July 10, 2026, 6:49 pm
----------- Advertisement -----------
HomeNewsBreaking Newsਸਾਬਕਾ ADGP ਗੁਰਿੰਦਰ ਢਿੱਲੋਂ ਕਾਂਗਰਸ 'ਚ ਸ਼ਾਮਲ

ਸਾਬਕਾ ADGP ਗੁਰਿੰਦਰ ਢਿੱਲੋਂ ਕਾਂਗਰਸ ‘ਚ ਸ਼ਾਮਲ

Published on

----------- Advertisement -----------

ਨਵੀਂ ਦਿੱਲੀ, 30 ਅਪ੍ਰੈਲ 2024 – ਪੰਜਾਬ ਦੇ ਸਾਬਕਾ ਏਡੀਜੀਪੀ ਗੁਰਿੰਦਰ ਢਿੱਲੋਂ ਨੇ ਸਿਆਸਤ ਵਿਚ ਐਂਟਰੀ ਕਰ ਲਈ ਹੈ, ਉਹ ਅੱਜ ਕਾਂਗਰਸ ਵਿਚ ਸ਼ਾਮਲ ਹੋ ਗਏ ਹਨ। ਪੰਜਾਬ ਦੇ ਇੰਚਾਰਜ ਦੇਵੇਂਦਰ ਯਾਦਵ ਨੇ ਉਨ੍ਹਾਂ ਦਾ ਪਾਰਟੀ ਵਿਚ ਸਵਾਗਤ ਕੀਤਾ।

ਜ਼ਿਕਰਯੋਗ ਹੈ ਬੀਤੀ 24 ਅਪ੍ਰੈਲ ਨੂੰ ਗੁਰਿੰਦਰ ਢਿੱਲੋਂ ਨੇ 30 ਸਾਲ ਦੀ ਸੇਵਾ ਤੋਂ ਬਾਅਦ ਵੀਆਰਐਸ ਲਈ ਸੀ ਤੇ ਸਰਕਾਰ ਨੇ ਉਨ੍ਹਾਂ ਦੀ ਵੀਆਰਐਸ ਨੂੰ ਮਨਜ਼ੂਰ ਕਰ ਲਿਆ ਸੀ। ਇਸ ਮੌਕੇ ‘ਤੇ ਉਨ੍ਹਾਂ ਦੀ ਪਤਨੀ ਅਤੇ ਬੇਟਾ ਵੀ ਮੌਜੂਦ ਸਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਉਨ੍ਹਾਂ ਨੂੰ ਸੌਂਪੀ ਗਈ ਡਿਊਟੀ ਨੂੰ ਉਹ ਤਨਦੇਹੀ ਨਾਲ ਨਿਭਾਉਣਗੇ। ਚਰਚਾ ਹੈ ਕਿ ਪਾਰਟੀ ਉਨ੍ਹਾਂ ਨੂੰ ਫਿਰੋਜ਼ਪੁਰ ਤੋਂ ਲੋਕ ਸਭਾ ਉਮੀਦਵਾਰ ਬਣਾ ਸਕਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਲੁਧਿਆਣਾ ਦੇ ਸੇਵਾ ਕੇਂਦਰ ‘ਚ AAP MLA ਦਾ ਛਾਪਾ, ਦਲਾਲੀ ਤੇ ਰਿਸ਼ਵਤਖੋਰੀ ‘ਤੇ ਭੜਕੇ

https://www.facebook.com/reel/994033530191618 ਤੁਹਾਡੀ ਲੁਧਿਆਣਾ ਤੋਂ ਬਾਹਰ ਬੈਠੇ ਦਲਾਲਾਂ ਨਾਲ ਸੈਟਿੰਗ ਹੈ… ਤੁਸੀਂ ਜਾਣਬੁੱਝ ਕੇ ਲੋਕਾਂ ਦੇ...

ਕਾਂਗਰਸ ‘ਚ ਖਿਚੋਤਾਣ ਵਿਚਾਲੇ ਭੂਪੇਸ਼ ਬਘੇਲ ਨਾਲ ਚੰਨੀ ਖੇਮੇ ਦੀ ਮੁਲਾਕਾਤ ਟਲੀ, ਹੁਣ ਭਲਕੇ ਹੋਵੇਗੀ ਮੀਟਿੰਗ

ਪੰਜਾਬ ਕਾਂਗਰਸ ਨਾਲ ਜੁੜੀ ਵੱਡੀ ਅਪਡੇਟ ਸਾਹਮਣੇ ਆ ਰਹੀਹੈ। ਬਗਾਵਤੀ ਤੇਵਰ ਦਿਖਾ ਰਹੇ ਸਾਬਕਾ...

ਪੰਜਾਬ ਨੂੰ ਮਿਲਣ ਜਾ ਰਿਹਾ ਨਵਾਂ DGP? 3 ਵੱਡੇ ਨਾਵਾਂ ‘ਤੇ ਹੋਵੇਗਾ ਫ਼ੈਸਲਾ

ਪੰਜਾਬ ਦੇ ਨਵੇਂ ਸਥਾਈ DGP ਦੀ ਨਿਯੁਕਤੀ ਨੂੰ ਲੈ ਕੇ ਲੰਬੇ ਸਮੇਂ ਤੋਂ ਚੱਲ...

ਪੰਜਾਬ ‘ਚ 681 ਕਰਾਫਟ ਇੰਸਟ੍ਰਕਟਰਾਂ ਦੀ ਭਰਤੀ ਸ਼ੁਰੂ, ਫ੍ਰੈਸ਼ਰ ਨਹੀਂ ਕਰ ਸਕਣਗੇ ਅਪਲਾਈ

ਪੰਜਾਬ ਸਰਕਾਰ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਵਿੱਚ 681 ਕਰਾਫਟ ਇੰਸਟ੍ਰਕਟਰ ਅਹੁਦਿਆਂ...

ਪੁੱਤ ਨੇ ਸੱਬਲ ਮਾਰ ਕੇ ਕੀਤਾ ਪਿਉ ਦਾ ਕਤਲ,ਰੋਟੀ ਠੰਡੀ ਹੋਣ ਤੇ ਹੋਇਆ ਵਿਵਾਦ

 ਕਸਬਾ ਸਮਾਲਸਰ ਦੇ ਅਧੀਨ ਪੈਂਦੇ ਪਿੰਡ ਰੋਡੇ ਤੋਂ ਦਿਲ ਨੂੰ ਦਹਿਲਾ ਦੇਣ ਵਾਲੀ ਖਬਰ...

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ

ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ।...

ਚੰਨੀ ਨੇ ਭੁਪੇਸ਼ ਬਘੇਲ ਅੱਗੇ ਝੁਕਣ ਤੋਂ ਕੀਤਾ ਇਨਕਾਰ, ਮੁਲਾਕਾਤ ਲਈ ਰੱਖੀਆਂ 2 ਸ਼ਰਤਾਂ

ਕਾਂਗਰਸ ਹਾਈਕਮਾਨ ਦੇ ਟਾਲ-ਮਟੋਲ ਦੇ ਬਾਵਜੂਦ, ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਸੰਸਦ ਮੈਂਬਰ...

ਡਿਊਟੀ ‘ਚ ਕੁਤਾਹੀ ਵਰਤਣ ‘ਤੇ SHO ਰਾਜਾਸਾਂਸੀ ਖਿਲਾਫ਼ ਹੋਇਆ ਵੱਡਾ ਐਕਸ਼ਨ, DIG ਨੇ ਕੀਤਾ ਸਸਪੈਂਡ

ਅੰਮ੍ਰਿਤਸਰ ਦੇ ਰਾਜਾਸਾਂਸੀ ਥਾਣੇ ਦੇ ਥਾਣਾ ਇੰਚਾਰਜ ਨੂੰ ਡਿਊਟੀ ਵਿਚ ਕੁਤਾਹੀ ਵਰਤਣ ਦੇ ਦੋਸ਼...