰਟ ਤੇ ਉਸ ਨਾਲ ਜੁੜੀ ਸਰਵਿਸ ਦੀ ਫੀਸ ਵਿਚ ਵੱਡਾ ਬਦਲਾਅ...