October 17, 2026, 10:59 am
----------- Advertisement -----------
HomeNewsBreaking Newsਲੁਧਿਆਣਾ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਦਾ ਦੇਹਾਂਤ: ਪਿਛਲੇ ਇੱਕ ਮਹੀਨੇ ਤੋਂ...

ਲੁਧਿਆਣਾ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਦਾ ਦੇਹਾਂਤ: ਪਿਛਲੇ ਇੱਕ ਮਹੀਨੇ ਤੋਂ ਸਨ ਬਿਮਾਰ

Published on

----------- Advertisement -----------

ਲੁਧਿਆਣਾ, 28 ਜੁਲਾਈ 2023 – ਲੁਧਿਆਣਾ ਜ਼ਿਲ੍ਹੇ ਦੇ ਸੀਨੀਅਰ ਭਾਜਪਾ ਆਗੂ ਅਤੇ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਮਦਨ ਮੋਹਨ ਵਿਆਸ (89) ਦਾ ਦੇਹਾਂਤ ਹੋ ਗਿਆ ਹੈ। ਵਿਆਸ ਪਿਛਲੇ ਇੱਕ ਮਹੀਨੇ ਤੋਂ ਬਿਮਾਰ ਸਨ।

ਉਨ੍ਹਾਂ ਨੇ ਦੇਰ ਰਾਤ ਇਕ ਨਿੱਜੀ ਹਸਪਤਾਲ ‘ਚ ਇਲਾਜ ਦੌਰਾਨ ਆਖਰੀ ਸਾਹ ਲਿਆ। ਅੱਜ ਸਵੇਰੇ 11.30 ਵਜੇ ਮਾਡਲ ਟਾਊਨ ਸ਼ਮਸ਼ਾਨਘਾਟ ਵਿਖੇ ਉਨ੍ਹਾਂ ਦਾ ਅੰਤਿਮ ਸਸਕਾਰ ਕੀਤਾ ਗਿਆ। ਵਿਆਸ ਮੂਲ ਰੂਪ ਤੋਂ ਜੋਧਪੁਰ, ਰਾਜਸਥਾਨ ਦਾ ਰਹਿਣ ਵਾਲਾ ਸੀ।

ਵਿਆਸ ਸਪਿਨਰਜ਼ ਐਸੋਸੀਏਸ਼ਨ ਅਤੇ ਪੰਜਾਬ ਸਪਿਨਰਜ਼ ਐਸੋਸੀਏਸ਼ਨ ਦੇ ਪ੍ਰਧਾਨ ਵੀ ਰਹਿ ਚੁੱਕੇ ਹਨ। ਵਿਆਸ ਬੀਵੀਐਮ (ਭਾਰਤੀ ਵਿਦਿਆ ਮੰਦਰ) ਦੇ ਮੈਨੇਜਿੰਗ ਡਾਇਰੈਕਟਰ ਵੀ ਰਹਿ ਚੁੱਕੇ ਹਨ। ਉਹ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਦੇ ਬੱਚਿਆਂ ਨੂੰ ਸਿੱਖਿਆ ਦਿਵਾਉਣ ਲਈ ਹਮੇਸ਼ਾ ਯਤਨਸ਼ੀਲ ਰਹੇ। ਵਿਆਸ ਦੇ ਦੇਹਾਂਤ ‘ਤੇ ਵੱਖ-ਵੱਖ ਸਿਆਸੀ ਤੇ ਸਮਾਜਿਕ ਜਥੇਬੰਦੀਆਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

  ਪਾਕਿਸਤਾਨ ਤੋਂ ਨਸ਼ਾ ਆਉਂਦਾ ਤਾਂ BSF ਕਿਸ ਦੇ ਅਧੀਨ ਹੈ? CM ਮਾਨ ਨੇ ਘੇਰੇ ਅਮਿਤ ਸ਼ਾਹ

ਚੰਡੀਗੜ16 ਅਕਤੂਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

ਰਾਜਜੀਤ ਸਿੰਘ ਖ਼ਿਲਾਫ਼ ਕਾਰਵਾਈ ਤੋਂ ਹਾਈ ਕੋਰਟ ਦੀਆਂ ਰਿਪੋਰਟਾਂ ਤੱਕ, ਬਲਤੇਜ ਪੰਨੂ ਦੇ ਵੱਡੇ ਦਾਅਵੇ

ਚੰਡੀਗੜ੍ਹ 16 ਅਕਤੂਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ੁੱਕਰਵਾਰ...

ਨਸ਼ਿਆਂ ਦੇ ਹੌਟਸਪੌਟ ਬਣਨਗੇ ਖੇਡ ਮੈਦਾਨ ਤੇ ਪਾਰਕ, ਬਰਨਾਲਾ ਡੀਸੀ ਦਾ ਵੱਡਾ ਐਕਸ਼ਨ

ਬਰਨਾਲਾ / ਚੰਡੀਗੜ੍ਹ; 15 ਅਕਤੂਬਰ 2026:ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ‘ਯੁੱਧ...

ਹੱਤਿਆ ਦੇ ਮੁਲਜ਼ਮ ਅਸ਼ਵਨੀ ਦੀ ਦੁਕਾਨ ਤੇ ਲਾਇਆ ਪਰਵਿੰਦਰ ਝੋਟਾ ਦਾ ਬੈਨਰ 

ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਨਸ਼ਿਆਂ ਵਿਰੁੱਧ ਮੁਹਿੰਮ ਨਾਲ ਜੁੜਿਆ...

ਮਾਨਸਾ ’ਚ ਤਣਾਅ ਫੈਲਾਉਣ ਵਾਲਿਆਂ ਦੀ ਖ਼ੈਰ ਨਹੀਂ! ਪੁਲਿਸ ਨੇ ਦਰਜ ਕੀਤੇ 2 ਕੇਸ

ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਪੈਦਾ ਹੋਏ ਤਣਾਅ ਦੇ ਮੱਦੇਨਜ਼ਰ ਪੁਲਿਸ ਅਤੇ...

ਪਤਨੀ ਨੇ ਪ੍ਰੇਮੀ ਤੇ ਧੀ ਨਾਲ ਮਿਲ ਕੇ ਪਤੀ ਨੂੰ ਉਤਾਰਿਆ ਬੇਰਹਿਮੀ ਨਾਲ ਮੌਤ ਦੇ ਘਾਟ, ਪਿੰਡ ਵਾਲਿਆਂ ਦੇ ਉੱਡੇ ਹੋਸ਼

 ਫਰੀਦਾਬਾਦ ਦੇ ਪੱਲਾ ਥਾਣਾ ਖੇਤਰ ਵਿੱਚ ਕਤਲ ਦੀ ਇੱਕ ਸਨਸਨੀਖੇਜ਼ ਵਾਰਦਾਤ ਸਾਹਮਣੇ ਆਈ ਹੈ,...

ਪਰਵਿੰਦਰ ਝੋਟਾ ਕਤਲ ਕਾਂਡ: ਮੰਗਾਂ ਲਈ ਪ੍ਰਸ਼ਾਸਨ ਨਾਲ ਗੱਲਬਾਤ ਕਰਨ ਦੀ ਸਲਾਹ

 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਲੰਧਰ ਪਹੁੰਚੇ ਹਨ। ਇਸ ਦੌਰਾਨ ਉਨਾਂ ਨੇ...

“BJP ਦੀ ਸਰਕਾਰ ਆਉਣ ‘ਤੇ ਪੰਜਾਬ ‘ਚ ਨਸ਼ਾ ਹੋਵੇਗਾ ਖ਼ਤਮ” ਪਰਵਿੰਦਰ ਝੋਟਾ ਕਤਲ ‘ਮਾਮਲੇ ਤੇ ਅਮਿਤ ਸ਼ਾਹ ਦਾ ਬਿਆਨ

ਪਰਵਿੰਦਰ ਝੋਟੇ ਦੇ ਕਤਲ ਮਾਮਲੇ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ...