June 9, 2026, 11:47 pm
----------- Advertisement -----------
HomeNewsLatest Newsਪਟਿਆਲਾ ਕੇਂਦਰੀ ਜੇਲ੍ਹ 'ਚ ਬੇਚੈਨ ਨਜ਼ਰ ਆਏ ਸਾਬਕਾ ਮੰਤਰੀ ਆਸ਼ੂ, ਬੈਰਕ 'ਚ...

ਪਟਿਆਲਾ ਕੇਂਦਰੀ ਜੇਲ੍ਹ ‘ਚ ਬੇਚੈਨ ਨਜ਼ਰ ਆਏ ਸਾਬਕਾ ਮੰਤਰੀ ਆਸ਼ੂ, ਬੈਰਕ ‘ਚ ਨਹੀਂ ਆਈ ਨੀਂਦ!

Published on

----------- Advertisement -----------

ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਨੂੰ ਬੁੱਧਵਾਰ ਨੂੰ ਪਟਿਆਲਾ ਕੇਂਦਰੀ ਜੇਲ੍ਹ ਭੇਜ ਦਿੱਤਾ ਗਿਆ ਹੈ। ਟਰਾਂਸਪੋਰਟ ਘੁਟਾਲੇ ਵਿੱਚ ਗ੍ਰਿਫ਼ਤਾਰ ਆਸ਼ੂ ਦੀ ਕੇਂਦਰੀ ਜੇਲ੍ਹ ਪਟਿਆਲਾ ਵਿੱਚ ਪਹਿਲੀ ਰਾਤ ਬੇਚੈਨੀ ਭਰੀ ਰਹੀ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਖਾਣੇ ਬਾਰੇ ਪੁੱਛਣ ‘ਤੇ ਵੀ ਆਸ਼ੂ ਨੇ ਮਨ੍ਹਾ ਕਰ ਦਿੱਤਾ ਅਤੇ ਦੇਰ ਰਾਤ ਤੱਕ ਉਸ ਨੂੰ ਨੀਂਦ ਨਹੀਂ ਆਈ। ਆਸ਼ੂ ਦੇਰ ਰਾਤ ਤੱਕ ਆਪਣੀ ਬੈਰਕ ‘ਚ ਕਾਫੀ ਦੇਰ ਤੱਕ ਇਧਰ- ਓਧਰ ਘੁੰਮਦੇ ਰਹੇ।
ਦੱਸ ਦੇਈਏ ਕਿ ਪੁਲਿਸ ਟੀਮ ਸਾਬਕਾ ਮੰਤਰੀ ਆਸ਼ੂ ਨੂੰ ਬੀਤੀ ਰਾਤ ਕਰੀਬ 8.45 ਵਜੇ ਕੇਂਦਰੀ ਜੇਲ੍ਹ ਲੈ ਕੇ ਆਈ ਸੀ। ਜਿੱਥੇ ਉਸ ਦਾ ਮੈਡੀਕਲ ਚੈਕਅੱਪ ਕੀਤਾ ਗਿਆ। ਆਸ਼ੂ ਨੂੰ ਰਾਤ ਜੌੜਾ ਚੱਕੀ ਬੈਰਕ ਵਿੱਚ ਕੱਟਣੀ ਪਈ। ਜੇਲ੍ਹ ਵਿੱਚ ਸਾਰੀ ਰਾਤ ਹਫੜਾ-ਦਫੜੀ ਦਾ ਮਾਹੌਲ ਰਿਹਾ।
ਦੱਸ ਦਈਏ ਕਿ ਭਾਰਤ ਭੂਸ਼ਣ ਆਸ਼ੂ ਤੋਂ ਇਲਾਵਾ ਰੋਡ ਰੇਜ ਮਾਮਲੇ ‘ਚ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਨਵਜੋਤ ਸਿੱਧੂ ਅਤੇ ਕਬੂਤਰਬਾਜ਼ੀ ਕੇਸ ਚ ਗਾਇਕ ਦਲੇਰ ਮਹਿੰਦੀ ਵੀ ਬੰਦ ਹਨ। ਜਦੋਂ ਕਿ ਬਿਕਰਮ ਸਿੰਘ ਮਜੀਠੀਆ ਵੀ ਇਸ ਜੇਲ੍ਹ ਵਿੱਚ ਬੰਦ ਸੀ, ਜੋ ਹਾਲ ਹੀ ਵਿੱਚ ਜ਼ਮਾਨਤ ਮਿਲਣ ਮਗਰੋਂ ਜੇਲ੍ਹ ਵਿੱਚੋਂ ਰਿਹਾਅ ਹੋਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬੇਅਦਬੀ, ਕੋਟਕਪੂਰਾ ਅਤੇ ਬਹਿਬਲ ਕਾਂਡ ਲਈ ਜ਼ਿੰਮੇਵਾਰ ਲੋਕ ਗੁਰਬਾਣੀ ਦੇ ਨਾਂ ‘ਤੇ ਵੋਟਾਂ ਨਹੀਂ ਮੰਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 

ਅਮਲੋਹ (ਫ਼ਤਿਹਗੜ੍ਹ ਸਾਹਿਬ); 9 ਜੂਨ 2026 ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਮੁੜ ਗਠਜੋੜ ਹੋਣ...

ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 9 ਜੂਨ*ਮੌਜੂਦਾ ਸਮੇਂ ਪੰਜਾਬ ਨਵੀਨ ਵਿਚਾਰਾਂ, ਵਿਲੱਖਣ ਸੋਚ ਅਤੇ ਉੱਦਮੀ ਨੌਜਵਾਨਾਂ ਵੱਲੋਂ ਲੀਹੋਂ...

ਈਡੀ ਦੀ ਰੇਡ ਕਰਵਾ ਕੇ ਪੰਜਾਬ ਦੇ ਹਿੰਦੂ ਵਪਾਰੀਆਂ ਨੂੰ ਤੰਗ ਕਰ ਰਹੀ ਹੈ ਈਡੀ ਪਾਰਟੀ- ਕੇਜਰੀਵਾਲ

*ਨਵੀਂ ਦਿੱਲੀ/ਪੰਜਾਬ, 09 ਜੂਨ , 2026*ਪੰਜਾਬ ਦੇ ਹਿੰਦੂ ਵਪਾਰੀਆਂ ਦੇ ਇੱਥੇ ਮੰਗਲਵਾਰ ਨੂੰ ਇੱਕ...

ਗੁਰਦੁਆਰਾ ਸਾਹਿਬ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲਾ ਨੌਜਵਾਨ ਕਾਬੂ, ਨਿਹੰਗਾਂ ਨੇ ਪਹਿਲਾ ਕੁੱਟਿਆ ਫਿਰ ਮੰਗਵਾਈ ਮੁਆਫ਼ੀ

ਗੁਰਦੁਆਰਿਆਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਅਤੇ ਅਭੱਦਰ ਭਾਸ਼ਾ ਬੋਲਣ ਵਾਲੇ ਇੱਕ...

ਅਮਰੀਕਾ ‘ਚ ਚੰਡੀਗੜ੍ਹ ਹੈਰੀਟੇਜ ਫਰਨੀਚਰ ਦੀ ਨਿਲਾਮੀ, ਸਪੀਕਰ ਸੰਧਵਾਂ ਨੇ ਜਾਂਚ ਦੇ ਦਿੱਤੇ ਹੁਕਮ

ਚੰਡੀਗੜ੍ਹ ਦੇ ਪੰਜਾਬ ਐਮਐਲਏ ਹੋਸਟਲ ਤੋਂ ਵਿਰਾਸਤੀ ਕੁਰਸੀਆਂ ਤੇ ਸਟੂਲ 4 ​​ਜੂਨ ਨੂੰ ਅਮਰੀਕਾ...

‘ਪੰਜਾਬੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਨਗੇ’-ਪੰਜਾਬ ‘ਚ ED ਦੀ ਰੇਡ ਨੂੰ ਲੈ ਕੇ CM ਮਾਨ ਦਾ ਬਿਆਨ

ਪੰਜਾਬ ਵਿਚ ED ਇਕ ਵਾਰ ਫਿਰ ਤੋਂ ਸਰਗਰਮ ਹੋ ਗਈ ਹੈ। ਈਡੀ ਵੱਲੋਂ ਫਿਰ...

ਪਹਿਲਾਂ ਮਾਂ ਤੋਂ ਆਪਣੇ ਨਾਂ ਕਰਵਾਈ ਸਾਰੀ ਜਾਇਦਾਦ, ਫਿਰ ਪੁੱਤ ਨੇ ਘਰੋਂ ਕੱਢਿਆ; ਸੁਪਰੀਮ ਕੋਰਟ ਨੇ ਲਾਈ ਫਟਕਾਰ

ਸੁਪਰੀਮ ਕੋਰਟ ਵਿੱਚ ਸੋਮਵਾਰ ਨੂੰ ਇੱਕ ਅਜਿਹੇ ਮਾਮਲੇ ਦੀ ਸੁਣਵਾਈ ਹੋਈ, ਜਿਸ ਵਿੱਚ ਇੱਕ...

‘ਵਾਰਿਸ ਪੰਜਾਬ ਦੇ’ ’ਚ ਸ਼ਾਮਲ ਹੋਏ ਮਨਪ੍ਰੀਤ ਸਿੰਘ ਇਆਲੀ

ਲੁਧਿਆਣਾ ਦੇ ਦਾਖਾ ਹਲਕੇ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਅੱਜ ਅਕਾਲੀ ਦਲ ਵਾਰਿਸ ਪੰਜਾਬ...