July 27, 2026, 2:30 pm
----------- Advertisement -----------
HomeNewsBreaking Newsਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਬਲਵੰਤ ਸਿੰਘ ਨੰਦਗੜ੍ਹ ਨਹੀਂ ਰਹੇ

ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਬਲਵੰਤ ਸਿੰਘ ਨੰਦਗੜ੍ਹ ਨਹੀਂ ਰਹੇ

Published on

----------- Advertisement -----------

ਚੰਡੀਗੜ੍ਹ, 5 ਜਨਵਰੀ 2024 – ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਗਿਆਨੀ ਜਥੇਦਾਰ ਬਲਵੰਤ ਸਿੰਘ ਨੰਦਗੜ੍ਹ ਅੱਜ ਸਵੇਰੇ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ ਇਸ ਦੁਨੀਆਂ ਨੂੰ ਅਲਵਿਦਾ ਆਖ ਗਏ ਹਨ। ਮਿਲੀ ਜਾਣਕਾਰੀ ਅਨੁਸਾਰ ਉਨ੍ਹਾਂ ਦਾ ਅੰਤਿਮ ਸਸਕਾਰ ਉਨ੍ਹਾਂ ਦੇ ਫਾਰਮ ਹਾਊਸ, ਜੇਲ੍ਹ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਬਾਅਦ ਦੁਪਹਿਰ ਕੀਤਾ ਜਾਵੇਗਾ।

ਬਲਵੰਤ ਸਿੰਘ ਨੰਦਗੜ੍ਹ 1997 ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਮੈਂਬਰ ਬਣੇ ਸਨ। 2003 ਵਿਚ ਉਨ੍ਹਾਂ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਦਾ ਜਥੇਦਾਰ ਬਣਾਇਆ ਗਿਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਸਟ੍ਰੇਲੀਆ ਵਿੱਚ H5N1 ਬਰਡ ਫਲੂ ਦੇ 7 ਨਵੇਂ ਸ਼ੱਕੀ ਮਾਮਲੇ ਆਏ ਸਾਹਮਣੇ 

ਦੱਖਣੀ ਆਸਟ੍ਰੇਲੀਆ (ਐਸਏ) ਦੇ ਅਧਿਕਾਰੀਆਂ ਨੇ ਸੋਮਵਾਰ ਨੂੰ ਘਾਤਕ H5N1 ਬਰਡ ਫਲੂ ਸਟ੍ਰੇਨ ਦੇ...

ਬਿਜਲੀ ਮੁਲਾਜ਼ਮਾਂ ਵੱਲੋਂ ਹੜਤਾਲ ਖ਼ਤਮ: 6 ਦਿਨਾਂ ਬਾਅਦ ਕੰਮ ’ਤੇ ਪਰਤੇ ਹਜ਼ਾਰਾਂ ਕਰਮਚਾਰੀ

ਲਗਾਤਾਰ ਛੇ ਦਿਨ ਸਮੂਹਿਕ ਛੁੱਟੀ ਲੈ ਕੇ ਹੜਤਾਲ ’ਤੇ ਰਹੇ ਪੰਜਾਬ ਦੇ ਹਜ਼ਾਰਾਂ ਬਿਜਲੀ...

ਵਾਲਮੀਕਿ ਭਾਈਚਾਰੇ ਦੇ ਸੱਦੇ ‘ਤੇ ਦੋਆਬਾ ‘ਚ ‘ਪੰਜਾਬ ਬੰਦ’ ਵਰਗਾ ਮਾਹੌਲ

ਵਾਲਮੀਕਿ ਭਾਈਚਾਰੇ ਵੱਲੋਂ ਦਿੱਤੇ ਗਏ ‘ਪੰਜਾਬ ਬੰਦ’ ਦੇ ਸੱਦੇ ਕਾਰਨ ਸੋਮਵਾਰ ਨੂੰ ਪੂਰੇ ਦੋਆਬਾ...

ਰੋਜ਼ੀ-ਰੋਟੀ ਕਮਾਉਣ ਦੁਬਈ ਗਏ ਪੰਜਾਬੀ ਵਿਅਕਤੀ ਦੀ ਮੌਤ, ਸੜਕੀ ਹਾਦਸੇ ‘ਚ ਰਾਜਬੀਰ ਸਿੰਘ ਦੀ ਗਈ ਜਾਨ

ਦੁਬਈ ‘ਚ 36 ਸਾਲ ਦੇ ਪੰਜਾਬੀ ਵਿਅਕਤੀ ਦੀ ਮੌਤ ਹੋਣ ਦੀ ਖਬਰ ਹੈ। ਮ੍ਰਿਤਕ...

ਲੋਕ ਸਭਾ ’ਚ ਅੱਜ ਪੇਸ਼ ਹੋਵੇਗਾ ਪੇਪਰ ਲੀਕ ਨਾਲ ਸਬੰਧਿਤ ਬਿੱਲ, 2024 ‘ਚ ਬਣੇ ਕਾਨੂੰਨ ਵਿਚ ਹੋਣਗੇ ਬਦਲਾਅ

ਧਰਮਿੰਦਰ ਪ੍ਰਧਾਨ ਦੇ ਅਸਤੀਫੇ ਤੇ ਵਿਦਿਆਰਥੀ ਅੰਦੋਲਨ ਖਤਮ ਹੋਣ ਦੇ 2 ਦਿਨ ਬਾਅਦ ਅੱਜ...

ਜਦੋਂ ਪੂਰਾ ਪਰਿਵਾਰ ਇਕੱਠਾ ਖੜ੍ਹਾ ਹੋਵੇ ਤਾਂ ਨਸ਼ੇ ਤੋਂ ਮੁਕਤੀ ਸੰਭਵ ਹੈ; ਅੱਜ ਮੇਰੇ ਪਤੀ ਪੂਰੀ ਤਰ੍ਹਾਂ ਨਸ਼ਾ-ਮੁਕਤ ਹਨ: ਬਲਵਿੰਦਰ ਕੌਰ, ਮੋਗਾ

*ਚੰਡੀਗੜ੍ਹ, 26 ਜੁਲਾਈ 2026:* ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਚ ਔਰਤਾਂ ਆਸ...

ਪੰਜਾਬ ਦਾ ਇਤਿਹਾਸ ਯੋਧਿਆਂ ਦੀ ਬਹਾਦਰੀ ਅਤੇ ਕੁਰਬਾਨੀਆਂ ਨਾਲ ਲਿਖਿਆ ਗਿਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 26 ਜੁਲਾਈ,2026*:ਕਾਰਗਿਲ ਵਿਜੈ ਦਿਵਸ ਦੇ ਮੌਕੇ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...