September 6, 2026, 8:03 pm
----------- Advertisement -----------
HomeNewsBreaking Newsਫ਼ਿਰੋਜ਼ਪੁਰ ਦੇ ਆਕਾਲਗੜ੍ਹ ਗੁਰਦੁਆਰਾ ਸਾਹਿਬ ਨੇੜੇ ਹੋਈ ਗੋਲੀਬਾਰੀ, ਤਿੰਨ ਦੀ ਮੌਤ, ਇੱਕ ਗੰਭੀਰ...

ਫ਼ਿਰੋਜ਼ਪੁਰ ਦੇ ਆਕਾਲਗੜ੍ਹ ਗੁਰਦੁਆਰਾ ਸਾਹਿਬ ਨੇੜੇ ਹੋਈ ਗੋਲੀਬਾਰੀ, ਤਿੰਨ ਦੀ ਮੌਤ, ਇੱਕ ਗੰਭੀਰ ਜ਼ਖ਼ਮੀ

Published on

----------- Advertisement -----------

ਫ਼ਿਰੋਜ਼ਪੁਰ ਸ਼ਹਿਰ ਦੇ ਅਕਾਲਗੜ੍ਹ ਗੁਰਦੁਆਰਾ ਸਾਹਿਬ ਨੇੜੇ ਮੰਗਲਵਾਰ ਦੁਪਹਿਰ ਬਾਈਕ ਸਵਾਰ ਹਮਲਾਵਰਾਂ ਨੇ ਕਾਰ ਸਵਾਰ ਤਿੰਨ ਵਿਅਕਤੀਆਂ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ, ਜਦਕਿ ਇੱਕ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

ਮ੍ਰਿਤਕਾਂ ਦੀ ਪਛਾਣ ਦਿਲਪ੍ਰੀਤ ਸਿੰਘ ਪੁੱਤਰ ਅਕਾਸ਼ਦੀਪ ਸਿੰਘ, ਜਸਪ੍ਰੀਤ ਕੌਰ ਪੁੱਤਰੀ ਅਕਾਸ਼ਦੀਪ ਸਿੰਘ ਵਾਸੀ ਕੰਬੋਜ ਨਗਰ ਫ਼ਿਰੋਜ਼ਪੁਰ ਸ਼ਹਿਰ ਵਜੋਂ ਹੋਈ ਹੈ, ਜਦਕਿ ਲੜਕੀ ਦੀ ਗੋਲੀ ਲੱਗਣ ਨਾਲ ਜ਼ਖ਼ਮੀ ਹੋਏ ਵਿਅਕਤੀ ਦਾ ਨਾਮ ਅਨਮੋਲ ਸਿੰਘ ਹੈ।

ਘਟਨਾ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ, ਹਾਲਾਂਕਿ ਮ੍ਰਿਤਕ ਲੜਕੀ ਜਸਪ੍ਰੀਤ ਕੌਰ ਦਾ ਇੱਕ ਮਹੀਨੇ ਬਾਅਦ ਵਿਆਹ ਹੋਣਾ ਸੀ। ਪਰਿਵਾਰ ਉਕਤ ਵਿਆਹ ਦੀ ਖਰੀਦਦਾਰੀ ਲਈ ਬਾਹਰ ਗਿਆ ਹੋਇਆ ਸੀ। ਗੋਲੀ ਲੱਗਣ ਕਾਰਨ ਲੜਕੀ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਪਿਓ-ਪੁੱਤ ਦੀ ਹਸਪਤਾਲ ‘ਚ ਮੌਤ ਹੋ ਗਈ।

ਘਟਨਾ ਦੀ ਸੂਚਨਾ ਮਿਲਣ ‘ਤੇ ਵੱਡੀ ਗਿਣਤੀ ‘ਚ ਪੁਲਸ ਫੋਰਸ ਮੌਕੇ ‘ਤੇ ਪਹੁੰਚ ਗਈ ਅਤੇ ਨਾਕਾਬੰਦੀ ਕਰ ਕੇ ਹਮਲਾਵਰਾਂ ਦੀ ਪਛਾਣ ਕੀਤੀ ਜਾ ਰਹੀ ਹੈ। ਪੁਲੀਸ ਵੱਲੋਂ ਹਮਲਾਵਰਾਂ ਦੀ ਪਛਾਣ ਕਰਨ ਲਈ ਰਸਤੇ ਵਿੱਚ ਲੱਗੇ ਸੀਸੀਟੀਵੀ ਫੁਟੇਜ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗੁਰਪ੍ਰੀਤ ਸਿੰਘ ਸੇਖੋਂ ਨੇ ਫੜਿਆ AAP ਦਾ ਪੱਲਾ, CM ਭਗਵੰਤ ਮਾਨ ਨੇ ਕੀਤਾ ਸਵਾਗਤ

ਗੁਰਪ੍ਰੀਤ ਸਿੰਘ ਸੇਖੋਂ ਰਸਮੀ ਤੌਰ ‘ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।...

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...