November 7, 2026, 1:45 am
----------- Advertisement -----------
HomeNewsLatest Newsਫਿਰੋਜਪੁਰ ਦੇ ਕਸਬਾ ਮਮਦੋਟ ਦੇ ਸਰਹੱਦੀ ਪਿੰਡ ਦੋਨਾਂ ਤੇਲੂ ਮੱਲ ਦੇ ਕਿਸਾਨ...

ਫਿਰੋਜਪੁਰ ਦੇ ਕਸਬਾ ਮਮਦੋਟ ਦੇ ਸਰਹੱਦੀ ਪਿੰਡ ਦੋਨਾਂ ਤੇਲੂ ਮੱਲ ਦੇ ਕਿਸਾਨ ਦੀ ਸਤਲੁਜ ਦਰਿਆ ‘ਚ ਡੁੱਬਣ ਨਾਲ ਮੌਤ

Published on

----------- Advertisement -----------

ਇਸ ਵੇਲੇ ਦੀ ਵੱਡੀ ਖਬਰ ਬਲਾਕ ਮਮਦੋਟ ਦੇ ਸਰਹੱਦੀ ਪਿੰਡ ਦੋਨਾਂ ਤੈਲੂ ਮੱਲ ਤੋਂ ਆ ਰਹੀ ਹੈ ਜਿੱਥੇ ਕਿ ਕੰਡਿਆਲੀ ਤਾਰੋਂ ਦੇ ਗੇਟ ਨੰਬਰ 195/1 ਦੇ ਪਾਰ ਖੇਤੀ ਕਰਨ ਗਏ ਕਿਸਾਨ ਅਮਰੀਕ ਸਿੰਘ ਦੀ ਦਰਿਆਈ ਖੇਤਰ ਵਿੱਚ ਡੁੱਬਣ ਨਾਲ ਮੌਤ ਹੋ ਗਈ, ਜਿਸ ਨੂੰ ਦੇਰ ਸ਼ਾਮ ਤੱਕ ਬੀਐਸਐਫ ਦੀਆਂ ਟੀਮਾਂ ਵੱਲੋਂ ਲੱਭਣ ਦੀਆਂ ਕਾਫੀ ਕੋਸ਼ਿਸ਼ਾਂ ਕੀਤੀਆਂ ਗਈਆਂ ਪਰ ਸਫਲਤਾ ਨਹੀਂ ਮਿਲ ਸਕੀ।
ਪੀੜਤ ਪਰਿਵਾਰ ਨੇ ਦੱਸਿਆ ਹੈ ਕਿ ਕਿਸਾਨ ਅਮਰੀਕ ਸਿੰਘ ਆਪਣੇ ਹੋਰ ਤਿੰਨ ਸਾਥੀਆਂ ਸਮੇਤ ਤਾਰੋ ਪਾਰ ਖੇਤੀ ਕਰਨ ਲਈ ਗਿਆ ਸੀ ਅਤੇ ਅਤੇ ਸ਼ਾਮ ਨੂੰ ਘਰ ਵਾਪਸੀ ਦੌਰਾਨ ਵਾਪਿਸ ਆਉਂਦਿਆਂ ਦਰਿਆ ਪਾਰ ਕਰਦੇ ਸਮੇਂ ਰੱਸੇ ਦਾ ਸਹਾਰਾ ਲਿਆ, ਜਿਸ ਦੌਰਾਨ ਰੱਸਾ ਅਚਾਨਕ ਟੁੱਟਣ ਕਾਰਨ ਅਮਰੀਕ ਸਿੰਘ ਡੁੱਬ ਗਿਆ ਅਤੇ ਦੂਜੇ ਸਾਥੀ ਉਸ ਨੂੰ ਕੱਢਣ ਦੀ ਕੋਸ਼ਿਸ਼ ਕਰਦੇ ਰਹੇ। ਤਿੰਨ ਵਿਅਕਤੀ ਆਪਣਾ ਬਚਾਅ ਕਰਕੇ ਬਾਹਰ ਨਿਕਲ ਆਏ ਇਹ ਘਟਨਾ ਦੇਰ ਸ਼ਾਮ ਸਾਢੇ ਚਾਰ ਵਜੇ ਦੀ ਦੱਸੀ ਜਾ ਰਹੀ ਹੈ। ਮੌਕੇ ਤੇ ਬੀਐਸਐਫ ਦੀਆਂ ਟੀਮਾਂ ਵੱਲੋਂ ਦਰਿਆ ਵਿੱਚੋਂ ਕੱਢਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੀੜਤ ਪਰਿਵਾਰ ਨੇ ਸਰਕਾਰ ਤੋਂ ਮਦਦ ਦੀ ਗੁਹਾਰ ਲਗਾਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪ੍ਰੇਮ ਸਿੰਘ ਚੰਦੂਮਾਜਰਾ ਦੀ ਘਰ ਵਾਪਸੀ, ਪੁੱਤ ਸਣੇ ਮੁੜ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਿਲ

ਅਕਾਲੀ ਦਲ (ਪੁਨਰ ਸੁਰਜੀਤ) ਨੂੰ ਅਲਵਿਦਾ ਕਰਨ ਵਾਲੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ...

ਬਿਕਰਮ ਮਜੀਠੀਆ ਖ਼ਿਲਾਫ਼ ਪੰਜਾਬ ਵਿਜੀਲੈਂਸ ਵੱਲੋਂ ਈਡੀ ਨੂੰ ਸ਼ਿਕਾਇਤ, ਕਰੋੜਾਂ ਦੇ ਮਨੀ ਲਾਂਡਰਿੰਗ ਮਾਮਲੇ ‘ਚ ਜਾਂਚ ਦੀ ਮੰਗ

ਪੰਜਾਬ ਵਿਜੀਲੈਂਸ ਬਿਊਰੋ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ...

ਮਿਲਾਵਟਖੋਰਾਂ ‘ਤੇ ਸਿਹਤ ਵਿਭਾਗ ਦਾ ਛਾਪਾ, ਬਠਿੰਡਾ ‘ਚ ਕਈ ਥਾਵਾਂ ‘ਤੇ ਮਠਿਆਈਆਂ ਤੇ ਦੁੱਧ ਦੇ ਭਰੇ ਸੈਂਪਲ

ਤਿਉਹਾਰੀ ਸੀਜ਼ਨ, ਖ਼ਾਸ ਕਰਕੇ ਦੀਵਾਲੀ ਦੇ ਮੱਦੇਨਜ਼ਰ ਮਠਿਆਈਆਂ ਅਤੇ ਦੁੱਧ ਤੋਂ ਬਣਨ ਵਾਲੀਆਂ ਵਸਤਾਂ...

ਅੰਮ੍ਰਿਤਸਰ ਤੋਂ ਬੰਗਾਲ ਜਾ ਰਹੀ ਕਰਮਭੂਮੀ ਐਕਸਪ੍ਰੇਸ ‘ਚ ਲੱਗੀ ਅੱਗ, ਰਾਜਪੁਰਾ ‘ਚ ਰੋਕੀ ਟ੍ਰੇਨ, ਲੋਕਾਂ ਨੂੰ ਕੱਢਿਆ ਬਾਹਰ

ਪਟਿਆਲਾ ਤੋਂ ਇੱਕ ਵੱਡੀ ਅਤੇ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਰਾਜਪੁਰਾ...

ਪੁੱਤ ਦੀ ਮੌਤ ਦਾ ਇਨਸਾਫ਼ ਮੰਗਦੀ ਮਾਂ ਬੋਲੀ- ਪੰਜਾਬ ‘ਚ ਨਸ਼ਾ ਬੰਦ ਹੋਵੇ

ਪਰਵਿੰਦਰ ਝੋਟਾ ਦਾ PGI ‘ਚ ਪੋਸਟਮਾਰਟਮ ਸ਼ੁਰੂ ਹੋ ਗਿਆ ਹੈ। ਕਾਗਜ਼ੀ ਕਾਰਵਾਈ ਤੋਂ ਬਾਅਦ...

ਫਰੀਦਕੋਟ: ਦਾਜ਼ ਲਈ ਲਾੜੇ ਨੇ ਤੋੜਿਆ ਵਿਆਹ, 10 ਲੱਖ ਨਕਦੀ ਤੇ 4 ਤੋਲੇ ਸੋਨੇ ਦੀ ਮੰਗ

ਫਰੀਦਕੋਟ ਵਿੱਚ ਲਾੜੇ ਨੂੰ ਲੋੜੀਂਦਾ ਦਾਜ ਨਾ ਮਿਲਣ ‘ਤੇ ਉਹ ਵਿਆਹ ਦੀ ਬਰਾਤ ਨਹੀਂ...

‘ਧਨਤੇਰਸ’ ਮੌਕੇ ਸੋਨੇ-ਚਾਂਦੀ ਦੇ ਵਧੇ ਭਾਅ, ਸੋਨਾ 2,507 ਰੁਪਏ ਹੋਇਆ ਮਹਿੰਗਾ

ਧਨਤੇਰਸ ‘ਤੇ ਸੋਨਾ-ਚਾਂਦੀ ਦੋਵੇਂ ਮਹਿੰਗੇ ਹੋ ਗਏ। ਇੰਡੀਆ ਬੁਲੀਅਨ ਐਂਡ ਜਵੈਲਰਸ ਐਸੋਸੀਏਸ਼ਨ ਮੁਤਾਬਕ 10...

  ED ਰੇਡ ਦੌਰਾਨ ਭਾਜਪਾ ਦੀ ਪੇਸ਼ਕਸ਼ ਠੁਕਰਾਈ: ਡਾ. ਅਮਨਦੀਪ ਕੌਰ

ਚੰਡੀਗੜ੍ਹ 5 ਨਵੰਬਰ:ਮੋਗਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਆਗਾਮੀ ਚੋਣਾਂ ਲਈ ਉਮੀਦਵਾਰ...

 8ਵੇਂ ਦਿਨ ਕੀਤਾ ਗਿਆ ਦਲਜੀਤ ਸਿੰਘ ਦਾ ਸਸਕਾਰ, ਭੈਣ ਨੇ ਦਿੱਤਾ ਅਰਥੀ ਨੂੰ ਮੋਢਾ

 ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦਾ ਪੀਜੀਆਈ ਚੰਡੀਗੜ੍ਹ ਵਿਖੇ ਪੋਸਟਮਾਰਟਮ...