August 12, 2026, 7:47 pm
----------- Advertisement -----------
HomeNewsBreaking Newsਅਕਾਲੀ ਦਲ ਦੇ ਸਾਬਕਾ ਵਿਧਾਇਕ ਹਰਬੰਤ ਸਿੰਘ ਦਾਤੇਵਾਸ ਦਾ ਦਿਹਾਂਤ

ਅਕਾਲੀ ਦਲ ਦੇ ਸਾਬਕਾ ਵਿਧਾਇਕ ਹਰਬੰਤ ਸਿੰਘ ਦਾਤੇਵਾਸ ਦਾ ਦਿਹਾਂਤ

Published on

----------- Advertisement -----------

ਮਾਨਸਾ ਦੇ ਹਲਕਾ ਬੁਢਲਾਡਾ ਤੋਂ ਸਾਬਕਾ ਅਕਾਲੀ ਵਿਧਾਇਕ ਹਰਬੰਤ ਸਿੰਘ ਦਾਤੇਵਾਸ ਦਾ ਦਿਹਾਂਤ ਹੋ ਗਿਆ ਹੈ।ਜਾਣਕਾਰੀ ਮੁਤਾਬਿਕ ਹਰਬੰਤ ਸਿੰਘ ਕੁਝ ਸਮੇਂ ਤੋਂ ਬੀਮਾਰ ਸਨ। ਹਰਬੰਸ ਸਿੰਘ ਦਾ ਅੱਜ ਦੁਪਹਿਰ ਕਰੀਬ 1 ਵਜੇ ਉਨ੍ਹਾਂ ਦੇ ਪਿੰਡ ਵਿੱਚ ਸਸਕਾਰ ਕੀਤਾ ਜਾਵੇਗਾ।
ਦੱਸ ਦਈਏ ਕਿ ਕੁਝ ਸਮਾਂ ਪਹਿਲਾ ਹੀ ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਨੇ ਵੀ ਬੁਢਲਾਡਾ ਇਲਾਕੇ ਦਾ ਦੌਰਾ ਕੀਤਾ ਸੀ ਅਤੇ ਹਰਬੰਤ ਸਿੰਘ ਦੇ ਘਰ ਪਹੁੰਚ ਕੇ ਉਨ੍ਹਾਂ ਦਾ ਹਾਲ-ਚਾਲ ਪੁੱਛਿਆ। ਇਸ ਦੁਖਦਾਈ ਮੌਕੇ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ, ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਸਾਬਕਾ ਮੈਂਬਰ ਰਾਜ ਸਭਾ ਬਲਵਿੰਦਰ ਸਿੰਘ ਭੂੰਦੜ ਸਮੇਤ ਆਲ੍ਹਾ ਅਕਾਲੀ ਆਗੂਆਂ ਨੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਹਰਬੰਤ ਸਿੰਘ ਦੰਤੇਵਾੜਾ ਦੇ ਅਕਾਲ ਚਲਾਣੇ ਨੂੰ ਸ਼੍ਰੋਮਣੀ ਅਕਾਲੀ ਦਲ ਨੇ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨਵਾਂਸ਼ਹਿਰ: ਔਨਲਾਈਨ ਗੇਮ ‘ਚ ਪੈਸੇ ਗੁਆਉਣ ਤੋਂ ਬਾਅਦ 3 ਦੋਸਤਾਂ ਨੇ ਖਾਦਾ ਜ਼ਹਿਰ, ਇੱਕ ਦੀ ਮੌਤ

ਨਵਾਂਸ਼ਹਿਰ ਦੇ ਗੜ੍ਹਪਧਾਣਾ ਪਿੰਡ ਤੋਂ ਇੱਕ ਘਟਨਾ ਸਾਹਮਣੇ ਆਈ ਹੈ, ਜਿੱਥੇ ਤਿੰਨ ਦੋਸਤਾਂ ਨੇ...

ਚੰਡੀਗੜ੍ਹ ‘ਚ ਵਾਇਰਲ ਹੋਇਆ ‘ਪੈਸਿਆਂ ਦਾ ਲੰਗਰ’: 500 ਦੇ ਨੋਟ, ਬਰਗਰ ਤੇ ਕੋਲਡ ਡ੍ਰਿੰਕਸ ਵੰਡੇ

ਚੰਡੀਗੜ੍ਹ ਵਿੱਚ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਜਿਸ...

ਲੁਧਿਆਣਾ ’ਚ AAP ਕੌਂਸਲਰ ਦੇ ਪੁੱਤਰ ਨਾਲ ਕੁੱਟਮਾਰ, ਦੋਸਤ ਦੇ ਹਾਦਸੇ ਦਾ ਸਮਝੌਤਾ ਕਰਾਉਣ ਗਿਆ ਸੀ ਮੌਕੇ ’ਤੇ

ਲੁਧਿਆਣਾ ਵਿੱਚ ਸੜਕ ਹਾਦਸੇ ਤੋਂ ਬਾਅਦ ਪੈਦਾ ਹੋਇਆ ਵਿਵਾਦ ਉਸ ਸਮੇਂ ਹਿੰਸਕ ਹੋ ਗਿਆ,...

ਹਿਮਾਚਲ ‘ਚ ਦਰਦਨਾਕ ਹਾਦਸਾ: ਮ੍ਰਿਤਕ ਦੇਹ ਲੈ ਕੇ ਜਾ ਰਹੀ ਪਿਕਅੱਪ ਖੱਡ ‘ਚ ਡਿੱਗੀ, 4 ਮੌਤਾਂ

ਹਿਮਾਚਲ ਪ੍ਰਦੇਸ਼ ਦੇ ਸਿਰਮੌਰ ਜ਼ਿਲ੍ਹੇ ਵਿੱਚ ਮੰਗਲਵਾਰ ਦੇਰ ਰਾਤ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ।...

ਕੀਨੀਆ ਤੇ ਯੂਗਾਂਡਾ ‘ਚ ਫਸੇ ਤਿੰਨੋਂ ਨੌਜਵਾਨ ਬਚਾਏ, ਰੰਗ ਲਿਆਈਆਂ MP ਸਤਨਾਮ ਸੰਧੂ ਦੀਆਂ ਕੋਸ਼ਿਸ਼ਾਂ

ਕੀਨੀਆ ਵਿੱਚ ਫਸੇ ਤਿੰਨ ਭਾਰਤੀ ਨੌਜਵਾਨਾਂ ਦਾ ਸਫਲਤਾਪੂਰਵਕ ਰੈਸਕਿਊ ਕਰ ਲਿਆ ਗਿਆ ਹੈ। ਬੀਤੇ...

*ਐਨ.ਈ.ਈ.ਟੀ/ ਜੇ.ਈ.ਈ. ਵਿੱਚ ਸਫ਼ਲ ਅਤੇ ਜਮਾਤਾਂ ਵਿੱਚ ਮੋਹਰੀ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਤੇ ਮੈਡਲਾਂ ਨਾਲ ਕੀਤਾ ਸਨਮਾਨਤ

ਸੁਨਾਮ/ ਲੌਂਗੋਵਾਲ, 11 ਅਗਸਤ:ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਵਿੱਚ...

ਆਪ ਨੇ ਪੰਜਾਬ ਯੂਨੀਵਰਸਿਟੀ ਚੋਣਾਂ ਲਈ ਐਮਪੀ ਮੀਤ ਹੇਅਰ ਅਤੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੂੰ ਬਣਾਇਆ ਚੋਣ ਇੰਚਾਰਜ

ਚੰਡੀਗੜ੍ਹ, 11 ਅਗਸਤ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਅੱਜ ਪੰਜਾਬ ਯੂਨੀਵਰਸਿਟੀ ਕੈਂਪਸ ਸਟੂਡੈਂਟਸ ਕੌਂਸਲ...

ਫਰੀਦਪੁਰਾ ਨੌਗਾਜ਼ਾ ਵਿਖੇ 25 ਕਰੋੜ ਰੁਪਏ ਦੀ ਲਾਗਤ ਨਾਲ ਸਟੇਟ-ਆਫ-ਦ-ਆਰਟ ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ ਬਣੇਗਾ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ/ਸਾਹਿਬਜ਼ਾਦਾ ਅਜੀਤ ਸਿੰਘ ਨਗਰ, 11 ਅਗਸਤ, 2026:ਪੰਜਾਬ ਦੇ ਵਿੱਤ ਮੰਤਰੀ ਸ੍ਰੀ ਹਰਪਾਲ ਸਿੰਘ ਚੀਮਾ...