October 24, 2026, 1:01 pm
----------- Advertisement -----------
HomeNewsBreaking Newsਪੰਜਾਬ ਪੁਲਿਸ ਦੇ ਚਰਚਿਤ ਸਾਬਕਾ ਇੰਸਪੈਕਟਰ ਗੁਰਮੀਤ ਸਿੰਘ ਉਰਫ ਪਿੰਕੀ ਕੈਟ ਦਾ...

ਪੰਜਾਬ ਪੁਲਿਸ ਦੇ ਚਰਚਿਤ ਸਾਬਕਾ ਇੰਸਪੈਕਟਰ ਗੁਰਮੀਤ ਸਿੰਘ ਉਰਫ ਪਿੰਕੀ ਕੈਟ ਦਾ ਦੇਹਾਂਤ

Published on

----------- Advertisement -----------

ਚੰਡੀਗੜ੍ਹ, 25 ਅਕਤੂਬਰ 2023 – ਸਾਬਕਾ ਪੁਲਿਸ ਕੈਟ ਗੁਰਮੀਤ ਸਿੰਘ ਪਿੰਕੀ ਦਾ ਦੇਹਾਂਤ ਹੋ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਪਿੰਕੀ ਦੀ ਮੌਤ ਡੇਂਗੂ ਕਾਰਨ ਹੋਈ ਹੈ। ਉਨ੍ਹਾਂ ਦਾ ਚੰਡੀਗੜ੍ਹ ਦੇ ਇਕ ਨਿੱਜੀ ਹਸਪਤਾਲ ਵਿਚ ਇਲਾਜ ਚੱਲ ਰਿਹਾ ਸੀ।

ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਧੀ ਵਿਦੇਸ਼ ਵਿਚ ਰਹਿੰਦੀ ਹੈ, ਜਿਸ ਦੇ ਵਾਪਸ ਆਉਣ ਤੋਂ ਬਾਅਦ ਹੀ ਪਿੰਕੀ ਦਾ ਅੰਤਿਮ ਸਸਕਾਰ ਕੀਤਾ ਜਾਵੇਗਾ। ਪਿੰਕੀ ਕੈਟ ਨੂੰ ਪੰਜਾਬ ਦੇ ਸਾਬਕਾ ਡਾਇਰੈਕਟਰ ਜਨਰਲ ਪੁਲਿਸ ਸੁਮੇਧ ਸੈਣੀ ਦਾ ਚਹੇਤਾ ਮੰਨਿਆ ਜਾਂਦਾ ਸੀ। ਪੰਜਾਬ ‘ਚ ਕਾਲੇ ਅੱਤਵਾਦ ਦੇ ਦੌਰ ਦੌਰਾਨ ਪੰਜਾਬ ਪੁਲਿਸ ਦਾ ਇਹ ਮੁਲਾਜ਼ਮ ਕਾਫੀ ਵਿਵਾਦਾਂ ‘ਚ ਵੀ ਰਿਹਾ ਹੈ।

ਗੁਰਮੀਤ ਸਿੰਘ ਪਿੰਕੀ ਪੰਜਾਬ ਵਿੱਚ ਅੱਤਵਾਦ ਦੌਰਾਨ ਪੁਲਿਸ ਦਾ ਮੁਖਬਰ ਸੀ। ਜਿਸ ਨੂੰ ਬਾਅਦ ਵਿੱਚ ਥਾਣੇਦਾਰ ਬਣਾ ਦਿੱਤਾ ਗਿਆ। ਇਸ ਤੋਂ ਬਾਅਦ 2001 ਵਿੱਚ ਉਸ ਨੇ ਲੁਧਿਆਣਾ ਦੇ ਇੱਕ ਨੌਜਵਾਨ ਅਵਤਾਰ ਸਿੰਘ ਉਰਫ਼ ਗੋਲਾ ਨੂੰ ਉਸ ਵੇਲੇ ਗੋਲੀ ਮਾਰ ਦਿੱਤੀ, ਜਦੋਂ ਉਸ ਨੇ ਉਸ ਕੋਲੋਂ ਰਾਸਤਾ ਮੰਗਿਆ ਸੀ। ਇਸ ਦੋਸ਼ ਵਿਚ ਉਸ ਨੂੰ ਉਮਰ ਕੈਦ ਦੀ ਸਜ਼ਾ ਹੋਈ ਸੀ, ਪਰ ਸਰਕਾਰ ਦੀ ਕਿਰਪਾ ਨਾਲ ਉਹ ਸੱਤ ਸਾਲ ਬਾਅਦ ਰਿਹਾਅ ਹੋ ਗਿਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕਰਾਰਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੀ ਬਿਸੌਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਸਾਬਕਾ...

ਵਾਲ ਕਟਵਾਉਣ ਆਏ ਵਿਅਕਤੀ ਦਾ ਗੋਲ਼ੀਆਂ ਮਾਰਕੇ ਕਤਲ, ਦੋ ਅਣਪਛਾਤੇ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨੌਸ਼ਹਿਰਾ ਪੰਨੂਆਂ ਵਿਖੇ ਬੁੱਧਵਾਰ ਸ਼ਾਮ ਕਰੀਬ 7 ਵਜੇ ਸੈਲੂਨ ਵਿਚ ਵਾਲ ਕਟਵਾਉਣ ਆਏ ਵਿਅਕਤੀ...

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਕੱਲ੍ਹ ਤੱਕ ਮੁਲਤਵੀ, ਝੋਟੇ ਨੂੰ ਦਿੱਤੀ ਗਈ ਸ਼ਰਧਾਂਜਲੀ

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਪਹਿਲਾ ਦਿਨ ਸੀ। ਸੈਸ਼ਨ ਦੀ ਸ਼ੁਰੂਆਤ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਸਰਕਾਰ ਸਖਤ! ਬਿਨ੍ਹਾਂ ਪ੍ਰਵਾਨਗੀ ਗੈਰ-ਹਾਜ਼ਰਾਂ ਦੀ ਮੰਗੀ ਸੂਚੀ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਮੁੱਖ ਸਕੱਤਰ ਵਿਚਕਾਰ ਬੁੱਧਵਾਰ ਦੇਰ ਰਾਤ ਤੱਕ ਚੱਲੀ ਮੀਟਿੰਗ...

‘ਨੰਨ੍ਹੀ ਛਾਂ’ ਹਰਸਿਮਰਤ ਬਾਦਲ ਹੁਣ ਮਲੂਕਾ ਦੇ ਬਿਆਨ ’ਤੇ ਬੋਲਣਗੇ? ਬਲਤੇਜ ਪੰਨੂ ਦਾ ਸਵਾਲ

ਚੰਡੀਗੜ੍ਹ 21 ਅਕਤੂਬਰ:ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਸੀਨੀਅਰ ਅਕਾਲੀ...

 ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ ’ਚ ਅੰਤਰਰਾਸ਼ਟਰੀ ਹਾਕੀ, ਮੀਤ ਹੇਅਰ ਦੀ ਪੰਜਾਬੀਆਂ ਨੂੰ ਅਪੀਲ

ਚੰਡੀਗੜ੍ਹ 21 ਅਕਤੂਬਰ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ...

4 ਤੇ 5 ਨਵੰਬਰ ਨੂੰ ਮੋਹਾਲੀ ’ਚ ਹਾਕੀ ਦਾ ਰੋਮਾਂਚ, ਦਰਸ਼ਕਾਂ ਲਈ ਐਂਟਰੀ ਬਿਲਕੁਲ ਮੁਫ਼ਤ

ਮੋਹਾਲੀ,21 ਅਕਤੂਬਰ:ਮੋਹਾਲੀ ਦੇ ਮੇਅਰ ਸਰਬਜੀਤ ਸਿੰਘ ਨੇ ਅੱਜ ਇੱਕ ਮੀਡੀਆ ਬਿਆਨ ਜਾਰੀ ਕਰਦਿਆਂ ਕਿਹਾ...

ਝੋਟਾ ਕਤਲਕਾਂਡ ’ਤੇ ਰਾਜੋਆਣਾ ਦਾ ਵੱਡਾ ਬਿਆਨ, ਸ਼ਹਾਦਤ ਨੂੰ ਕੀਤਾ ਸਲਾਮ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ...

ਟਾਈਗਰ ਸ਼ਰਾਫ ਫਾਇਰਿੰਗ ਮਾਮਲਾ, ਹਥਿਆਰ ਪਹੁੰਚਾਉਣ ਵਾਲੀਆਂ 2 ਕੁੜੀਆਂ ਸਣੇ ਚਾਰ ਹੋਰ ਕਾਬੂ

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ‘ਤੇ ਹੋਈ ਫਾਇਰਿੰਗ...