October 29, 2026, 1:53 am
----------- Advertisement -----------
HomeNewsBreaking Newsਮਾਨਸਾ 'ਚ ਮੈਡੀਕਲ ਸਟੋਰ 'ਤੇ ਫਾਇਰਿੰਗ, ਘਟਨਾ CCTV ਕੈਮਰੇ 'ਚ ਕੈਦ

ਮਾਨਸਾ ‘ਚ ਮੈਡੀਕਲ ਸਟੋਰ ‘ਤੇ ਫਾਇਰਿੰਗ, ਘਟਨਾ CCTV ਕੈਮਰੇ ‘ਚ ਕੈਦ

Published on

----------- Advertisement -----------

ਮਾਨਸਾ ਸ਼ਹਿਰ ਵਿੱਚ ਇੱਕ ਮੈਡੀਕਲ ਸਟੋਰ ’ਤੇ ਅਣਪਛਾਤੇ ਮੋਟਰਸਾਈਕਲ ਸਵਾਰ ਵਿਅਕਤੀਆਂ ਵੱਲੋਂ ਅੰਨ੍ਹੇਵਾਹ ਗੋਲੀਆਂ ਚਲਾਈਆਂ ਗਈਆਂ। ਮੋਟਰਸਾਈਕਲ ਸਵਾਰ ਮੌਕੇ ਤੋਂ ਫ਼ਰਾਰ ਹੋ ਗਏ। ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ।

ਜਾਣਕਾਰੀ ਦਿੰਦਿਆਂ ਮੈਡੀਕਲ ਸਟੋਰ ਦੇ ਮਾਲਕ ਨੇ ਦੱਸਿਆ ਕਿ ਉਹ ਆਪਣੇ ਘਰ ਖਾਣਾ ਖਾਣ ਗਿਆ ਸੀ ਤਾਂ ਉਸ ਦੀ ਦੁਕਾਨ ਦੇ ਪਿੱਛੇ ਤੋਂ ਮੋਟਰਸਾਈਕਲ ਸਵਾਰ ਦੋ ਵਿਅਕਤੀ ਆਏ ਅਤੇ ਉਨ੍ਹਾਂ ਨੇ ਗੋਲੀ ਚਲਾਉਣ ਦੀ ਕੋਸ਼ਿਸ਼ ਕੀਤੀ ਪਰ ਨਾਕਾਮ ਰਹੇ ਪਰ ਮੁਲਜ਼ਮਾਂ ਨੇ ਇਕ ਹੋਰ ਮੈਡੀਕਲ ਸਟੋਰ ‘ਤੇ 4 ਤੋਂ 5 ਗੋਲੀਆਂ ਚਲਾਈਆਂ ।

ਦੱਸ ਦਈਏ ਕਿ ਮਾਨਸਾ ਪੁਲਿਸ ਦੇ ਸੀਨੀਅਰ ਅਧਿਕਾਰੀ ਮੌਕੇ ’ਤੇ ਪੁੱਜੇ। ਮਾਨਸਾ ਸਿਟੀ 2 ਦੇ ਇੰਚਾਰਜ ਕਰਮਜੀਤ ਸਿੰਘ ਨੇ ਦੱਸਿਆ ਕਿ ਮੋਟਰਸਾਈਕਲ ਸਵਾਰ 2 ਅਣਪਛਾਤੇ ਵਿਅਕਤੀਆਂ ਨੇ ਮੈਡੀਕਲ ਸਟੋਰ ਦੀਆਂ ਦੁਕਾਨਾਂ ਨੂੰ ਨਿਸ਼ਾਨਾ ਬਣਾਇਆ ਹੈ।

ਉਨ੍ਹਾਂ ਮਾਨਸਾ ਮੈਡੀਕਲ ਸਟੋਰ ਦੇ ਬਾਹਰ ਫਾਇਰਿੰਗ ਕੀਤੀ ਅਤੇ ਸ਼ੀਸ਼ੇ ਟੁੱਟ ਗਏ। ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ ਅਤੇ ਉਹ ਜਾਂਚ ਕਰ ਰਹੇ ਹਨ ਅਤੇ ਜਲਦੀ ਹੀ ਇਨ੍ਹਾਂ ਲੋਕਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੱਧ ਪ੍ਰਦੇਸ਼ ਰਾਜਸਭਾ ਉਪ ਚੋਣ: ਭਾਜਪਾ ਨੇ ਹਰਦੀਪ ਸਿੰਘ ਪੁਰੀ ਨੂੰ ਐਲਾਨਿਆ ਉਮੀਦਵਾਰ

ਭਾਜਪਾ ਨੇ ਅੱਜ ਮੱਧ ਪ੍ਰਦੇਸ਼ ਤੋਂ ਰਾਜ ਸਭਾ ਉਪ ਚੋਣ ਲਈ ਹਰਦੀਪ ਸਿੰਘ ਪੁਰੀ...

ਪੰਜਾਬ ’ਚ ਚੱਕਰਵਾਤ ਦਾ ਅਸਰ! ਜਲਦ ਬਦਲੇਗਾ ਮੌਸਮ

ਆਉਣ ਵਾਲੇ ਦਿਨਾਂ ਵਿੱਚ ਦੇਸ਼ ਦੇ ਕਈ ਹਿੱਸਿਆਂ ਵਿੱਚ ਮੌਸਮ ਦੇ ਹਲਾਤ ਬਦਲਣ ਦੀ...

ਜੇਲ੍ਹ ਚ ਬੰਦ ਗੈਂਗਸਟਰ ਭੁਵਨੇਸ਼ ਚੋਪੜਾ ਦੀ ਸ਼ੱਕੀ ਹਾਲਾਤ ਚ ਮੌਤ, ਪੋਸਟਮਾਰਟਮ ਤੋਂ ਬਾਅਦ ਹੋਵੇਗਾ ਖੁਲਾਸਾ

ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ‘ਚ ਬੰਦ ਨਾਮੀ ਗੈਂਗਸਟਰ ਭੁਵਨੇਸ਼ ਚੋਪੜਾ ਉਰਫ਼ ਆਸ਼ੀਸ਼ ਦੀ ਮੰਗਲਵਾਰ...

ਕੀਰਤਪੁਰ ਸਾਹਿਬ ‘ਚ ਡੂੰਘੀ ਖੱਡ ‘ਚ ਡਿੱਗੀ ਕੁੱਲੂ ਦੁਸਹਿਰੇ ਤੋਂ ਪਰਤ ਰਹੀ ਗੱਡੀ, 4 ਲੋਕਾਂ ਦੀ ਮੌਤ

ਬੁੱਧਵਾਰ ਨੂੰ ਮਨਾਲੀ-ਕੀਰਤਪੁਰ ਸਾਹਿਬ ਰਾਸ਼ਟਰੀ ਰਾਜਮਾਰਗ ‘ਤੇ ਇੱਕ ਗੱਡੀ ਡੂੰਘੀ ਖੱਡ ਵਿੱਚ ਡਿੱਗ ਗਈ।...

ਰਾਜੋਆਣਾ ਦੀ ਰਹਿਮ ਪਟੀਸ਼ਨ ’ਤੇ ਸੁਣਵਾਈ 18 ਨਵੰਬਰ ਤੱਕ ਟਲੀ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿਚ ਫਾਂਸੀ ਦੀ ਸਜ਼ਾ...

ਅਕਾਲੀ ਦਲ ਵਾਰਿਸ ਪੰਜਾਬ ਦੇ ਦਾ ਜਥੇਬੰਦਕ ਢਾਂਚਾ ਭੰਗ

ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਆਪਣਾ ਸਮੂਹ ਜ਼ਿਲ੍ਹਾ ਪ੍ਰਧਾਨਾਂ ਦਾ ਮੌਜੂਦਾ ਢਾਂਚਾ ਤੁਰੰਤ...

ਬਿਕਰਮਜੀਤ ਸਿੰਘ ਮਜੀਠੀਆ ਮਾਮਲੇ ਵਿਚ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਪੰਜਾਬ ਵਿਜੀਲੈਂਸ ਬਿਊਰੋ ਨੇ ‘ਸਟੇਟ ਬਨਾਮ...

ਟੋਲ ਪਲਾਜ਼ਾ ਨੇੜੇ ਰਹਿਣ ਵਾਲਿਆਂ ਨੂੰ ਰਾਹਤ, 1 ਨਵੰਬਰ ਤੋਂ ਸਾਲਾਨਾ ਪਾਸ

ਟੋਲ ਪਲਾਜ਼ਾ ਦੇ ਨੇੜੇ ਰਹਿਣ ਵਾਲੇ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ। ਹੁਣ ਉਨ੍ਹਾਂ...

ਪੰਜਾਬ ‘ਚ ਸਾਰੇ ਸਕੂਲਾਂ ਦਾ ਸਮਾਂ ਬਦਲਿਆ, 2 ਨਵੰਬਰ ਤੋਂ ਨਵੀਂ Timing ਲਾਗੂ

ਪੰਜਾਬ ਵਿੱਚ 2 ਨਵੰਬਰ ਤੋਂ ਸਕੂਲਾਂ ਦਾ ਸਮਾਂ ਬਦਲ ਜਾਵੇਗਾ। ਠੰਢ ਦੇ ਮੌਸਮ ਨੂੰ...