October 8, 2026, 3:24 am
----------- Advertisement -----------
HomeNewsBreaking Newsਸੜਕ ਹਾਦਸੇ 'ਚ ਮਹਿਲਾ ਕਾਂਸਟੇਬਲ ਦੀ ਮੌ+ਤ: 9 ਸਾਲਾ ਪੁੱਤਰ ਗੰਭੀਰ ਜ਼ਖਮੀ

ਸੜਕ ਹਾਦਸੇ ‘ਚ ਮਹਿਲਾ ਕਾਂਸਟੇਬਲ ਦੀ ਮੌ+ਤ: 9 ਸਾਲਾ ਪੁੱਤਰ ਗੰਭੀਰ ਜ਼ਖਮੀ

Published on

----------- Advertisement -----------
  • ਸਕੂਟੀ ਨੂੰ ਕਾਰ ਨੇ ਮਾਰੀ ਟੱਕਰ
  • ਦੋਸ਼ੀ ਡਰਾਈਵਰ ਗ੍ਰਿਫਤਾਰ

ਚੰਡੀਗੜ੍ਹ, 22 ਅਪ੍ਰੈਲ 2023 – ਚੰਡੀਗੜ੍ਹ ਦੇ ਮਨੀਮਾਜਰਾ ‘ਚ ਕਾਰ ਦੀ ਲਪੇਟ ‘ਚ ਆਉਣ ਨਾਲ ਇਕ ਮਹਿਲਾ ਕਾਂਸਟੇਬਲ ਦੀ ਮੌਤ ਹੋ ਗਈ ਜਦਕਿ ਉਸ ਦਾ 9 ਸਾਲਾ ਬੇਟਾ ਗੰਭੀਰ ਜ਼ਖਮੀ ਹੋ ਗਿਆ। ਸਿਰ ਵਿੱਚ ਗੰਭੀਰ ਸੱਟ ਲੱਗਣ ਕਾਰਨ ਉਸ ਦਾ ਪੀਜੀਆਈ ਵਿੱਚ ਇਲਾਜ ਚੱਲ ਰਿਹਾ ਹੈ। ਉਸ ਦੀ ਹਾਲਤ ਕਾਫੀ ਨਾਜ਼ੁਕ ਦੱਸੀ ਜਾ ਰਹੀ ਹੈ। ਮ੍ਰਿਤਕ ਦੀ ਪਛਾਣ ਸ਼ਾਰਦਾ ਵਜੋਂ ਹੋਈ ਹੈ। ਹਾਦਸੇ ‘ਚ ਸ਼ਾਰਦਾ ਦੇ ਸਿਰ ਅਤੇ ਪਸਲੀਆਂ ‘ਤੇ ਗੰਭੀਰ ਸੱਟਾਂ ਲੱਗੀਆਂ, ਜਿਸ ਕਾਰਨ ਉਸ ਦੀ ਮੌਤ ਹੋ ਗਈ।

ਸਕੂਟੀ ਸਵਾਰ ਮਹਿਲਾ ਕਾਂਸਟੇਬਲ ਅਤੇ ਉਸਦੇ ਬੇਟੇ ਨੂੰ ਟੱਕਰ ਮਾਰਨ ਤੋਂ ਬਾਅਦ ਦੋਸ਼ੀ ਕਾਰ ਚਾਲਕ ਮੌਕੇ ‘ਤੇ ਹੀ ਗੱਡੀ ਛੱਡ ਕੇ ਫਰਾਰ ਹੋ ਗਿਆ। ਥਾਣਾ ਮਨੀਮਾਜਰਾ ਦੀ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਕਰਦੇ ਹੋਏ ਕਾਰ ਨੂੰ ਕਬਜ਼ੇ ‘ਚ ਲੈ ਕੇ ਦੋਸ਼ੀ ਦੀ ਭਾਲ ਕੀਤੀ ਅਤੇ ਉਸ ‘ਤੇ ਕਾਬੂ ਪਾਇਆ। ਮੁਲਜ਼ਮ ਦੀ ਪਛਾਣ ਰਾਜਾ ਕੁਮਾਰ ਸ਼ਰਮਾ (21) ਵਜੋਂ ਹੋਈ ਹੈ।

20 ਅਪ੍ਰੈਲ ਨੂੰ ਦੋਸ਼ੀ ਕਾਰ ਚਾਲਕ ਨੇ ਮਨੀਮਾਜਰਾ ‘ਚ ਸਕੂਟੀ ਸਵਾਰ ਮਾਂ-ਪੁੱਤ ਨੂੰ ਟੱਕਰ ਮਾਰ ਦਿੱਤੀ ਸੀ। ਹਾਦਸੇ ਵਿੱਚ ਦੋਵੇਂ ਬੁਰੀ ਤਰ੍ਹਾਂ ਲਹੂ-ਲੁਹਾਨ ਹੋ ਗਏ। ਪੀਸੀਆਰ ਪੁਲੀਸ ਮੁਲਾਜ਼ਮਾਂ ਨੇ ਉਨ੍ਹਾਂ ਨੂੰ ਤੁਰੰਤ ਪੀਜੀਆਈ ਵਿੱਚ ਦਾਖ਼ਲ ਕਰਵਾਇਆ ਪਰ ਸ਼ੁਰੂ ਤੋਂ ਹੀ ਡਿਊਟੀ ਡਾਕਟਰ ਦੋਵਾਂ ਦੀ ਨਾਜ਼ੁਕ ਹਾਲਤ ਬਾਰੇ ਦੱਸ ਰਹੇ ਸਨ। ਕਾਂਸਟੇਬਲ ਸ਼ਾਰਦਾ ਨੇ ਬੀਤੀ ਰਾਤ ਕਰੀਬ 3 ਵਜੇ ਆਖਰੀ ਸਾਹ ਲਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਕਤਲਕਾਂਡ: 2 ਲੋਕ ਪੁਲਿਸ ਹਿਰਾਸਤ ‘ਚ, ਸੁਪਾਰੀ ਦੇ ਕੇ ਵਾਰਦਾਤ ਦਾ ਸ਼ੱਕ

ਅੰਮ੍ਰਿਤਸਰ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਇਕ...

 4 ਖਿਡਾਰੀਆਂ ਦੀ ਹਾਦਸੇ ਵਿਚ ਮੌਤ, ਟਰੱਕ ਨਾਲ ਟਕਰਾਈ ਕਾਰ

ਉੱਤਰ ਪ੍ਰਦੇਸ਼ ਦੇ ਸੁਲਤਾਨਪੁਰ ਵਿਚ ਅੱਜ ਸਵੇਰੇ ਇਕ ਭਿਆਨਕ ਹਾਦਸਾ ਵਾਪਰਿਆ। ਪੂਰਵਾਂਚਲ ਐਕਸਪ੍ਰੈਸਵੇਅ 'ਤੇ...

ਸੜਕ ਹਾਦਸੇ ਨੇ ਬੁਝਾਏ ਤਿੰਨ ਘਰਾਂ ਦੇ ਚਿਰਾਗ; ਜੋੜ ਮੇਲਾ ਦੇਖਣ ਜਾਂਦਿਆਂ ਵਾਪਰਿਆ ਹਾਦਸਾ

ਜੋੜ ਮੇਲੇ ਤੋਂ ਪਹਿਲਾਂ ਭਿੱਖੀਵਿੰਡ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਤਿੰਨ ਨਾਬਾਲਗਾਂ ਦੀ ਦਰਦਨਾਕ...

 ਹਾਈ ਕੋਰਟ ਵੱਲੋਂ ਈਡੀ ਨੂੰ ਨੋਟਿਸ ਜਾਰੀ; 15 ਦਿਨਾਂ ਅੰਦਰ ਮੰਗਿਆ ਜਵਾਬ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੰਜਾਬ ਸਰਕਾਰ ਅਤੇ ਗਮਾਡਾ ਵੱਲੋਂ ਦਾਇਰ ਪਟੀਸ਼ਨ...

‘ਆਪ’ਲੀਡਰ ਨਾਲ ਵਿਆਹ ਕਰਕੇ ਲੱਖਾਂ ਦੇ ਗਹਿਣੇ ਲੈ ਗਈ ਫਰਜ਼ੀ PCS ਅਫਸਰ!

ਫਤਿਹਗੜ੍ਹ ਸਾਹਿਬ ਵਿੱਚ ਇੱਕ ਔਰਤ ਨੇ ਖੁਦ ਨੂੰ PCS ਅਫਸਰ ਦੱਸ ਕੇ ‘ਆਪ’ ਨੇਤਾ...

 PM ਮੋਦੀ ਦਾ 25 ਸਾਲਾਂ ਦਾ ਸਿਆਸੀ ਸਫ਼ਰ, ਵਿਨਾਇਕ ਮੰਦਰ ‘ਚ ਟੇਕਿਆ ਮੱਥਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਸਰਕਾਰ ਦੇ ਮੁਖੀ ਵਜੋਂ ਆਪਣੇ 25 ਸਾਲ...

 Fake ਮੈਰਿਜ ਕਰਕੇ ਕੈਨੇਡਾ ਜਾਣ ਵਾਲਿਆਂ ਦੀ ਖੈਰ ਨਹੀਂ, 5 ਸਾਲ ਦਾ ਬੈਨ!

ਪੰਜਾਬ ਤੋਂ ਫਰਜ਼ੀ ਵਿਆਹਾਂ ਰਾਹੀਂ ਕੈਨੇਡਾ ਵਿੱਚ ਦਾਖਲ ਹੋਣਾ ਹੁਣ ਸੌਖਾ ਨਹੀਂ ਰਹੇਗਾ। ਇਸ...

‘7-8 ਘੰਟੇ ਫਰੋਲਨ ਮਗਰੋਂ ਕਲੀਨ ਚਿੱਟ ਦੇ ਕੇ ਚਲੀ ਗਈ’, CBI ਰੇਡ ਨੂੰ ਲੈ ਕੇ CM ਮਾਨ ਦਾ ਵੱਡਾ ਬਿਆਨ

ਮੁੱਖ ਮੰਤਰੀ ਭਗਵੰਤ ਮਾਨ ਬੀਤੇ ਦਿਨ CBI ਰੇਡ ਨੂੰ ਲੈ ਕੇ ਦਾਅਵਾ ਕੀਤਾ ਹੈ...

ਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਦਾ ਹਿੱਸਾ ਬਣਾਇਆ

ਚੰਡੀਗੜ੍ਹ, 03 ਅਕਤੂਬਰ 2026:ਐੱਚਆਈਵੀ, ਹੈਪੇਟਾਈਟਸ-ਬੀ ਅਤੇ ਹੈਪੇਟਾਈਟਸ-ਸੀ ਦੀ ਜਾਂਚ ਲਈ ਟ੍ਰਿਪਲ ਐੱਚ ਸਕ੍ਰੀਨਿੰਗ ਜਲਦ...