November 17, 2026, 2:37 am
----------- Advertisement -----------
HomeNewsBreaking Newsਹੋਲੀ 'ਤੇ ਕਤਰ ਏਅਰਵੇਜ਼ ਨੇ ਦਿੱਤੀ ਖੁਸ਼ਖਬਰੀ: ਅੰਮ੍ਰਿਤਸਰ ਤੋਂ ਦੋਹਾ ਲਈ ਉਡਾਣ...

ਹੋਲੀ ‘ਤੇ ਕਤਰ ਏਅਰਵੇਜ਼ ਨੇ ਦਿੱਤੀ ਖੁਸ਼ਖਬਰੀ: ਅੰਮ੍ਰਿਤਸਰ ਤੋਂ ਦੋਹਾ ਲਈ ਉਡਾਣ ਮੁੜ ਸ਼ੁਰੂ

Published on

----------- Advertisement -----------

ਅੰਮ੍ਰਿਤਸਰ, 18 ਮਾਰਚ 2022 – ਹੋਲੀ ਦੇ ਮੌਕੇ ‘ਤੇ ਪੰਜਾਬ ਵਾਸੀਆਂ ਨੂੰ ਖੁਸ਼ਖਬਰੀ ਦਿੰਦੇ ਹੋਏ ਕਤਰ ਏਅਰਵੇਜ਼ ਨੇ ਆਪਣੀਆਂ ਸੇਵਾਵਾਂ ਮੁੜ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਏਅਰਵੇਜ਼ ਅਗਲੇ ਮਹੀਨੇ ਤੋਂ ਅੰਮ੍ਰਿਤਸਰ-ਦੋਹਾ ਵਿਚਕਾਰ ਆਪਣੀ ਉਡਾਣ ਮੁੜ ਸ਼ੁਰੂ ਕਰਨ ਜਾ ਰਹੀ ਹੈ। ਕਤਰ ਏਅਰਵੇਜ਼ ਨੇ ਕੋਰੋਨਾ ਦੀ ਤੀਜੀ ਲਹਿਰ ਦੇ ਕਾਰਨ ਏਅਰ ਬਬਲ ਦੇ ਹੇਠਾਂ ਆਪਣੀਆਂ ਸੇਵਾਵਾਂ ਬੰਦ ਕਰ ਦਿੱਤੀਆਂ ਸਨ।

ਤੀਜੀ ਲਹਿਰ ਕਾਰਨ ਇੱਕ ਵਾਰ ਫਿਰ ਅੰਤਰਰਾਸ਼ਟਰੀ ਉਡਾਣਾਂ ਬੰਦ ਕਰ ਦਿੱਤੀਆਂ ਗਈਆਂ ਸਨ। ਕਤਰ ਏਅਰਵੇਜ਼ ਨੇ ਵੀ 25 ਦਸੰਬਰ, 2021 ਤੋਂ ਆਪਣੀਆਂ ਸੇਵਾਵਾਂ ਬੰਦ ਕਰਨ ਦਾ ਐਲਾਨ ਕੀਤਾ ਸੀ। ਲਗਭਗ ਤਿੰਨ ਮਹੀਨਿਆਂ ਬਾਅਦ, ਏਅਰਲਾਈਨਾਂ ਦੁਬਾਰਾ ਉਡਾਣਾਂ ਸ਼ੁਰੂ ਕਰ ਰਹੀਆਂ ਹਨ। ਕਤਰ ਏਅਰਵੇਜ਼ ਦੀ ਉਡਾਣ 1 ਅਪ੍ਰੈਲ ਨੂੰ ਅੰਮ੍ਰਿਤਸਰ ਹਵਾਈ ਅੱਡੇ ‘ਤੇ ਉਤਰੇਗੀ। ਇਸ ਦੇ ਨਾਲ ਹੀ 2 ਅਪ੍ਰੈਲ ਨੂੰ ਉਹੀ ਫਲਾਈਟ ਦੁਬਾਰਾ ਦੋਹਾ ਲਈ ਉਡਾਣ ਭਰੇਗੀ।

ਕਤਰ ਏਅਰਵੇਜ਼ ਦੀ ਇਹ ਉਡਾਣ ਅੰਮ੍ਰਿਤਸਰ-ਦੋਹਾ ਵਿਚਕਾਰ 3:40 ਤੋਂ 3:55 ਘੰਟੇ ਦਰਮਿਆਨ ਉਡਾਣ ਭਰੇਗੀ। ਦੋਹਾ ਤੋਂ ਇਹ ਉਡਾਣ ਉਥੋਂ ਦੇ ਸਮੇਂ ਅਨੁਸਾਰ ਰੋਜ਼ਾਨਾ ਰਾਤ 10 ਵਜੇ ਉਡਾਣ ਭਰੇਗੀ ਅਤੇ ਦੁਪਹਿਰ 2:10 ਵਜੇ ਅੰਮ੍ਰਿਤਸਰ ਉਤਰੇਗੀ। ਇਸ ਤੋਂ ਬਾਅਦ ਇਹ ਫਲਾਈਟ ਅੰਮ੍ਰਿਤਸਰ ਏਅਰਪੋਰਟ ਤੋਂ ਰਾਤ 3:10 ‘ਤੇ ਟੇਕ ਆਫ ਕਰੇਗੀ ਅਤੇ ਦੋਹਾ ਦੇ ਸਮੇਂ ਮੁਤਾਬਕ ਸਵੇਰੇ 4:45 ‘ਤੇ ਲੈਂਡ ਕਰੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...