September 2, 2026, 2:27 pm
----------- Advertisement -----------
HomeNewsLatest Newsਵਿਆਹ ਪੁਰਬ ਸਮਾਗਮ: ਫੂਡ ਸੇਫਟੀ ਟੀਮ ਵਲੋਂ ਖਾਣ ਪੀਣ ਵਾਲੀਆਂ ਦੁਕਾਨਾਂ, ਸਟਾਲਾਂ...

ਵਿਆਹ ਪੁਰਬ ਸਮਾਗਮ: ਫੂਡ ਸੇਫਟੀ ਟੀਮ ਵਲੋਂ ਖਾਣ ਪੀਣ ਵਾਲੀਆਂ ਦੁਕਾਨਾਂ, ਸਟਾਲਾਂ ਅਤੇ ਰੇਹੜੀ ਆਦਿ ਵਾਲਿਆਂ ਦੀ ਕੀਤੀ ਗਈ ਚੈਕਿੰਗ

Published on

----------- Advertisement -----------

ਬਟਾਲਾ, 9 ਸਤੰਬਰ – ਉਮਾ ਸ਼ੰਕਰ ਗੁਪਤਾ,ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ਤਹਿਤ ਵਿਆਹ ਪੁਰਬ ਦੇ ਸਬੰਧ ਵਿੱਚ ਬਟਾਲਾ ਵਿਖੇ ਫੂਡ ਸੇਫਟੀ ਟੀਮ ਵਲੋਂ ਖਾਣ ਪੀਣ ਵਾਲੀਆਂ ਦੁਕਾਨਾਂ, ਸਟਾਲਾਂ, ਰੇਹੜੀ ਆਦਿ ਵਾਲਿਆਂ ਦੀ ਚੈਕਿੰਗ ਕੀਤੀ ਗਈ ਅਤੇ ਹਦਾਇਤ ਕੀਤੀ ਗਈ ਕਿ ਵਧੀਆ ਸਮਾਨ ਵੇਚਣ ਅਤੇ ਸਾਫ ਸਫਾਈ ਦਾ ਖਾਸ ਧਿਆਨ ਰੱਖਣ ਅਤੇ ਮਿਆਦ ਪੁੱਗੀਆਂ ਚੀਜ਼ਾਂ ਨਾ ਵੇਚੀਆਂ ਜਾਣ।

ਇਸ ਮੌਕੇ ਜੀ ਐਸ ਪਨੂੰ, ਸਹਾਇਕ ਕਮਿਸ਼ਨਰ ਫੂਡ ਗੁਰਦਾਸਪੁਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਾਫ ਸੁਥਰਾ ਖਾਣ ਪੀਣ ਦਾ ਸਮਾਨ ਖਰੀਦਣ ਅਤੇ ਕੋਈ ਵੀ ਖਾਣ ਪੀਣ ਵਾਲੀ ਵਸਤੂ ਖਰੀਦਣ ਤੋਂ ਪਹਿਲਾਂ ਉਸਦੀ ਬਣਨ ਦੀ ਮਿਤੀ ਅਤੇ ਮਿਆਦ ਪੁੱਗਣ ਦੀ ਮਿਤੀ ਜਰੂਰ ਦੇਖ ਲੈਣ।

ਉਨ੍ਹਾਂ ਅੱਗੇ ਦੱਸਿਆ ਕਿ ਤਿੰਨ ਦਿਨ ਫੂਡ ਸੇਫਟੀ ਆਨ ਵਾਲੇ ਵੈਨ ਵੀ ਬਟਾਲਾ ਵਿਖੇ ਚੱਲ ਰਹੀ ਹੈ, ਜੋ ਕਿ ਦੁਕਾਨਦਾਰਾਂ ਤੇ ਰੇਹੜੀ ਆਦਿ ਵਾਲਿਆਂ ਨੂੰ ਅਤੇ ਲੋਕਾਂ ਨੂੰ ਜਾਗਰੂਕ ਕਰ ਰਹੀ ਹੈ ਅਤੇ ਮੌਕੇ ਤੇ ਵੀ ਖਾਣ ਪੀਣ ਵਾਲੀਆਂ ਵਸਤੂਆਂ ਦਾ ਨਿਰੀਖਣ ਕੀਤਾ ਜਾ ਰਿਹਾ ਹੈ। ਇਸ ਮੌਕੇ ਫੂਡ ਸੇਫਟੀ ਅਫਸਰ ਸਿਮਰਿਤ ਕੌਰ ਨੇ ਕਿਹਾ ਕਿ ਸਾਰੇ ਖਾਣ ਪੀਣ ਦਾ ਸਮਾਨ ਢੱਕ ਕੇ ਰੱਖਣ ਅਤੇ ਸਾਫ ਸਫਾਈ ਦਾ ਧਿਆਨ ਰੱਖਣ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹੁੱਕਾ ਬਾਰਾਂ ‘ਤੇ ਲੱਗੀ ਪੂਰੀ ਤਰ੍ਹਾਂ ਪਾਬੰਦੀ, DC ਨੇ ਜਾਰੀ ਕੀਤੇ ਹੁਕਮ

ਮੋਗਾ ਜ਼ਿਲ੍ਹਾ ਪ੍ਰਸ਼ਾਸਨ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਇੱਕ ਵੱਡਾ ਕਦਮ ਚੁੱਕਿਆ...

ਪਹਿਲੀ ਵਾਰ ਵੋਟਰ ਬਣਨ ਦਾ ਮੌਕਾ, 12 ਸਤੰਬਰ ਤੱਕ ਕਰੋ ਅਰਜ਼ੀ

18 ਸਾਲ ਦੀ ਉਮਰ ਪੂਰੀ ਕਰ ਚੁੱਕੇ ਜਾਂ 1 ਅਕਤੂਬਰ 2026 ਤੱਕ 18 ਸਾਲ...

DA ਮਾਮਲੇ ‘ਚ ਸੁਪਰੀਮ ਕੋਰਟ ਪਹੁੰਚੀ ਮਾਨ ਸਰਕਾਰ, ਹਾਈਕੋਰਟ ਦੇ ਫ਼ੈਸਲੇ ਨੂੰ ਦਿੱਤੀ ਚੁਣੌਤੀ

ਪੰਜਾਬ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 3 ਅਗਸਤ ਦੇ ਮਹਿੰਗਾਈ ਭੱਤੇ...

ਪਰਾਲੀ ਦੀ ਖੇਤ ਵਿੱਚ ਅਤੇ ਖੇਤ ਤੋਂ ਬਾਹਰ ਸਾਂਭ-ਸੰਭਾਲ ਨੂੰ ਉਤਸ਼ਾਹਤ ਕੀਤਾ ਜਾਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 1 ਸਤੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ ਪਰਾਲੀ...

ਸੈਪਸਿਸ ਨੂੰ ਹਲਕੇ ‘ਚ ਨਾ ਲਓ!,ਕੁਝ ਘੰਟਿਆਂ ‘ਚ ਬਣ ਸਕਦੈ ਜਾਨਲੇਵਾ,ਸਮੇਂ ਸਿਰ ਪਛਾਣ ਹੀ ਬਚਾ ਸਕਦੀ ਜਾਨ

ਚੰਡੀਗੜ੍ਹ, 1 ਸਤੰਬਰ 2026:ਸ਼ੁਰੂਆਤ ਵਿੱਚ ਆਮ ਜਿਹਾ ਲੱਗਣ ਵਾਲਾ ਇਨਫੈਕਸ਼ਨ, ਸੈਪਸਿਸ ਅਤੇ ਸੈਪਟਿਕ ਸ਼ਾਕ...

ਪੰਜਾਬ ‘ਚ 3 ਸਤੰਬਰ ਨੂੰ ਸਕੂਲ-ਕਾਲਜ ਦੀਆਂ ਬੱਸਾਂ ਰਹਿਣਗੀਆਂ ਬੰਦ, ਮੰਗਾਂ ਨੂੰ ਲੈ ਕੇ ਬੱਸ ਆਪ੍ਰੇਟਰ ਕਰਨਗੇ ਮਹਾਪੰਚਾਇਤ

ਪੰਜਾਬ ਵਿੱਚ ਸਕੂਲ ਅਤੇ ਕਾਲਜ ਬੱਸ ਆਪ੍ਰੇਟਰਾਂ ਨੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ...

“ਜ਼ਰੂਰਤ ਨਹੀਂ ਹੈ ਤਾਂ ਸੋਨੇ ਦੀ ਖਰੀਦਦਾਰੀ ਨਾ ਕਰੋ…”, PM ਮੋਦੀ ਨੇ ਮੁੜ ਦੇਸ਼ ਵਾਸੀਆਂ ਨੂੰ ਕੀਤੀ ਖਾਸ ਅਪੀਲ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੀ ਉੱਚ ਆਰਥਿਕ ਵਿਕਾਸ ਦਰ ਦੀ ਪ੍ਰਸ਼ੰਸਾ ਕੀਤੀ।...

ਸੱਜਣ ਕੁਮਾਰ ਦੇ ਅੰਤਿਮ ਸਸਕਾਰ ’ਚ ਸ਼ਾਮਲ ਹੋਣ ’ਤੇ ਹੰਗਾਮਾ; ‘ਆਪ’ ਵੱਲੋਂ ਭਾਜਪਾ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ

ਦਿੱਲੀ ਵਿੱਚ ਵਿਵਾਦਿਤ ਕਾਂਗਰਸੀ ਆਗੂ ਸੱਜਣ ਕੁਮਾਰ ਦੇ ਅੰਤਿਮ ਸਸਕਾਰ ਵਿੱਚ ਕੁਝ ਭਾਰਤੀ ਜਨਤਾ...

ਅਮਰੀਕਾ ’ਚ ਜਬਰ-ਜ਼ਨਾਹ ਦੇ ਦੋਸ਼ੀ ਪੰਜਾਬੀ ਵਿਅਕਤੀ ਦੀ ਨਾਗਰਿਕਤਾ ਰੱਦ; 20 ਸਾਲ ਦੀ ਕੈਦ

ਅਮਰੀਕਾ ਦੀ Eastern District of New York ਦੀ ਅਦਾਲਤ ਨੇ ਭਾਰਤੀ ਮੂਲ ਦੇ ਨਾਗਰਿਕ...