September 22, 2026, 1:11 am
----------- Advertisement -----------
HomeNewsBreaking Newsਜਲੰਧਰ 'ਚ UP ਦੇ YouTuber ਖਿਲਾਫ FIR ਦਰਜ, ਭਗਵਾਨ ਵਾਲਮੀਕਿ 'ਤੇ ਕੀਤੀ...

ਜਲੰਧਰ ‘ਚ UP ਦੇ YouTuber ਖਿਲਾਫ FIR ਦਰਜ, ਭਗਵਾਨ ਵਾਲਮੀਕਿ ‘ਤੇ ਕੀਤੀ ਸੀ ਗਲਤ ਟਿੱਪਣੀ

Published on

----------- Advertisement -----------

ਜਲੰਧਰ, 8 ਜਨਵਰੀ 2024 – ਵਾਲਮੀਕਿ ਸਮਾਜ ਵੱਲੋਂ ਦਿੱਤੀ ਸ਼ਿਕਾਇਤ ਦੇ ਆਧਾਰ ‘ਤੇ ਜਲੰਧਰ ਪੁਲਸ ਨੇ ਉੱਤਰ ਪ੍ਰਦੇਸ਼ ਦੇ ਇਕ ਯੂਟਿਊਬਰ ਖਿਲਾਫ ਭਗਵਤ ਵਾਲਮੀਕਿ ਜੀ ਨੂੰ ਡਾਕੂ ਕਹਿ ਕੇ ਸੰਬੋਧਨ ਕਰਨ ਦੇ ਦੋਸ਼ ‘ਚ ਮਾਮਲਾ ਦਰਜ ਕੀਤਾ ਹੈ। ਮੁਲਜ਼ਮ ਦੀ ਪਛਾਣ ਬ੍ਰਿਜ ਭੂਸ਼ਨ ਵਾਸੀ ਗਾਜ਼ੀਪੁਰ ਵਜੋਂ ਹੋਈ ਹੈ।

ਜਲੰਧਰ ਕੈਂਟ ਪੁਲਿਸ ਨੇ ਇਸ ਮਾਮਲੇ ਵਿੱਚ ਆਈਪੀਸੀ ਦੀ ਧਾਰਾ 295-ਏ (ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ) ਜੋੜ ਦਿੱਤੀ ਹੈ। ਮਾਮਲੇ ‘ਚ ਪੁਲਸ ਨੇ ਜਲੰਧਰ ਦੇ ਰਹਿਣ ਵਾਲੇ ਸਚਿਨ ਰਾਵਤ ਦੇ ਬਿਆਨ ਦਰਜ ਕਰ ਲਏ ਹਨ। ਜਲਦ ਹੀ ਪੁਲਸ ਦੋਸ਼ੀ ਨੂੰ ਨੋਟਿਸ ਜਾਰੀ ਕਰਕੇ ਜਾਂਚ ‘ਚ ਸ਼ਾਮਲ ਕਰੇਗੀ। ਜੇਕਰ ਦੋਸ਼ੀ ਪੁਲਸ ਜਾਂਚ ‘ਚ ਸਹਿਯੋਗ ਨਹੀਂ ਕਰਦਾ ਤਾਂ ਉਸ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।

ਕੱਲ੍ਹ ਜਲੰਧਰ ਦੇ ਵਾਲਮੀਕਿ ਸਮਾਜ ਵੱਲੋਂ ਥਾਣਾ-4 ਵਿੱਚ ਧਰਨਾ ਦਿੱਤਾ ਗਿਆ। ਜਿੱਥੇ ਉਕਤ ਯੂਟਿਊਬਰ ਖਿਲਾਫ ਨਾਅਰੇਬਾਜ਼ੀ ਵੀ ਕੀਤੀ ਗਈ। ਪੁਲੀਸ ਨੇ ਇਸ ਮਾਮਲੇ ਵਿੱਚ ਪੀੜਤਾਂ ਤੋਂ ਲਿਖਤੀ ਸ਼ਿਕਾਇਤ ਲਈ ਸੀ। ਜਾਂਚ ਤੋਂ ਬਾਅਦ ਹੁਣ ਉਕਤ ਯੂਟਿਊਬਰ ਖਿਲਾਫ ਥਾਣਾ ਕੈਂਟ ‘ਚ ਮਾਮਲਾ ਦਰਜ ਕਰ ਲਿਆ ਗਿਆ ਹੈ।

31 ਜਨਵਰੀ ਨੂੰ ਜਲੰਧਰ ‘ਚ ਵਾਲਮੀਕਿ ਸਮਾਜ ਦੇ ਲੋਕਾਂ ਨੇ ਉੱਤਰ ਪ੍ਰਦੇਸ਼ ਦੇ ਯੂਟਿਊਬਰ ਬ੍ਰਿਜ ਭੂਸ਼ਣ ਖਿਲਾਫ ਪ੍ਰਦਰਸ਼ਨ ਕੀਤਾ ਸੀ। ਇੱਕ YouTuber ਨੇ ਅਯੁੱਧਿਆ ਵਿੱਚ ਸ਼੍ਰੀ ਰਾਮ ਜਨਮ ਭੂਮੀ ‘ਤੇ ਬਣ ਰਹੇ ਹਵਾਈ ਅੱਡੇ ਦਾ ਨਾਂ ਸ਼੍ਰੀ ਗੁਰੂ ਵਾਲਮੀਕਿ ਮਹਾਰਾਜ ਦੇ ਨਾਂ ‘ਤੇ ਰੱਖਣ ‘ਤੇ ਗਲਤ ਟਿੱਪਣੀ ਕੀਤੀ ਸੀ। ਇਸ ਸਬੰਧੀ ਥਾਣਾ-4 ਦੇ ਬਾਹਰ ਰੋਸ ਪ੍ਰਦਰਸ਼ਨ ਵੀ ਕੀਤਾ ਗਿਆ ਸੀ।

ਉਦੋਂ ਵਿਰੋਧ ਕਰ ਰਹੇ ਲੋਕਾਂ ਨੇ ਕਿਹਾ ਸੀ ਕਿ ਗਾਜ਼ੀਪੁਰ, ਉੱਤਰ ਪ੍ਰਦੇਸ਼ ਦੇ ਰਹਿਣ ਵਾਲੇ ਭੂਸ਼ਣ ਨਾਂ ਦੇ ਵਿਅਕਤੀ ਨੇ ਆਪਣੇ ਯੂਟਿਊਬ ਚੈਨਲ ‘ਤੇ ਭਗਵਾਨ ਸ਼੍ਰੀ ਵਾਲਮੀਕਿ ਮਹਾਰਾਜ ਨੂੰ ਡਾਕੂ ਕਹਿ ਕੇ ਸੰਬੋਧਨ ਕੀਤਾ ਸੀ। ਜਿਸ ‘ਚ ਉਸ ਨੇ ਕਿਹਾ ਕਿ ਅਯੁੱਧਿਆ ਏਅਰਪੋਰਟ ਦਾ ਨਾਂ ਸ਼੍ਰੀ ਰਾਮ ਦੇ ਨਾਂ ‘ਤੇ ਰੱਖਿਆ ਜਾਣਾ ਚਾਹੀਦਾ ਹੈ ਨਾ ਕਿ ਵਾਲਮੀਕਿ ਜੀ ਮਹਾਰਾਜ ਦੇ ਨਾਂ ‘ਤੇ। ਇਸ ਦੇ ਨਾਲ ਹੀ ਇਸ ਤੋਂ ਪਹਿਲਾਂ ਲੁਧਿਆਣਾ ਵਿੱਚ ਵੀ ਯੂਟਿਊਬਰ ਖ਼ਿਲਾਫ਼ ਕੇਸ ਦਰਜ ਹੋ ਚੁੱਕਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰਵਨੀਤ ਸਿੰਘ ਬਿੱਟੂ, ਪ੍ਰਤਾਪ ਬਾਜਵਾ ਅਤੇ ਬਿਕਰਮ ਮਜੀਠੀਆ ਨਸ਼ਾ ਤਸਕਰ ਦੇ ਬਚਾਅ ਵਿੱਚ ਕਿਉਂ ਆਏ? : ਆਪ

ਚੰਡੀਗੜ੍ਹ; 21 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਸੋਮਵਾਰ ਨੂੰ ਸਵਾਲ ਚੁੱਕਿਆ ਕਿ ਵਿਰੋਧੀ ਆਗੂ...

ਮਹਿਲਾ ਤੇ ਪੁਰਸ਼ ਹਾਕੀ ਦੇ ਸੈਮੀਫਾਈਨਲ 30 ਸਤੰਬਰ ਅਤੇ 1 ਅਕਤੂਬਰ ਨੂੰ, ਫਾਈਨਲ 2 ਅਤੇ 3 ਅਕਤੂਬਰ ਨੂੰ

*ਚੰਡੀਗੜ੍ਹ, 21 ਸਤੰਬਰ:ਅੰਤਰਰਾਸ਼ਟਰੀ ਹਾਕੀ ਦੇ ਨਕਸ਼ੇ 'ਤੇ ਪੰਜਾਬ ਦੀ ਵਧਦੀ ਸਰਦਾਰੀ ਨੂੰ ਪ੍ਰਵਾਨਗੀ ਦਿੰਦਿਆਂ...

ਬਾਦਲ ਪਰਿਵਾਰ ਨੇ ਅਕਾਲੀ ਦਲ ਨੂੰ ਪਰਿਵਾਰਕ ਪਾਰਟੀ ਬਣਾ ਦਿੱਤਾ, ਨਿੱਜੀ ਏਜੰਡੇ ਲਈ ਸਿੱਖ ਸੰਸਥਾਵਾਂ ਦੀ ਵਰਤੋਂ ਕੀਤੀ: ਬਲਤੇਜ ਪੰਨੂ

ਚੰਡੀਗੜ੍ਹ 21 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ...

5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ

ਚੰਡੀਗੜ੍ਹ, 21 ਸਤੰਬਰ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਵਿੱਚ ਚਲਾਈ...

ਜਲੰਧਰ ‘ਚ ਮਸ਼ਹੂਰ YouTuber ਮਨੀ ਸ਼ੋਕਰ ਗ੍ਰਿਫ਼ਤਾਰ, 5 ਵਿਦੇਸ਼ੀ ਪਿਸਤੌਲ ਬਰਾਮਦ

ਜਲੰਧਰ ਕਮਿਸ਼ਨਰੇਟ ਪੁਲਿਸ ਨੇ ਮਸ਼ਹੂਰ ਪੰਜਾਬੀ ਯੂਟਿਊਬਰ ਮਨੀ ਸ਼ੋਕਰ ਅਤੇ ਉਸਦੇ ਦੋ ਸਾਥੀਆਂ ਨੂੰ...

ਏਸ਼ਿਆਈ ਖੇਡਾਂ ‘ਚ ਭਾਰਤ ਨੇ ਜਿੱਤੇ 6 ਮੈਡਲ, ਸ਼ੂਟਿੰਗ ‘ਚ ਆਏ 5 ਤਗਮੇ

ਜਾਪਾਨ ਦੇ ਨਾਗੋਯਾ ਵਿੱਚ ਚੱਲ ਰਹੀਆਂ ਏਸ਼ੀਆਈ ਖੇਡਾਂ ਵਿੱਚ ਭਾਰਤ ਦੀ ਝੋਲੀ ਹੁਣ ਤੱਕ...

‘ਤੂੰ ਉਨ੍ਹਾਂ ਨਾਲ ਕੋਲੈਬ ਕੀਤੇ ਆ, ਜਿਨ੍ਹਾਂ ਨੇ ਸਿੱਧੂ ਨੂੰ ਹਮੇਸ਼ਾ ਮਾੜਾ ਬੋਲਿਆ’ Afsana Khan ‘ਤੇ ਭੜਕਿਆ ਬਿੱਲਾ ਸਿੱਧੂ ਘੁੰਮਣ

ਮਰਹੂਮ ਸਿੱਧੂ ਮੂਸੇਵਾਲਾ ਦਾ ਜਿਗਰੀ ਯਾਰ ਬਿੱਲਾ ਸਿੱਧੂ ਘੁੰਮਣ ਅਫਸਾਨਾ ਖਾਨ ‘ਤੇ ਭੜਕਿਆ। ਘੁੰਮਣ...

ਜਬਰ-ਜਨਾਹ ਮਾਮਲੇ ’ਚ ਘਿਰੇ Amarjit Chawla ਸਰੀ ’ਚ ਦੇਖੇ ਗਏ; ਭੇਸ ਬਦਲ ਕੇ ਘੁੰਮਣ ਦਾ ਦਾਅਵਾ

ਪੰਜਾਬ ਵਿੱਚ ਇੱਕ ਔਰਤ ਦੀ ਸ਼ਿਕਾਇਤ ’ਤੇ ਜਬਰ ਜਨਾਹ ਦਾ ਮਾਮਲਾ ਦਰਜ ਹੋਣ ਤੋਂ...

ਮੁਅੱਤਲ DIG ਭੁੱਲਰ ਖ਼ਿਲਾਫ਼ ਸ਼ਿਕਾਇਤਕਰਤਾ ਆਕਾਸ਼ ਬੱਟਾ ਗਵਾਹੀ ਲਈ ਤਲਬ

ਪੰਜਾਬ ਪੁਲੀਸ ਦੇ ਮੁਅੱਤਲ ਡੀਆਈਜੀ ਐੱਚ.ਐੱਸ. ਭੁੱਲਰ ਨਾਲ ਸਬੰਧਤ ਭ੍ਰਿਸ਼ਟਾਚਾਰ ਮਾਮਲੇ ਵਿੱਚ ਸ਼ਿਕਾਇਤਕਰਤਾ ਆਕਾਸ਼...