July 29, 2026, 8:43 pm
----------- Advertisement -----------
HomeNewsBreaking Newsਪੰਜਾਬ ਕਾਂਗਰਸ ਦੇ ਸਾਬਕਾ ਵਿਧਾਇਕ ਹਰਮਿੰਦਰ ਜੱਸੀ ਹੋਏ ਭਾਜਪਾ 'ਚ ਸ਼ਾਮਲ

ਪੰਜਾਬ ਕਾਂਗਰਸ ਦੇ ਸਾਬਕਾ ਵਿਧਾਇਕ ਹਰਮਿੰਦਰ ਜੱਸੀ ਹੋਏ ਭਾਜਪਾ ‘ਚ ਸ਼ਾਮਲ

Published on

----------- Advertisement -----------

ਕਾਂਗਰਸ ਦੇ ਸਾਬਕਾ ਵਿਧਾਇਕ ਹਰਮਿੰਦਰ ਸਿੰਘ ਜੱਸੀ ਅੱਜ ਦਿੱਲੀ ਪੁੱਜੇ ਅਤੇ ਭਾਰਤੀ ਜਨਤਾ ਪਾਰਟੀ ਦੀ ਹਾਈਕਮਾਂਡ ਨਾਲ ਮੁਲਾਕਾਤ ਕਰਕੇ ਭਾਜਪਾ ਵਿੱਚ ਸ਼ਾਮਲ ਹੋ ਗਏ। ਜੱਸੀ ਪੰਜਾਬ ਦੇ ਤਲਵੰਡੀ ਸਾਬੋ ਖੇਤਰ ਤੋਂ ਵਿਧਾਇਕ ਰਹਿ ਚੁੱਕੇ ਹਨ ਅਤੇ ਕਾਂਗਰਸ ਦੇ ਸੀਨੀਅਰ ਆਗੂਆਂ ਵਿੱਚੋਂ ਇੱਕ ਮੰਨੇ ਜਾਂਦੇ ਸਨ। ਉਹ ਦਿੱਲੀ ‘ਚ ਭਾਜਪਾ ‘ਚ ਸ਼ਾਮਲ ਹੋ ਗਏ। ਜੱਸੀ ਸਿਰਸਾ ਦੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਦਾ ਕਰੀਬੀ ਸਾਥੀ ਹੈ।

ਦੱਸ ਦਈਏ ਕਿ ਹਰਮਿੰਦਰ ਸਿੰਘ ਜੱਸੀ ਇਸ ਤੋਂ ਪਹਿਲਾਂ ਕਾਂਗਰਸ ਦੇ ਸਰਗਰਮ ਆਗੂ ਸਨ। ਬਠਿੰਡਾ ਦੇ ਤਲਵੰਡੀ ਸਾਬੋ ਖੇਤਰ ਤੋਂ ਕਾਂਗਰਸ ਵੱਲੋਂ ਟਿਕਟ ਨਾ ਮਿਲਣ ਤੋਂ ਬਾਅਦ ਉਨ੍ਹਾਂ ਨੇ ਉਕਤ ਸੀਟ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦਾ ਫੈਸਲਾ ਕੀਤਾ ਸੀ। ਡੇਰਾ ਮੁਖੀ ਦਾ ਕਰੀਬੀ ਦੋਸਤ ਅਤੇ ਡੇਰੇ ਦਾ ਪ੍ਰੇਮੀ ਹੋਣ ਕਾਰਨ ਉਸ ਨੂੰ ਡੇਰੇ ਦਾ ਪੂਰਾ ਸਮਰਥਨ ਹਾਸਲ ਸੀ।

ਇਸਤੋਂ ਇਲਾਵਾ ਰਾਮ ਰਹੀਮ ਦੇ ਬੇਟੇ ਦਾ ਵਿਆਹ ਹਰਮਿੰਦਰ ਜੱਸੀ ਦੀ ਬੇਟੀ ਨਾਲ ਹੋਇਆ ਹੈ। ਉਹ ਪਹਿਲਾਂ ਕਾਂਗਰਸ ਵਿੱਚ ਸਨ ਅਤੇ ਲਗਾਤਾਰ ਤਿੰਨ ਵਾਰ ਵਿਧਾਨ ਸਭਾ ਚੋਣਾਂ ਹਾਰ ਚੁੱਕੇ ਹਨ। ਪਿਛਲੀ ਵਾਰ ਵੀ ਉਨ੍ਹਾਂ ਨੇ ਕਾਂਗਰਸ ਪਾਰਟੀ ਤੋਂ ਟਿਕਟ ਦੀ ਮੰਗ ਕੀਤੀ ਸੀ ਪਰ ਕਾਂਗਰਸ ਨੇ ਉਨ੍ਹਾਂ ਦੀ ਟਿਕਟ ਰੱਦ ਕਰ ਦਿੱਤੀ ਸੀ। ਜਿਸ ਤੋਂ ਬਾਅਦ ਉਹ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਲਈ ਤਿਆਰ ਹੋ ਗਏ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬੇਅਦਬੀ ਕਾਨੂੰਨ: ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸੌਂਪਿਆ ਸੋਧਾਂ ਸਬੰਧੀ ਖਰੜਾ

ਬੇਅਦਬੀ ਕਾਨੂੰਨ ‘ਚ ਸੋਧਾਂ ਨੂੰ ਲੈ ਕੇ ਚੱਲ ਰਹੇ ਵਿਵਾਦ ਦਰਮਿਆਨ ਪੰਜਾਬ ਸਰਕਾਰ ਨੇ...

 ਚੰਡੀਗੜ੍ਹ ਮਾਰਚ ਦੌਰਾਨ ਵਧਿਆ ਤਣਾਅ: ‘ਵਾਰਿਸ ਪੰਜਾਬ ਦੇ’ ਦਾ ਸਮਰਥਕ ਪੁਲੀਸ ਦੀ ਵਾਟਰ ਕੈਨਨ ’ਤੇ ਚੜ੍ਹਿਆ

ਚੰਡੀਗੜ੍ਹ ਸਰਹੱਦ ’ਤੇ ਮੁਹਾਲੀ ਵੱਲੋਂ ਆ ਰਹੇ ਰੋਸ ਮਾਰਚ ਨੂੰ ਰੋਕਣ ਲਈ ਪੁਲੀਸ ਵੱਲੋਂ...

ਸ੍ਰੀ ਦਰਬਾਰ ਸਾਹਿਬ ਨੇੜੇ ਹੋਟਲ ਏਜੰਟਾਂ ਵੱਲੋਂ ਸ਼ਰਧਾਲੂਆਂ ਨੂੰ ਰੋਕਣ ਦਾ ਮਾਮਲਾ, ਨਿਹੰਗ ਸਿੰਘ ਨੇ ਦਿੱਤੀ ਚੇਤਾਵਨੀ; ਵੀਡੀਓ ਵਾਇਰਲ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਹੋਟਲ ਏਜੰਟਾਂ ਵੱਲੋਂ ਸ਼ਰਧਾਲੂਆਂ ਨੂੰ ਪਰੇਸ਼ਾਨ ਕੀਤੇ ਜਾਣ ਦਾ...

ਪਤੀ,ਪਤਨੀ ਦੋਵੇਂ ਕਮਾਉਂਦੇ ਹਨ ਤਾਂ ਮਿਲ ਕੇ ਚੁੱਕਣ ਘਰ ਤੇ ਬੱਚੇ ਦੀ ਸਿੱਖਿਆ ਦਾ ਖਰਚ, ਹਾਈ ਕੋਰਟ ਨੇ ਸੁਣਾਇਆ ਅਹਿਮ ਫ਼ੈਸਲਾ

ਬਾਂਬੇ ਹਾਈ ਕੋਰਟ ਨੇ ਕਿਹਾ ਕਿ ਬਰਾਬਰੀ ਦਾ ਦਾਅਵਾ ਚੁਣੇ ਹੋਏ ਢੰਗ ਨਾਲ ਨਹੀਂ...

ਚੋਰੀ ਦਾ ਇਲਜ਼ਾਮ ਲਗਾ ਮਾਸੜ ਨੇ ਕੀਤਾ ਨਾਬਾਲਗ ਭਾਣਜੀ ਦਾ ਕਤਲ, ਮੁਲਜ਼ਮ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ 15 ਸਾਲਾ ਨਾਬਾਲਗ ਲੜਕੀ ਨੂੰ ਬੇਰਹਮੀ ਨਾਲ ਕੁੱਟ-ਕੁੱਟ ਕੇ ਮੌਤ ਦੇ ਘਾਟ...

ਸੰਗਰੂਰ ਅਦਾਲਤ ਦਾ ਵੱਡਾ ਫੈਸਲਾ, ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਖ਼ਿਲਾਫ਼ ਜ਼ਮਾਨਤੀ ਵਾਰੰਟ ਜਾਰੀ

ਸੰਗਰੂਰ ਦੀ ਇੱਕ ਅਦਾਲਤ ਨੇ ਕਾਂਗਰਸ ਦੇ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ ਖ਼ਿਲਾਫ਼ ਜ਼ਮਾਨਤੀ ਵਾਰੰਟ...

ਪੰਜਾਬ ਦੇ ਕਿਸਾਨ ਦੀ ਧੀ ਹਰਜਿੰਦਰ ਕੌਰ ਨੇ ਵੇਟਲਿਫਟਿੰਗ ਵਿੱਚ ਜਿੱਤਿਆ ਚਾਂਦੀ ਦਾ ਤਗ਼ਮਾ

 ਨਾਭਾ ਦੇ ਪਿੰਡ ਮੈਹਸ ਦੀ ਜਮਪਲ ਹਰਜਿੰਦਰ ਕੌਰ ਨੇ ਗਲਾਸਗੋ ਵਿਖੇ ਖੇਡੀਆਂ ਜਾ ਰਹੀਆਂ...

ਪਿਛਲੇ ਸਾਢੇ ਚਾਰ ਸਾਲਾਂ ਵਿੱਚ ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਨਹੀਂ ਹੋਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨਵੀਂ ਦਿੱਲੀ / ਪੰਜਾਬ; 28 ਜੁਲਾਈ:ਝੂਠੇ ਪੇਪਰ ਲੀਕ ਦੇ ਦੋਸ਼ਾਂ ਰਾਹੀਂ ਪੰਜਾਬ ਅਤੇ ਇਸ...