July 22, 2026, 5:11 am
----------- Advertisement -----------
HomeNewsBreaking Newsਹੁਸ਼ਿਆਰਪੁਰ 'ਚ ਕੱਪੜੇ ਦੀ ਦੁਕਾਨ ਨੂੰ ਅੱਗ ਲੱਗੀ, ਹੋਇਆ ਭਾਰੀ ਨੁਕਸਾਨ

ਹੁਸ਼ਿਆਰਪੁਰ ‘ਚ ਕੱਪੜੇ ਦੀ ਦੁਕਾਨ ਨੂੰ ਅੱਗ ਲੱਗੀ, ਹੋਇਆ ਭਾਰੀ ਨੁਕਸਾਨ

Published on

----------- Advertisement -----------

ਹੁਸ਼ਿਆਰਪੁਰ ਜ਼ਿਲੇ ਦੇ ਹਲਕਾ ਦਸੂਹਾ ‘ਚ ਕੱਪੜੇ ਦੀ ਦੁਕਾਨ ‘ਚ ਭਿਆਨਕ ਅੱਗ ਲੱਗ ਗਈ। ਕੁਝ ਹੀ ਸਮੇਂ ਵਿੱਚ ਅੱਗ ਹੇਠਲੀ ਦੁਕਾਨ ਤੋਂ ਉਪਰਲੀ ਤੀਜੀ ਮੰਜ਼ਿਲ ਤੱਕ ਪਹੁੰਚ ਗਈ। ਦੁਕਾਨ ਨੂੰ ਅੱਗ ਲੱਗੀ ਦੇਖ ਕੇ ਆਸ-ਪਾਸ ਦੇ ਦੁਕਾਨਦਾਰਾਂ ਨੇ ਅੱਗ ਬੁਝਾਊ ਵਿਭਾਗ ਸਮੇਤ ਦੁਕਾਨ ਮਾਲਕ ਨੂੰ ਸੂਚਿਤ ਕੀਤਾ। ਮੌਕੇ ‘ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ ਦੋ ਗੱਡੀਆਂ ਨੇ ਕਰੀਬ ਇਕ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ।

ਪੁਲਿਸ ਅਨੁਸਾਰ ਸੋਨੂੰ ਗਾਰਮੈਂਟਸ ਦੇ ਨਾਂ ’ਤੇ ਇਹ ਕੱਪੜੇ ਦੀ ਦੁਕਾਨ ਦਸੂਹਾ ਦੇ ਰੇਲਵੇ ਫਾਟਕ ਨੇੜੇ ਹੈ। ਜਿਸ ਦਾ ਮਾਲਕ ਸੁਰਿੰਦਰ ਹੈ। ਫਿਲਹਾਲ ਉਨ੍ਹਾਂ ਨਾਲ ਦੁਕਾਨ ਨੂੰ ਹੋਏ ਨੁਕਸਾਨ ਅਤੇ ਅੱਗ ਲੱਗਣ ਦੇ ਕਾਰਨਾਂ ਸਬੰਧੀ ਗੱਲਬਾਤ ਕੀਤੀ ਗਈ। ਪਰ ਹੁਣ ਤੱਕ ਦੁਕਾਨ ਦੇ ਮਾਲਕ ਨਾਲ ਸੰਪਰਕ ਕਰਕੇ ਅੱਗ ਲੱਗਣ ਕਾਰਨ ਦੁਕਾਨ ਨੂੰ ਹੋਏ ਨੁਕਸਾਨ ਸਬੰਧੀ ਬਿਆਨ ਦਰਜ ਕੀਤਾ ਜਾਵੇਗਾ। ਫਿਲਹਾਲ ਅੱਗ ਲੱਗਣ ਦਾ ਕਾਰਨ ਅਜੇ ਸਪੱਸ਼ਟ ਨਹੀਂ ਹੋ ਸਕਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਿਛਲੀਆਂ ਸਰਕਾਰਾਂ ਨੇ ਸਿਰਫ਼ ਆਪਣੇ ਚਹੇਤਿਆਂ ਦੇ ਹੀ ਰਾਸ਼ਨ ਕਾਰਡ ਬਣਾਏ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 21 ਜੁਲਾਈ,2026*ਭੋਜਨ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਬਿਨਾਂ ਕਿਸੇ ਭ੍ਰਿਸ਼ਟਾਚਾਰ ਜਾਂ ਪੱਖਪਾਤ ਦੇ...

ਸੁਨਾਮ ਵਿਖੇ ਮੈਗਾ ਰੋਜ਼ਗਾਰ ਮੇਲੇ ਵਿੱਚ 562 ਨੌਜਵਾਨਾਂ ਦੀ ਨੌਕਰੀਆਂ ਲਈ ਚੋਣ; ਵੱਖ-ਵੱਖ ਕੰਪਨੀਆਂ ਨੇ 618 ਨੌਜਵਾਨਾਂ ਨੂੰ ਕੀਤਾ ਸ਼ਾਰਟਲਿਸਟ: ਅਮਨ ਅਰੋੜਾ

*ਚੰਡੀਗੜ੍ਹ/ ਸੁਨਾਮ, 20 ਜੁਲਾਈ,2026*:ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ...

ਪ੍ਰਧਾਨ ਮੰਤਰੀ ਜੀ, ਨੌਜਵਾਨਾਂ ਦੇ ਗੁੱਸੇ ਨੂੰ ਸੰਭਾਲੋ, ਇਹ ਨੌਜਵਾਨ ਤੁਹਾਡਾ ਹੰਕਾਰ ਬਿਲਕੁਲ ਬਰਦਾਸ਼ਤ ਨਹੀਂ ਕਰਨਗੇ- ਕੇਜਰੀਵਾਲ

*ਨਵੀਂ ਦਿੱਲੀ, 20 ਜੁਲਾਈ, 2026*ਦੇਸ਼ ਦੀ ਰਾਜਧਾਨੀ ਦਿੱਲੀ ਦੇ ਜੰਤਰ-ਮੰਤਰ 'ਤੇ ਸਿੱਖਿਆ ਅਤੇ ਪ੍ਰੀਖਿਆ...

*ਪੰਜਾਬ ਦੀ ਮਿੱਟੀ ਬਹੁਤ ਉਪਜਾਊ ਹੈ, ਪਰ ਇੱਥੇ ਕਦੇ ਵੀ ਨਫ਼ਰਤ ਦੇ ਬੀਜ ਨਹੀਂ ਉੱਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

ਜਲੰਧਰ; 19 ਜੁਲਾਈ 2026:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਕੋਦਰ ਵਿਖੇ...

’ਸੇਫ਼ ਪੰਜਾਬ’ ਹੈਲਪਲਾਈਨ ਬਣੀ ਨਸ਼ਾ ਵਿਰੋਧੀ ਮੁਹਿੰਮ ਦੀ ਵਿਸ਼ੇਸ਼ ਪਛਾਣ

ਚੰਡੀਗੜ੍ਹ, 19 ਜੁਲਾਈ 2026:ਪੰਜਾਬ ਪੁਲਿਸ ਦੀ ਤਿੰਨ-ਪੱਖੀ ਰਣਨੀਤੀ—ਸਖ਼ਤ ਕਾਨੂੰਨੀ ਕਾਰਵਾਈ, ਜਨ-ਭਾਗੀਦਾਰੀ ਅਤੇ ਨਿਵਾਰਕ ਜਾਗਰੂਕਤਾ—ਆਪਣੀ...

•ਨੀਟ ਪ੍ਰੀਖਿਆ ਵਿੱਚ ਸਫਲਤਾ “ਸਿੱਖਿਆ ਕ੍ਰਾਂਤੀ” ਦੇ ਵਿਆਪਕ ਪ੍ਰਭਾਵ ਨੂੰ ਕਰਦੀ ਹੈ ਉਜਾਗਰ: ਸਿੱਖਿਆ ਮੰਤਰੀ

*ਚੰਡੀਗੜ੍ਹ, 19 ਜੁਲਾਈ 2026*ਪੰਜਾਬ ਦੀ ਜਨਤਕ ਸਿੱਖਿਆ ਪ੍ਰਣਾਲੀ ਨੂੰ ਵੱਡਾ ਹੁਲਾਰਾ ਮਿਲਿਆ ਹੈ ਕਿਉਂਕਿ...

ਇੱਕ ਅਗਸਤ ਨੂੰ ਭਗਵੰਤ ਮਾਨ ਸਰਕਾਰ ਨਵੀਂ ਰਜਿਸਟ੍ਰੇਸ਼ਨ ਵਾਲੀਆਂ 50 ਲੱਖ ਔਰਤਾਂ ਦੇ ਖਾਤਿਆਂ ਵਿੱਚ ਪਾਵੇਗੀ ਸਨਮਾਨ ਰਾਸ਼ੀ- ਕੇਜਰੀਵਾਲ

*ਮੁਕੇਰੀਆਂ, 19 ਜੁਲਾਈ,2026*:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁਕੇਰੀਆਂ...