September 7, 2026, 1:14 am
----------- Advertisement -----------
HomeNewsLatest Newsਜਲੰਧਰ 'ਚ ਹਿੰਦੂ ਨੇਤਾ ਅਭਿਸ਼ੇਕ ਬਖਸ਼ੀ ਖਿਲਾਫ FIR ਦਰਜ, ਪਾਬੰਦੀ ਦੇ ਬਾਵਜੂਦ...

ਜਲੰਧਰ ‘ਚ ਹਿੰਦੂ ਨੇਤਾ ਅਭਿਸ਼ੇਕ ਬਖਸ਼ੀ ਖਿਲਾਫ FIR ਦਰਜ, ਪਾਬੰਦੀ ਦੇ ਬਾਵਜੂਦ ਪਿਸਤੌਲ ਨਾਲ ਫੋਟੋ-ਵੀਡੀਓ ਕੀਤੀ ਵਾਇਰਲ

Published on

----------- Advertisement -----------

ਸੋਸ਼ਲ ਮੀਡੀਆ ‘ਤੇ ਇਕ ਨੌਜਵਾਨ ਹਿੰਦੂ ਨੇਤਾ ਦਾ ਹਥਿਆਰਾਂ ਦਾ ਪ੍ਰਚਾਰ ਕਰਨ ਦਾ ਵੀਡੀਓ ਵਾਇਰਲ ਹੋਇਆ ਹੈ। ਇਹ ਵੀਡੀਓ ਵਾਇਰਲ ਹੁੰਦੇ ਹੀ ਜਲੰਧਰ ਪੁਲਸ ਨੇ ਸਖਤ ਕਾਰਵਾਈ ਕਰਦੇ ਹੋਏ ਵੀਡੀਓ ਚ ਦਿਖਾਈ ਦੇ ਰਹੇ ਨੌਜਵਾਨ ਹਿੰਦੂ ਨੇਤਾ ਅਭਿਸ਼ੇਕ ਉਰਫ ਅਭੀ ਬਖਸ਼ੀ ਖਿਲਾਫ ਥਾਣਾ ਲਾਂਬੜਾ ਵਿਖੇ ਮਾਮਲਾ ਦਰਜ ਕਰ ਲਿਆ ਹੈ।
ਦੱਸ ਦਈਏ ਕਿ ਅਭੀ ਬਖਸ਼ੀ ਦੀ ਇੱਕ ਵੀਡੀਓ ਵਾਇਰਲ ਹੋਈ ਹੈ, ਜਿਸ ਵਿੱਚ ਉਹ ਡਰਾਈਵਿੰਗ ਕਰਦੇ ਸਮੇਂ ਹੱਥ ਵਿੱਚ ਪਿਸਤੌਲ ਲੈ ਕੇ ਆਪਣੀ ਖੋਖਲੀ ਸ਼ਾਨ ਦਿਖਾ ਰਿਹਾ ਹੈ। ਪੁਲੀਸ ਨੇ ਕੇਸ ਦਰਜ ਕਰ ਲਿਆ ਹੈ ਅਭੀ ‘ਤੇ ਅਜੇ ਵੀ ਗ੍ਰਿਫਤਾਰੀ ਦੀ ਤਲਵਾਰ ਲਟਕ ਰਹੀ ਹੈ।
ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਅਭਿਸ਼ੇਕ ਬਖਸ਼ੀ ਕਿਹੜੇ ਹਥਿਆਰ ਲੈ ਕੇ ਜਾ ਰਿਹਾ ਸੀ, ਇਸ ਦੀ ਵੀ ਜਾਂਚ ਕੀਤੀ ਜਾਵੇਗੀ। ਜਾਂਚ ‘ਚ ਦੇਖਿਆ ਜਾਵੇਗਾ ਕਿ ਉਨ੍ਹਾਂ ਕੋਲ ਜੋ ਹਥਿਆਰ ਸਨ, ਉਹ ਲਾਇਸੈਂਸੀ ਸਨ ਜਾਂ ਗੈਰ-ਕਾਨੂੰਨੀ। ਅਧਿਕਾਰੀਆਂ ਦਾ ਕਹਿਣਾ ਹੈ ਕਿ ਜੇਕਰ ਉਨ੍ਹਾਂ ਦਾ ਲਾਇਸੈਂਸੀ ਹਥਿਆਰ ਪਾਇਆ ਗਿਆ ਤਾਂ ਉਨ੍ਹਾਂ ਦਾ ਲਾਇਸੈਂਸ ਰੱਦ ਕੀਤਾ ਜਾ ਸਕਦਾ ਹੈ। ਜੇਕਰ ਅਸਲਾ ਗੈਰ-ਕਾਨੂੰਨੀ ਹੈ ਤਾਂ ਉਨ੍ਹਾਂ ਖ਼ਿਲਾਫ਼ ਅਸਲਾ ਐਕਟ ਤਹਿਤ ਕਾਰਵਾਈ ਕੀਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...

3100 ਪਿੰਡਾਂ ਵਿੱਚ ਬਣ ਰਹੇ ਸ਼ਾਨਦਾਰ ਖੇਡ ਮੈਦਾਨਾਂ ਵਿੱਚ ਖਿਡਾਰੀਆਂ ਨੂੰ ਸਾਰੀਆਂ ਸਹੂਲਤਾਂ ਮਿਲਣਗੀਆਂ-ਭਗਵੰਤ ਸਿੰਘ ਮਾਨ

*ਬਠਿੰਡਾ; 5 ਸਤੰਬਰ: *ਪੰਜਾਬ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਖੇਡਾਂ ਨੂੰ ਉਤਸ਼ਾਹਤ ਕਰਨ ਦੇ...

ਕਲਾਸਰੂਮ ਲਰਨਿੰਗ ਵਿੱਚ ਪੰਜਾਬ ਦਾ ਨੰਬਰ 1 ਸਥਾਨ ਅਧਿਆਪਕਾਂ ਦੀ ਸਮਰੱਥਾ ਅਤੇ ਵਚਨਬੱਧਤਾ ਨੂੰ ਦਰਸਾਉਂਦਾ ਹੈ: ਮਨੀਸ਼ ਸਿਸੋਦੀਆ

ਹੁਸ਼ਿਆਰਪੁਰ 5 ਸਤੰਬਰ:ਅਧਿਆਪਕ ਦਿਵਸ 'ਤੇ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਅਤੇ ਆਪ ਪੰਜਾਬ ਦੇ...

ਅਕਾਲੀ ਦਲ ਦੇ ਦਫ਼ਤਰ ਵਿੱਚ ਬਜ਼ੁਰਗ ਦਲਿਤ ਔਰਤ ਨਾਲ ਕੁੱਟਮਾਰ ਖ਼ਿਲਾਫ਼ ਆਪ ਮਹਿਲਾ ਵਿੰਗ ਵੱਲੋਂ ਸਮਰਾਲਾ ‘ਚ ਭਰੀ ਰੋਸ ਪ੍ਰਦਰਸ਼ਨ

ਚੰਡੀਗੜ੍ਹ/ਸਮਰਾਲਾ 5 ਸਤੰਬਰ:ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿੱਚ ਇੱਕ ਬਜ਼ੁਰਗ ਦਲਿਤ ਔਰਤ ਨਾਲ ਹੋਈ...

51,979 ਨਾਗਰਿਕਾਂ ਵੱਲੋਂ ਦਿੱਤੀਆਂ ਗੁਪਤ ਸੂਚਨਾਵਾਂ ਨਾਲ ਪੰਜਾਬ ਵਿੱਚ ਨਸ਼ਾ ਤਸਕਰੀ ਨਾਲ ਜੁੜੀਆਂ 25,339 ਗ੍ਰਿਫ਼ਤਾਰੀਆਂ

ਚੰਡੀਗੜ੍ਹ; 5 ਸਤੰਬਰ 2026:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਲੜਾਈ ਵਿੱਚ ਨਾਗਰਿਕਾਂ ਦੀ ਭਾਗੀਦਾਰੀ ਇੱਕ ਮਹੱਤਵਪੂਰਨ...

ਗੁਰਪ੍ਰੀਤ ਸਿੰਘ ਸੇਖੋਂ ਨੇ ਫੜਿਆ AAP ਦਾ ਪੱਲਾ, CM ਭਗਵੰਤ ਮਾਨ ਨੇ ਕੀਤਾ ਸਵਾਗਤ

ਗੁਰਪ੍ਰੀਤ ਸਿੰਘ ਸੇਖੋਂ ਰਸਮੀ ਤੌਰ ‘ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।...

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...