August 15, 2026, 11:07 pm
----------- Advertisement -----------
HomeNewsLatest Newsਪੰਜਾਬ ਵਿਧਾਨ ਸਭਾ ਵੱਲੋਂ ਚਾਰ ਅਹਿਮ ਬਿੱਲ ਹੋਏ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਚਾਰ ਅਹਿਮ ਬਿੱਲ ਹੋਏ ਪਾਸ

Published on

----------- Advertisement -----------

ਚੰਡੀਗੜ੍ਹ, 4 ਸਤੰਬਰ (ਬਲਜੀਤ ਮਰਵਾਹਾ): ਪੰਜਾਬ ਵਿਧਾਨ ਸਭਾ ਨੇ ਅੱਜ 4 ਮਹੱਤਵਪੂਰਨ ਬਿੱਲ ਜਿਨ੍ਹਾਂ ਵਿੱਚ ਪੰਜਾਬ ਗੁੱਡਜ਼ ਐਂਡ ਸਰਵਿਸਜ਼ ਟੈਕਸ (ਸੋਧਨਾ) ਬਿੱਲ, 2024, ਪੰਜਾਬ ਫਾਇਰ ਐਂਡ ਐਮਰਜੈਂਸੀ ਸਰਵਿਸ ਬਿੱਲ, 2024, ਪੰਜਾਬ ਪੰਚਾਇਤੀ ਰਾਜ (ਸੋਧਨਾ) ਬਿੱਲ, 2024 ਤੇ ਪੰਜਾਬ ਖੇਤੀਬਾੜੀ ਉਤਪਾਦ ਮੰਡੀਆਂ (ਸੋਧਨਾ) ਬਿੱਲ, 2024 ਸ਼ਾਮਲ ਹਨ, ਵਿਧਾਨ ਸਭਾ ਸੈਸ਼ਨ ਵਿੱਚ ਪਾਸ ਕੀਤੇ।

ਵਿੱਤ ਅਤੇ ਕਰ ਤੇ ਆਬਕਾਰੀ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿਧਾਨ ਸਭਾ ਵਿੱਚ ਪੰਜਾਬ ਗੁੱਡਜ਼ ਐਂਡ ਸਰਵਿਸਜ਼ ਟੈਕਸ (ਸੋਧਨਾ) ਬਿੱਲ ਪੇਸ਼ ਕੀਤਾ, ਇਸੇ ਤਰ੍ਹਾਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਪੰਜਾਬ ਫਾਇਰ ਐਂਡ ਐਮਰਜੈਂਸੀ ਸਰਵਿਸ ਬਿੱਲ, 2024 ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਪੰਜਾਬ ਪੰਚਾਇਤੀ ਰਾਜ (ਸੋਧਨਾ) ਬਿੱਲ, 2024 ਪੇਸ਼ ਕੀਤਾ। ਤਿੰਨੇ ਬਿੱਲ ਸਰਬਸੰਮਤੀ ਨਾਲ ਪਾਸ ਹੋ ਗਏ।

ਚੌਥਾ ਬਿੱਲ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆ ਨੇ ਪੰਜਾਬ ਖੇਤੀਬਾੜੀ ਉਤਪਾਦ ਮੰਡੀਆਂ (ਸੋਧਨਾ) ਬਿੱਲ, 2024 ਪੇਸ਼ ਕੀਤਾ ਜੋ ਵਿਧਾਨ ਸਭਾ ਵਿੱਚ ਬਹੁਮਤ ਨਾਲ ਪਾਸ ਹੋ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਹਾਰਨਪੁਰ ‘ਚ ਡਿਵਾਈਡਰ ਨਾਲ ਟਕਰਾਈ ਸਕਾਰਪੀਓ, ITBP ਦੇ DIG ਤੇ ਗੱਡੀ ਦੇ ਡਰਾਈਵਰ ਦੀ ਗਈ ਜਾਨ

ਸਹਾਰਨਪੁਰ ਵਿਚ ਅੱਜ ਸੜਕ ਹਾਦਸੇ ਵਿਚ ITBP ਦੇ ਡੀਆਈਜੀ ਤੇ ਉਨ੍ਹਾਂ ਦੇ ਡਰਾਈਵਰ ਦੀ...

ਮੁਕੇਰੀਆਂ : ਛੁੱਟੀ ‘ਤੇ ਘਰ ਆਏ ਫੌਜੀ ਨੇ ਆਪਣੀ ਪਤਨੀ ਦਾ ਕੀਤਾ ਕਤਲ , ਪੁਲਿਸ ਨੇ ਮੁਲਜ਼ਮ ਪਤੀ ਨੂੰ ਕੀਤਾ ਗ੍ਰਿਫਤਾਰ

ਪੰਜਾਬ ਦੇ ਹੁਸ਼ਿਆਰਪੁਰ ਦੇ ਪਿੰਡ ਸੁਨੇਹਰਾ ਵਿਚ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਛੁੱਟੀ ‘ਤੇ...

21 ਅਗਸਤ ਨੂੰ ਕੌਮੀ ਇਨਸਾਫ਼ ਮੋਰਚੇ ਨੇ ਪੰਜਾਬ ਬੰਦ ਦਾ ਦਿੱਤਾ ਸੱਦਾ, ਵੱਖ-ਵੱਖ ਜਥੇਬੰਦੀਆਂ ਨੂੰ ਸਾਥ ਦੇਣ ਦੀ ਕੀਤੀ ਅਪੀਲ

ਪ੍ਰਦਰਸ਼ਨ ਵਾਲੀ ਥਾਂ ਤੋਂ ਕੌਮੀ ਇਨਸਾਫ਼ ਮੋਰਚੇ ਦੀ ਪ੍ਰੈੱਸ ਕਾਨਫਰੰਸ ਹੋਈ। ਇਸ ਮੌਕੇ ਉਨ੍ਹਾਂ...

Patiala ਦੇ NSNIS ’ਚ ਵਾਪਰਿਆ ਵੱਡਾ ਹਾਦਸਾ; ਆਜ਼ਾਦੀ ਦਿਹਾੜੇ ਦੇ ਪ੍ਰੋਗਰਾਮ ਦੌਰਾਨ ਛੱਤ ਦਾ ਡਿੱਗਿਆ ਹਿੱਸਾ

ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ (NSNIS), ਪਟਿਆਲਾ ਵਿਖੇ ਅੱਜ  ਸੱਭਿਆਚਾਰਕ ਸਮਾਗਮ ਦੌਰਾਨ ਹਲਕੇ ਭਾਰ ਵਾਲੀ...

ਪੁਲੀਸ ਨੇ ਸਿਮਰਨਜੀਤ ਸਿੰਘ ਮਾਨ ਸਣੇ ਸਿੱਖ ਆਗੂਆਂ ਨੂੰ ਹਿਰਾਸਤ ਵਿਚ ਲਿਆ

ਬੰਦੀ ਸਿੰਘਾਂ ਦੀ ਰਿਹਾਈ ਅਤੇ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੀ ਮੰਗ ਨੂੰ ਲੈ...

ਫਿਰੋਜ਼ਪੁਰ ਵਿਖੇ 23 ਸਾਲਾਂ ਅਗਨੀਵੀਰ ਫੌਜੀ ਸ਼ਹੀਦ, ਡਿਊਟੀ ਦੌਰਾਨ ਆਇਆ ਹਾਰਟ ਅਟੈਕ

ਇੱਕ ਪਾਸੇ ਜਿਥੇ ਅੱਜ ਦੇਸ਼ 80ਵੇਂ ਆਜ਼ਾਦੀ ਦਿਹਾੜੇ ਦਾ ਜਸ਼ਨ ਮਨਾ ਰਿਹਾ ਹੈ, ਉਥੇ...

ਰੀਲ ਬਣਾਉਂਦੇ ਦੇ ਚੱਕਰ ‘ਚ ਡੈਮ ਵਿੱਚ ਡਿੱਗੀਆਂ ਦੋ ਵਿਦਿਆਰਥਣਾਂ, ਦੋਵਾਂ ਦੀ ਮੌਤ

ਮਹਾਰਾਸ਼ਟਰ ਦੇ ਯਵਤਮਾਲ ਵਿੱਚ ਸੈਲਫੀ ਲੈਂਦੇ ਅਤੇ ਰੀਲਾਂ ਬਣਾਉਂਦੇ ਸਮੇਂ ਡੈਮ ਵਿੱਚ ਡਿੱਗਣ ਨਾਲ...

ਕੌਮੀ ਇਨਸਾਫ਼ ਮੋਰਚੇ ਨੂੰ ਜਗਤਾਰ ਸਿੰਘ ਹਵਾਰਾ ਦੀ ਅਪੀਲ, ਜੇਲ ‘ਚੋਂ ਜਾਰੀ ਕੀਤੀ Video

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿੱਚ ਉਮਰ ਕੈਦ ਦੀ ਸਜ਼ਾ...