September 14, 2026, 5:43 am
----------- Advertisement -----------
HomeNewsBreaking Newsਰਿਸ਼ਵਤ ਲੈਣ ਦੇ ਦੋਸ਼ ਵਿੱਚ ASI 'ਤੇ ਪਰਚਾ ਦਰਜ

ਰਿਸ਼ਵਤ ਲੈਣ ਦੇ ਦੋਸ਼ ਵਿੱਚ ASI ‘ਤੇ ਪਰਚਾ ਦਰਜ

Published on

----------- Advertisement -----------

ਮੋਗਾ, 17 ਫਰਵਰੀ 2023 – 50 ਹਜ਼ਾਰ ਦੀ ਰਿਸ਼ਵਤ ਲੈਣ ਦੇ ਦੋਸ਼ ਵਿੱਚ ਲੋਪੋ ਚੌਂਕੀ ਇੰਚਾਰਜ ASI ਬਲਬੀਰ ਸਿੰਘ ਅਤੇ ਮਾਸਟਰ ਪਰਮਪਾਲ ਸਿੰਘ ਤੇ ਥਾਣਾ ਬੱਧਨੀ ਕਲਾਂ ਦੀ ਪੁਲਸ ਨੇ Prevention of Corruption ਐਕਟ 7, 13(2) ਅਤੇ ਆਈਪੀਸੀ ਦੀ ਧਾਰਾ 420 , 406 ਦੇ ਤਹਿਤ ਮਾਮਲਾ ਦਰਜ ਕੀਤਾ ਹੈ। ਦੱਸ ਦਈਏ ਕਿ 6 ਮਹੀਨੇ ਪਹਿਲਾਂ ਵੀ ਬਲਬੀਰ ਸਿੰਘ ਨੇ ਕੁਲਵਿੰਦਰ ਸਿੰਘ ਨਾਮ ਦੇ ਨੌਜਵਾਨ ਨੂੰ ਗ੍ਰਿਫ਼ਤਾਰ ਕਰ ਨਜਾਇਜ਼ ਸ਼ਰਾਬ ਦਾ ਪਰਚਾ ਦਿੱਤਾ ਸੀ ਅਤੇ ਅਦਾਲਤ ਵੱਲੋਂ ਨੌਜਵਾਨ ਨੂੰ ਬਰੀ ਕਰ ਦਿੱਤਾ ਗਿਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗੁਲਾਬ ਸਿੱਧੂ ਦੇ ਘਰ ‘ਤੇ ਫਾਇਰਿੰਗ ਮਾਮਲੇ ‘ਚ ਪੁਲਿਸ ਦਾ ਬਿਆਨ, ਹੁਣ ਤੱਕ ਜਾਂਚ ‘ਚ ਕੀ ਆਇਆ ਸਾਹਮਣੇ?

ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ ‘ਤੇ ਬੀਤੀ ਦੇਰ ਰਾਤ ਅਣਪਛਾਤੇ ਮੋਟਰਸਾਈਕਲ ਸਵਾਰ ਹਮਲਾਵਰਾਂ...

ਟ੍ਰੋਲ ਕਰਨ ਵਾਲਿਆਂ ਨੂੰ ਹਰਮਨ ਬਰਾੜ ਨੇ ਦਿੱਤੀ ਚਿਤਾਵਨੀ, ਕਿਹਾ-‘ਮੇਰੀ ਚੁੱਪ ਨੂੰ ਮੇਰੀ ਅਗਿਆਨਤਾ ਨਾ ਸਮਝੋ’

ਪੰਜਾਬੀ ਮਾਡਲ ਤੇ ਐਕਟ੍ਰੈਸ ਹਰਮਨ ਬਰਾੜ ਇਨ੍ਹੀਂ ਦਿਨੀਂ ਗਾਇਕ ਪਰਮੀਸ਼ ਵਰਮਾ ਦੇ ਨਾਲ ਆਪਣੇ...

ਸਰਹੱਦ ਪਾਰੋਂ ਹੁੰਦੀ ਨਸ਼ਾ ਤਸਕਰੀ ‘ਤੇ ਠੱਲ੍ਹ ਪਾਉਣ ਲਈ ਪੰਜਾਬ ਪੁਲਿਸ ਨੇ ਨਵੇਂ ਡਰੋਨ ਡਿਟੈਕਸ਼ਨ ਪਲੇਟਫਾਰਮ ਕੀਤੇ ਤਾਇਨਾਤ

ਚੰਡੀਗੜ੍ਹ, 13 ਸਤੰਬਰ:ਪਿਛਲੇ ਕੁਝ ਸਾਲਾਂ ਦੌਰਾਨ ਪੰਜਾਬ ਵਿੱਚ ਪਾਕਿਸਤਾਨ ਨਾਲ ਲੱਗਦੀ ਅੰਤਰਰਾਸ਼ਟਰੀ ਸਰਹੱਦ ਰਾਹੀਂ...

ਭਗਵੰਤ ਮਾਨ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸਕੂਲਾਂ ਵਿੱਚ ਨਸ਼ਿਆਂ ਨਾਲ ਜੁੜੀਆਂ ਗਲਤ ਧਾਰਨਾਵਾਂ ਕੀਤੀਆਂ ਦੂਰ

ਚੰਡੀਗੜ੍ਹ; 13 ਸਤੰਬਰ, 2026:“ਮੈਂ ਇਸਨੂੰ ਸਿਰਫ਼ ਇੱਕ ਵਾਰ ਅਜ਼ਮਾ ਕੇ ਦੇਖਾਂਗਾ।” “ਮੈਂ ਜਦੋਂ ਚਾਹਾਂਗਾ,...

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...