September 13, 2026, 2:15 am
----------- Advertisement -----------
HomeNewsNational-Internationalਚਾਇਨਾ ਡੋਰ ਉੱਤੇ ਪਾਬੰਦੀ, ਖ਼ਰੀਦਣ 'ਤੇ ਲੱਗੇਗਾ ਪੰਜ ਹਜ਼ਾਰ ਰੁਪਏ ਜੁਰਮਾਨਾ

ਚਾਇਨਾ ਡੋਰ ਉੱਤੇ ਪਾਬੰਦੀ, ਖ਼ਰੀਦਣ ‘ਤੇ ਲੱਗੇਗਾ ਪੰਜ ਹਜ਼ਾਰ ਰੁਪਏ ਜੁਰਮਾਨਾ

Published on

----------- Advertisement -----------

ਲੁਧਿਆਣਾ : ਸਮਰਾਲਾ ਦੇ ਪਿੰਡ ਉਟਾਲਾਂ ਦੀ ਪੰਚਾਇਤ ਵੱਲੋ ਇਕ ਅਹਿਮ ਫ਼ੈਸਲਾ ਲਿਆ ਗਿਆ ਹੈ। ਜਿਸ ਵਿੱਚ ਉਹਨਾਂ ਨੇ ਚਾਇਨਾ ਡੋਰ ਤੋਂ ਪਤੰਗ ਉਡਾਉਣ ਵਾਲਿਆਂ ਨੂੰ 5000 ਰੁਪਏ ਜੁਰਮਾਨਾ ਕਰਨ ਦਾ ਫੈਸਲਾ ਕੀਤਾ ਹੈ। ਪੰਚਾਇਤ ਵੱਲੋਂ ਇਹ ਫੈਸਲਾ ਇਸ ਲਈ ਲਿਆ ਗਿਆ ਕਿਉਂਕਿ ਪਿਛਲੇ ਸਾਲ ਚਾਇਨਾ ਡੋਰ ਕਾਰਨ 4 ਸਾਲਾ ਬੱਚੀ ਦੀ ਮੌਤ ਹੋ ਗਈ ਸੀ। ਪੁਲਿਸ ਪ੍ਰਸ਼ਾਸਨ ਚਾਇਨਾ ਡੋਰ ਨੂੰ ਰੋਕ ਨਹੀਂ ਸਕਿਆ, ਇਸ ਲਈ ਪਿੰਡ ਉਟਾਲਾਂ ਦੀ ਪੰਚਾਇਤ ਨੇ ਪਹਿਲ ਕੀਤੀ।

ਇਕ ਚੰਗਾ ਕਦਮ ਚੁੱਕੋ ਤਾਂ ਕਿ ਪਤੰਗ ਉਡਾਉਣ ਵਾਲੇ ਚਾਇਨਾ ਡੋਰ ਦੀ ਵਰਤੋਂ ਨਾ ਕਰਨ। ਪਿੰਡ ਦੇ ਸਰਪੰਚ ਪ੍ਰੇਮਵੀਰ ਸਿੰਘ ਨੇ ਦੱਸਿਆ ਕਿ ਪਿਛਲੇ ਸਾਲ ਚਾਇਨਾ ਡੋਰ ਕਾਰਨ ਆਪਣੀ ਜਾਨ ਗਵਾਉਣ ਵਾਲੀ 4 ਸਾਲਾ ਦਿਲਪ੍ਰੀਤ ਕੌਰ ਦਾ ਦਰਦ ਅੱਜ ਵੀ ਸਾਡੀਆਂ ਯਾਦਾਂ ਵਿਚ ਤਾਜ਼ਾ ਹੈ। ਅਜਿਹਾ ਕਿਸੇ ਹੋਰ ਨਾਲ ਨਾ ਹੋਵੇ, ਅਸੀਂ ਪਿੰਡ ਦੇ ਸ੍ਰੀ ਗੁਰੂਦੁਆਰਾ ਸਾਹਿਬ ਵਿਖੇ ਪੰਚਾਇਤ ਵੱਲੋਂ ਪ੍ਰਸਤਾਵ ਪਾ ਕੇ ਐਲਾਨ ਕੀਤਾ ਹੈ ਕਿ ਜੇਕਰ ਕੋਈ ਚਾਇਨਾ ਡੋਰ ਤੋਂ ਪਤੰਗ ਉਡਾਉਦਾ ਫੜਿਆ ਗਿਆ ਤਾਂ ਉਸ ਨੂੰ ਪੰਜ ਹਜ਼ਾਰ ਰੁਪਏ ਜੁਰਮਾਨਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਿੰਡ ਵਾਸੀ ਇਸ ਫੈਸਲੇ ਲਈ ਸਹਿਮਤ ਹੋ ਗਏ ਹਨ। ਉਨ੍ਹਾਂ ਕਿਹਾ ਕਿ ਚਾਇਨਾ ਡੋਰ ਖਿਲਾਫ ਪਹਿਲਾਂ ਵੀ ਐਸਡੀਐਮ ਨੂੰ ਕਈ ਵਾਰ ਕਿਹਾ ਸੀ ਪਰ ਉਨ੍ਹਾਂ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ, ਇਸ ਲਈ ਅਸੀਂ ਖੁਦ ਇਸ ਸਾਲ ਇਸ ਦੀ ਸ਼ੁਰੂਆਤ ਕੀਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ

ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ।...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...