July 11, 2026, 1:56 pm
----------- Advertisement -----------
HomeNewsBreaking Newsਹੁਸ਼ਿਆਰਪੁਰ-ਚੰਡੀਗੜ੍ਹ ਰੋਡ ਦੇ ਨਾਲ ਲੱਗਦੀਆਂ ਝੁੱਗੀਆਂ 'ਚ ਲੱਗੀ ਅੱਗ, ਮੌਕੇ ’ਤੇ ਪਹੁੰਚੀ...

ਹੁਸ਼ਿਆਰਪੁਰ-ਚੰਡੀਗੜ੍ਹ ਰੋਡ ਦੇ ਨਾਲ ਲੱਗਦੀਆਂ ਝੁੱਗੀਆਂ ‘ਚ ਲੱਗੀ ਅੱਗ, ਮੌਕੇ ’ਤੇ ਪਹੁੰਚੀ ਫਾਇਰ ਬ੍ਰਿਗੇਡ ਦੀ ਟੀਮ

Published on

----------- Advertisement -----------

ਹੁਸ਼ਿਆਰਪੁਰ-ਚੰਡੀਗੜ੍ਹ ਰੋਡ ‘ਤੇ ਅੱਡਾ ਚੱਬੇਵਾਲ ਸਥਿਤ ਝੁੱਗੀਆਂ ‘ਚ ਸ਼ਾਮ ਕਰੀਬ 5.15 ਵਜੇ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਸੀ ਕਿ ਕੁਝ ਦੇਰ ‘ਚ ਹੀ ਅੱਗ ਦੀਆਂ ਲਪਟਾਂ ਉੱਠਣ ਲੱਗੀਆਂ। ਇਸ ਦੌਰਾਨ ਝੁੱਗੀਆਂ ਵਿੱਚ ਰਹਿਣ ਵਾਲੇ ਲੋਕਾਂ ਵਿੱਚ ਹਾਹਾਕਾਰ ਮੱਚ ਗਈ।

ਦੱਸ ਦਈਏ ਕਿ ਮੌਕੇ ‘ਤੇ ਮੌਜੂਦ ਝੁੱਗੀ-ਝੌਂਪੜੀ ਵਾਲਿਆਂ ਅਤੇ ਸਥਾਨਕ ਲੋਕਾਂ ਨੇ ਅੱਗ ‘ਤੇ ਕਾਬੂ ਪਾਉਣ ਦੇ ਨਾਲ-ਨਾਲ ਝੁੱਗੀਆਂ ‘ਚ ਫਸੇ ਬੱਚਿਆਂ, ਔਰਤਾਂ ਅਤੇ ਸਮਾਨ ਨੂੰ ਸੁਰੱਖਿਅਤ ਬਾਹਰ ਕੱਢਣ ਲਈ ਯਤਨ ਤੇਜ਼ ਕਰ ਦਿੱਤੇ। ਇਸ ਦੌਰਾਨ ਸੂਚਨਾ ਮਿਲਣ ਦੇ ਕੁਝ ਮਿੰਟਾਂ ਵਿੱਚ ਹੀ ਫਾਇਰ ਬ੍ਰਿਗੇਡ ਦੀ ਟੀਮ ਵੀ ਮੌਕੇ ’ਤੇ ਪਹੁੰਚ ਗਈ ਅਤੇ ਅੱਗ ’ਤੇ ਕਾਬੂ ਪਾਉਣ ਲਈ ਜਲ ਤੋਪਾਂ ਦੀ ਵਰਤੋਂ ਸ਼ੁਰੂ ਕਰ ਦਿੱਤੀ।

ਖ਼ਬਰ ਲਿਖੇ ਜਾਣ ਤੱਕ ਕੋਈ ਵੀ ਪ੍ਰਸ਼ਾਸਨਿਕ ਅਧਿਕਾਰੀ ਜਾਂ ਕੋਈ ਆਗੂ ਆਦਿ ਮੌਕੇ ’ਤੇ ਨਹੀਂ ਪੁੱਜਿਆ ਸੀ। ਫਿਲਹਾਲ ਅੱਗ ਨਾਲ ਹੋਏ ਨੁਕਸਾਨ ਦਾ ਅੰਦਾਜ਼ਾ ਨਹੀਂ ਲਗਾਇਆ ਜਾ ਸਕਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨਕੋਦਰ : ਬਾਈਕ ‘ਤੇ ਜਾ ਰਹੇ ਤਿੰਨ ਦੋਸਤਾਂ ਨਾਲ ਵਾਪਰਿਆ ਭਿਆਨਕ ਸੜਕ ਹਾਦਸਾ, 2 ਦੀ ਮੌਤ

ਨਕੋਦਰ ਦੇ ਪਿੰਡ ਲੱਧੜਾਂ ਅੱਡੇ ‘ਤੇ ਵਾਪਰਿਆ ਭਿਆਨਕ ਹਾਦਸਾ ਵਾਪਰ ਗਿਆ, ਜਿਸ ਵਿਚ ਦੋ...

‘ਆਪ’ ਵਲੋਂ ਪੰਜਾਬ ਦੇ ਬਲਾਕ ਪ੍ਰਧਾਨਾਂ ਦੀਆਂ ਨਿਯੁਕਤੀਆਂ ਦਾ ਐਲਾਨ

ਆਮ ਆਦਮੀ ਪਾਰਟੀ ਪੰਜਾਬ ਵਲੋਂ ਬਲਾਕ ਪ੍ਰਧਾਨਾਂ ਦੀਆਂ ਨਿਯੁਕਤੀਆਂ ਦਾ ਐਲਾਨ ਕੀਤਾ ਗਿਆ ਹੈ।...

ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ…

ਪੰਜਾਬ ਦੀ ਇੰਸਟਾਗ੍ਰਾਮ ਇਨਫਲੂਐਂਸਰ ਭਾਬੀ ਚੁੰਮੇਵਾਲੀ ਉਰਫ਼ ਰਣਜੀਤ ਕੌਰ ਨੇ ਨਿਹੰਗ ਮਨਪ੍ਰੀਤ ਸਿੰਘ ਖਾਲਸਾ...

ਭੂਪੇਸ਼ ਬਘੇਲ ਦੇ ਨਾਲ ਅੱਜ ਚੰਨੀ ਧੜੇ ਦੀ ਵੱਡੀ ਮੀਟਿੰਗ, ਰਾਜਾ ਵੜਿੰਗ ਰਹਿਣਗੇ ਬਾਹਰ

ਪੰਜਾਬ ਕਾਂਗਰਸ ਦੇ ਅੰਦਰ ਲੰਬੇ ਸਮੇਂ ਤੋਂ ਚੱਲ ਰਹੇ ਅੰਦਰੂਨੀ ਕਲੇਸ਼ ਦੇ ਵਿਚਕਾਰ ਪਾਰਟੀ...

ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਕੰਟੇਨਰਾਂ ਰਾਹੀਂ ਵਿਦੇਸ਼ ਭੇਜੇ, ‘ਆਵਾਜ਼-ਏ-ਕੌਮ’ ਨੇ ਮਾਮਲੇ ‘ਚ ਕੀਤੀ ਜਾਂਚ ਦੀ ਮੰਗ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਸਰੂਪਾਂ ਨੂੰ ਕੰਟੇਨਰਾਂ ਰਾਹੀਂ ਕੈਨੇਡਾ ਦੇ ਸਰੀ...

ਲੁਧਿਆਣਾ ਦੇ ਸੇਵਾ ਕੇਂਦਰ ‘ਚ AAP MLA ਦਾ ਛਾਪਾ, ਦਲਾਲੀ ਤੇ ਰਿਸ਼ਵਤਖੋਰੀ ‘ਤੇ ਭੜਕੇ

https://www.facebook.com/reel/994033530191618 ਤੁਹਾਡੀ ਲੁਧਿਆਣਾ ਤੋਂ ਬਾਹਰ ਬੈਠੇ ਦਲਾਲਾਂ ਨਾਲ ਸੈਟਿੰਗ ਹੈ… ਤੁਸੀਂ ਜਾਣਬੁੱਝ ਕੇ ਲੋਕਾਂ ਦੇ...

ਕਾਂਗਰਸ ‘ਚ ਖਿਚੋਤਾਣ ਵਿਚਾਲੇ ਭੂਪੇਸ਼ ਬਘੇਲ ਨਾਲ ਚੰਨੀ ਖੇਮੇ ਦੀ ਮੁਲਾਕਾਤ ਟਲੀ, ਹੁਣ ਭਲਕੇ ਹੋਵੇਗੀ ਮੀਟਿੰਗ

ਪੰਜਾਬ ਕਾਂਗਰਸ ਨਾਲ ਜੁੜੀ ਵੱਡੀ ਅਪਡੇਟ ਸਾਹਮਣੇ ਆ ਰਹੀਹੈ। ਬਗਾਵਤੀ ਤੇਵਰ ਦਿਖਾ ਰਹੇ ਸਾਬਕਾ...

ਪੰਜਾਬ ਨੂੰ ਮਿਲਣ ਜਾ ਰਿਹਾ ਨਵਾਂ DGP? 3 ਵੱਡੇ ਨਾਵਾਂ ‘ਤੇ ਹੋਵੇਗਾ ਫ਼ੈਸਲਾ

ਪੰਜਾਬ ਦੇ ਨਵੇਂ ਸਥਾਈ DGP ਦੀ ਨਿਯੁਕਤੀ ਨੂੰ ਲੈ ਕੇ ਲੰਬੇ ਸਮੇਂ ਤੋਂ ਚੱਲ...