July 27, 2026, 3:05 pm
----------- Advertisement -----------
HomeNewsBreaking Newsਫ਼ਿਰੋਜ਼ਪੁਰ 'ਚ ਨੌਜਵਾਨ 'ਤੇ ਦਿਨ ਦਿਹਾੜੇ ਫਾ.ਇਰਿੰਗ, ਗੰਭੀਰ ਹਾਲਤ 'ਚ ਹਸਪਤਾਲ ਦਾਖ਼ਲ

ਫ਼ਿਰੋਜ਼ਪੁਰ ‘ਚ ਨੌਜਵਾਨ ‘ਤੇ ਦਿਨ ਦਿਹਾੜੇ ਫਾ.ਇਰਿੰਗ, ਗੰਭੀਰ ਹਾਲਤ ‘ਚ ਹਸਪਤਾਲ ਦਾਖ਼ਲ

Published on

----------- Advertisement -----------

ਫ਼ਿਰੋਜ਼ਪੁਰ ਦੇ ਮੱਲਵਾਲ ਰੋਡ ‘ਤੇ ਸ਼ੁੱਕਰਵਾਰ ਦੁਪਹਿਰ ਦੋ ਬਾਈਕ ‘ਤੇ ਆਏ ਕਰੀਬ 6 ਹਮਲਾਵਰਾਂ ਨੇ ਇੱਕ ਨੌਜਵਾਨ ‘ਤੇ ਗੋਲੀਆਂ ਚਲਾ ਦਿੱਤੀਆਂ। ਘਟਨਾ ਵਿੱਚ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ। ਇਕ ਗੋਲੀ ਨੌਜਵਾਨ ਦੇ ਚਿਹਰੇ ‘ਤੇ ਅਤੇ ਦੂਜੀ ਬਾਂਹ ‘ਤੇ ਲੱਗੀ। ਘਟਨਾ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਨੌਜਵਾਨ ਨੂੰ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਉਸ ਦੀ ਪਛਾਣ ਅਮਿਤ ਉਰਫ਼ ਰਵੀ ਕੁਮਾਰ ਵਾਸੀ ਭਾਰਤ ਨਗਰ ਵਜੋਂ ਹੋਈ ਹੈ।
ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸਿਟੀ ਦੀ ਪੁਲਸ ਟੀਮ ਮੌਕੇ ‘ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਹਮਲਾਵਰਾਂ ਦੀ ਪਛਾਣ ਕਰਨ ਲਈ ਆਸਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰ ਰਹੀ ਹੈ। ਅਜੇ ਤੱਕ ਇਹ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਨੌਜਵਾਨ ‘ਤੇ ਗੋਲੀਆਂ ਕਿਉਂ ਚਲਾਈਆਂ ਗਈਆਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਸਟ੍ਰੇਲੀਆ ਵਿੱਚ H5N1 ਬਰਡ ਫਲੂ ਦੇ 7 ਨਵੇਂ ਸ਼ੱਕੀ ਮਾਮਲੇ ਆਏ ਸਾਹਮਣੇ 

ਦੱਖਣੀ ਆਸਟ੍ਰੇਲੀਆ (ਐਸਏ) ਦੇ ਅਧਿਕਾਰੀਆਂ ਨੇ ਸੋਮਵਾਰ ਨੂੰ ਘਾਤਕ H5N1 ਬਰਡ ਫਲੂ ਸਟ੍ਰੇਨ ਦੇ...

ਬਿਜਲੀ ਮੁਲਾਜ਼ਮਾਂ ਵੱਲੋਂ ਹੜਤਾਲ ਖ਼ਤਮ: 6 ਦਿਨਾਂ ਬਾਅਦ ਕੰਮ ’ਤੇ ਪਰਤੇ ਹਜ਼ਾਰਾਂ ਕਰਮਚਾਰੀ

ਲਗਾਤਾਰ ਛੇ ਦਿਨ ਸਮੂਹਿਕ ਛੁੱਟੀ ਲੈ ਕੇ ਹੜਤਾਲ ’ਤੇ ਰਹੇ ਪੰਜਾਬ ਦੇ ਹਜ਼ਾਰਾਂ ਬਿਜਲੀ...

ਵਾਲਮੀਕਿ ਭਾਈਚਾਰੇ ਦੇ ਸੱਦੇ ‘ਤੇ ਦੋਆਬਾ ‘ਚ ‘ਪੰਜਾਬ ਬੰਦ’ ਵਰਗਾ ਮਾਹੌਲ

ਵਾਲਮੀਕਿ ਭਾਈਚਾਰੇ ਵੱਲੋਂ ਦਿੱਤੇ ਗਏ ‘ਪੰਜਾਬ ਬੰਦ’ ਦੇ ਸੱਦੇ ਕਾਰਨ ਸੋਮਵਾਰ ਨੂੰ ਪੂਰੇ ਦੋਆਬਾ...

ਰੋਜ਼ੀ-ਰੋਟੀ ਕਮਾਉਣ ਦੁਬਈ ਗਏ ਪੰਜਾਬੀ ਵਿਅਕਤੀ ਦੀ ਮੌਤ, ਸੜਕੀ ਹਾਦਸੇ ‘ਚ ਰਾਜਬੀਰ ਸਿੰਘ ਦੀ ਗਈ ਜਾਨ

ਦੁਬਈ ‘ਚ 36 ਸਾਲ ਦੇ ਪੰਜਾਬੀ ਵਿਅਕਤੀ ਦੀ ਮੌਤ ਹੋਣ ਦੀ ਖਬਰ ਹੈ। ਮ੍ਰਿਤਕ...

ਲੋਕ ਸਭਾ ’ਚ ਅੱਜ ਪੇਸ਼ ਹੋਵੇਗਾ ਪੇਪਰ ਲੀਕ ਨਾਲ ਸਬੰਧਿਤ ਬਿੱਲ, 2024 ‘ਚ ਬਣੇ ਕਾਨੂੰਨ ਵਿਚ ਹੋਣਗੇ ਬਦਲਾਅ

ਧਰਮਿੰਦਰ ਪ੍ਰਧਾਨ ਦੇ ਅਸਤੀਫੇ ਤੇ ਵਿਦਿਆਰਥੀ ਅੰਦੋਲਨ ਖਤਮ ਹੋਣ ਦੇ 2 ਦਿਨ ਬਾਅਦ ਅੱਜ...

ਜਦੋਂ ਪੂਰਾ ਪਰਿਵਾਰ ਇਕੱਠਾ ਖੜ੍ਹਾ ਹੋਵੇ ਤਾਂ ਨਸ਼ੇ ਤੋਂ ਮੁਕਤੀ ਸੰਭਵ ਹੈ; ਅੱਜ ਮੇਰੇ ਪਤੀ ਪੂਰੀ ਤਰ੍ਹਾਂ ਨਸ਼ਾ-ਮੁਕਤ ਹਨ: ਬਲਵਿੰਦਰ ਕੌਰ, ਮੋਗਾ

*ਚੰਡੀਗੜ੍ਹ, 26 ਜੁਲਾਈ 2026:* ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਚ ਔਰਤਾਂ ਆਸ...

ਪੰਜਾਬ ਦਾ ਇਤਿਹਾਸ ਯੋਧਿਆਂ ਦੀ ਬਹਾਦਰੀ ਅਤੇ ਕੁਰਬਾਨੀਆਂ ਨਾਲ ਲਿਖਿਆ ਗਿਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 26 ਜੁਲਾਈ,2026*:ਕਾਰਗਿਲ ਵਿਜੈ ਦਿਵਸ ਦੇ ਮੌਕੇ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...