ਮਸ਼ਹੂਰ ਪੰਜਾਬੀ ਕਾਮੇਡੀਅਨ ਕਾਕੇ ਸ਼ਾਹ ਖਿਲਾਫ ਧੋਖਾਧੜੀ ਦਾ ਮਾਮਲਾ ਦਰਜ ਹੋਣ ਦੀ ਖਬਰ ਸਾਹਮਣੇ ਆਈ ਹੈ। ਜਲੰਧਰ ਦੇ ਰਹਿਣ ਵਾਲੇ ਕਾਕੇ ਸ਼ਾਹ ‘ਤੇ ਥਾਣਾ ਤਿੰਨ ਦੀ ਪੁਲਸ ਨੇ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਮੁਤਾਬਿਕ ਕਾਕੇ ਸ਼ਾਹ ਨੇ ਰਸਤਾ ਮੁਹੱਲਾ ਵਾਸੀ ਨਵਨੀਤ ਆਨੰਦ ਕੋਲੋਂ ਇੰਗਲੈਂਡ ਭੇਜਣ ਦੇ ਨਾਂ ’ਤੇ 6 ਲੱਖ ਰੁਪਏ ਲੈ ਕੇ ਨਾ ਤਾਂ ਉਸ ਨੂੰ ਇੰਗਲੈਂਡ ਭੇਜਿਆ ਅਤੇ ਨਾ ਹੀ ਪੈਸੇ ਵਾਪਸ ਕੀਤੇ। ਕਾਕੇ ਸ਼ਾਹ ਖਿਲਾਫ ਕਈ ਹੋਰ ਲੋਕਾਂ ਨਾਲ ਧੋਖਾਧੜੀ ਦੇ ਮਾਮਲੇ ਵੀ ਸਾਹਮਣੇ ਆ ਰਹੇ ਹਨ।
----------- Advertisement -----------
ਮਸ਼ਹੂਰ ਪੰਜਾਬੀ ਕਾਮੇਡੀਅਨ ਕਾਕੇ ਸ਼ਾਹ ਖਿਲਾਫ ਧੋਖਾਧੜੀ ਦਾ ਮਾਮਲਾ ਦਰਜ
Published on
----------- Advertisement -----------












