November 11, 2024, 1:55 am
----------- Advertisement -----------
HomeNewsBreaking Newsਮਾਨ ਸਰਕਾਰ ਨੇ ਕਿਸਾਨ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਲਈ...

ਮਾਨ ਸਰਕਾਰ ਨੇ ਕਿਸਾਨ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਲਈ ਰਾਸ਼ੀ ਕੀਤੀ ਜਾਰੀ

Published on

----------- Advertisement -----------

ਚੰਡੀਗੜ੍ਹ, 6 ਅਗਸਤ 2022 – ਕਿਸਾਨ ਸੰਘਰਸ਼ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਮਾਨ ਸਰਕਾਰ ਨੇ ਕਿਸਾਨਾਂ ਨਾਲ ਕੀਤਾ ਇੱਕ ਹੋਰ ਵਾਅਦਾ ਪੂਰਾ ਕਰ ਦਿੱਤਾ ਹੈ। ਪੰਜਾਬ ਸਰਕਾਰ ਨੇ ਕਿਸਾਨ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਲਈ ਰਾਸ਼ੀ ਜਾਰੀ ਕਰ ਦਿੱਤੀ ਹੈ। ਪੰਜਾਬ ਸਰਕਾਰ ਵੱਲੋਂ ਸ਼ਹੀਦ ਹੋਏ ਕਿਸਾਨ ਦੇ ਪਰਿਵਾਰ ਨੂੰ 5 ਲੱਖ ਰੁਪਏ ਦੀ ਵਿੱਤੀ ਮਦਦ ਦਿੱਤੀ ਜਾਵੇਗੀ।

ਕੁਝ ਦਿਨ ਪਹਿਲਾਂ ਪੰਜਾਬ ਸਰਕਾਰ ਅਤੇ ਕਿਸਾਨਾਂ ਵਿਚਾਲੇ ਪੰਜਾਬ ਭਵਨ ‘ਚ ਹੋਈ ਮੀਟਿੰਗ ਹੋਈ ਸੀ ਜਿਸ ‘ਚ ਕਿਸਾਨਾਂ ਨੇ ਕਿਸਾਨ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਦੀ ਮੰਗ ਰੱਖੀ ਸੀ। ਜਿਸ ਤੋਂ 3 ਦਿਨਾਂ ‘ਚ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਰਾਸ਼ੀ ਜਾਰੀ ਕਰ ਦਿੱਤੀ ਹੈ।

ਹੁਣ ਤੱਕ ਪੰਜਾਬ ਸਰਕਾਰ 789 ਕਿਸਾਨ ਪਰਿਵਾਰਾਂ ਦੀ ਵਿੱਤੀ ਮਦਦ ਕਰ ਚੁੱਕੀ ਹੈ ਅਤੇ ਇਸ ਲਈ ਹੁਣ ਤੱਕ ਪੰਜਾਬ ਸਰਕਾਰ 39.55 ਕਰੋੜ ਦੀ ਮਦਦ ਰਾਸ਼ੀ ਜਾਰੀ ਕਰ ਚੁੱਕੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਦੇ ਸਰਹੱਦੀ ਇਲਾਕੇ ‘ਚ ਹੋਈ ਵਾਰਦਾਤ, ਬੀ.ਐਸ.ਐਫ ਨੇ ਮਾਰਿਆ ਘੁਸਪੈਠੀਏ

ਅੰਮ੍ਰਿਤਸਰ ਜ਼ਿਲ੍ਹੇ ਵਿੱਚ ਬੀਐਸਐਫ ਦੇ ਜਵਾਨਾਂ ਨੇ ਇੱਕ ਘੁਸਪੈਠੀਏ ਨੂੰ ਮਾਰ ਦਿੱਤਾ ਹੈ। ਇਹ...

 ਬੇਰੁਜ਼ਗਾਰ ਆਈ.ਟੀ.ਆਈ.ਅਪ੍ਰੈਂਟਿਸਸ਼ਿਪ ਯੂਨੀਅਨ ਵੱਲੋਂ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਦਾ ਘਿਰਾਓ ਕੀਤਾ

ਫਾਜ਼ਿਲਕਾ ਵਿੱਚ ਬੇਰੁਜ਼ਗਾਰ ਆਈ.ਟੀ.ਆਈ.ਅਪ੍ਰੈਂਟਿਸਸ਼ਿਪ ਯੂਨੀਅਨ ਵੱਲੋਂ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਦਾ ਘਿਰਾਓ ਕੀਤਾ...

ਅੰਮ੍ਰਿਤਸਰ ਪੁਲਿਸ ਨੇ ਕੀਤੀ32 ਕਰੋੜ ਦੀ ਹੈਰੋਇਨ ਬਰਾਮਦ, ਔਰਤ  ਗ੍ਰਿਫਤਾਰ

ਅੰਮ੍ਰਿਤਸਰ ਪੁਲਿਸ ਨੇ 32 ਕਰੋੜ ਦੀ ਹੈਰੋਇਨ ਬਰਾਮਦ ਕੀਤੀ ਹੈ। ਔਰਤ ਨੂੰ ਪੁਲਿਸ ਨੇ...

ਐੱਸ.ਜੀ.ਪੀ.ਸੀ.ਚੋਣਾਂ ਸਬੰਧੀ ਸੋਧਿਆ ਸ਼ਡਿਊਲ ਜਾਰੀ

ਫਰੀਦਕੋਟ 17 ਸਤੰਬਰ - ਚੀਫ ਕਮਿਸ਼ਨਰ ਗੁਰਦੁਆਰਾ ਚੋਣਾਂ ਪੰਜਾਬ ਵੱਲੋਂ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ...

ਫ਼ਰੀਦਕੋਟ ਵਿਖੇ 12 ਲੱਖ ਦੀ ਲਾਗਤ ਨਾਲ ਸ਼ੂਟਿੰਗ ਰੇਂਜ ਤਿਆਰ, ਸਪੀਕਰ ਸੰਧਵਾਂ ਕਰਨਗੇ ਲੋਕ ਅਰਪਣ

ਫ਼ਰੀਦਕੋਟ 17 ਸਤੰਬਰ,2024: ਫ਼ਰੀਦਕੋਟ ਵਾਸੀਆਂ ਤੇ ਸ਼ੂਟਿੰਗ ਦੇ ਪ੍ਰੇਮੀਆਂ ਲਈ ਇਹ ਖੁਸ਼ੀ ਦੀ ਖਬਰ...

ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੇ ਪੁੱਤਰ ਕਾਰਤਿਕੇਯ ਸਿੰਘ ਚੌਹਾਨ ਦੀ ਸਗਾਈ ਹੋਈ ਤੈਅ

ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੇ ਵੱਡੇ ਪੁੱਤਰ ਕਾਰਤਿਕੇਯ ਸਿੰਘ ਚੌਹਾਨ ਦੀ ਸਗਾਈ...

ਆਲ ਇੰਡੀਆ ਕਾਂਗਰਸ ਕਮੇਟੀ (AICC) ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਪਹੁੰਚੀ ਸ਼ਿਮਲਾ

ਆਲ ਇੰਡੀਆ ਕਾਂਗਰਸ ਕਮੇਟੀ (AICC) ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਸ਼ਿਮਲਾ ਪਹੁੰਚ ਗਈ ਹੈ।...

ਕੋਵਿਡ ਮੈਡੀਕਲ ਤੇ ਪੈਰਾ ਮੈਡੀਕਲ ਵਲੰਟੀਅਰਾਂ ਵੱਲੋਂ ਸਿਹਤ ਮੰਤਰੀ ਦੀ ਕੋਠੀ ਘੇਰਨ ਦਾ ਐਲਾਨ

ਬਠਿੰਡਾ, 17 ਸਤੰਬਰ 2024:ਐਨ ਐਚ ਐਮ ਕੋਵਿਡ ਮੈਡੀਕਲ ਤੇ ਪੈਰਾ ਮੈਡੀਕਲ ਵਲੰਟੀਅਰਾਂ ਨੇ ਆਪਣੀਆਂ...

ਝੋਨੇ ਦੀ ਪਰਾਲੀ ਪ੍ਰਬੰਧਨ ਸਬੰਧੀ ਕਲੱਸਟਰ ਅਫ਼ਸਰਾਂ ਨੂੰ ਦਿੱਤੀ ਗਈ ਟ੍ਰੇਨਿੰਗ

ਸ੍ਰੀ ਮੁਕਤਸਰ ਸਾਹਿਬ, 17 ਸਤੰਬਰ 2024 - ਪੰਜਾਬ ਸਰਕਾਰ ਵੱਲੋਂ ਝੋਨੇ ਦੇ ਸੀਜ਼ਨ ਦੌਰਾਨ...