November 21, 2026, 10:35 pm
----------- Advertisement -----------
HomeNewsLatest Newsਸ੍ਰੀ ਮੁਕਤਸਰ ਸਾਹਿਬ ਦੇ ਮਲੋਟ ਰੋਡ 'ਤੇ ਲਗਾਇਆ ਗਿਆ ਫਰੀ ਅੱਖਾਂ ਦਾ...

ਸ੍ਰੀ ਮੁਕਤਸਰ ਸਾਹਿਬ ਦੇ ਮਲੋਟ ਰੋਡ ‘ਤੇ ਲਗਾਇਆ ਗਿਆ ਫਰੀ ਅੱਖਾਂ ਦਾ ਚੈੱਕਅਪ ਕੈਂਪ, ਕੈਬਨਿਟ ਮੰਤਰੀ ਬਲਜੀਤ ਕੌਰ ਨੇ ਕੀਤੀ ਸ਼ਿਰਕਤ

Published on

----------- Advertisement -----------

ਸ੍ਰੀ ਮੁਕਤਸਰ ਸਾਹਿਬ ਦੇ ਮਲੋਟ ਰੋਡ ‘ਤੇ ਧਾਲੀਵਾਲ ਹਸਪਤਾਲ ਵਿੱਚ ਅੱਖਾਂ ਦਾ ਚੈੱਕਅਪ ਕੈਂਪ ਲਗਾਇਆ ਗਿਆ। ਜਿਸ ਵਿੱਚ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਰਾਜਨੀਤੀ ਦੇ ਨਾਲ ਨਾਲ ਆਪਣੇ ਪੇਸ਼ੇ ਨੂੰ ਪਹਿਲ ਦਿੰਦੇ ਹੋਏ ਇਸ ਵਿਚ ਸ਼ਿਰਕਤ ਕੀਤੀ।
ਇਸ ਮੌਕੇ ਡਾਕਟਰ ਬਲਜੀਤ ਕੌਰ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਸਮਾਜ ਸੇਵੀ ਸੰਸਥਾਵਾਂ ਸੰਕਲਪ ਐਜੂਕੇਸ਼ਨ ਵੈਲਫੇਅਰ ਸੇਵਾ ਸੋਸਾਇਟੀ ਦੇ ਸਹਿਯੋਗ ਨਾਲ ਇਹ ਕੈਂਪ ਲਗਾਇਆ ਗਿਆ ਹੈ। ਇਸ ਕੈਂਪ ਵਿੱਚ 500 ਮਰੀਜ਼ ਹੁਣ ਤੱਕ ਆ ਚੁੱਕੇ ਹਨ ਤੇ ਆ ਰਹੇ ਹਨ। ਇਸ ਕੈਂਪ ਵਿੱਚ ਹਰ ਤਰ੍ਹਾਂ ਦਾ ਅੱਖਾਂ ਦਾ ਚੈੱਕ ਅਪ ਕੀਤਾ ਜਾਵੇਗਾ ਤੇ ਜਿੰਨਾ ਵੀ ਮਰੀਜ਼ਾਂ ਨੂੰ ਚਿੱਟਾ ਮੋਤੀਆਂ ਹੈ ਉਹਨਾਂ ਦਾ ਆਪਰੇਸ਼ਨ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਮਰੀਜ਼ਾਂ ਨੂੰ ਐਨਕਾਂ ਫਰੀ ਦਿੱਤੀਆਂ ਜਾਣਗੀਆਂ ਕੈਬਨਿਟ ਮੰਤਰੀ ਬਲਜੀਤ ਕੌਰ ਨੇ ਕਿਹਾ ਜੋ ਉਨ੍ਹਾਂ ਦਾ ਆਪਣੇ ਮਰੀਜ਼ਾਂ ਤੋਂ ਗੈਪ ਪੈ ਗਿਆ ਸੀ ਉਸ ਨੂੰ ਘੱਟ ਕਰਨ ਦੇ ਲਈ ਵੀ ਇਹ ਕੈਂਪ ਲਗਾਇਆ ਗਿਆ ਹੈ। ਇਸ ਤੋਂ ਇਲਾਵਾ ਐਸ ਵਾਈ ਐਲ ਦੇ ਮੁਦੇ ਤੇ ਬਲਜੀਤ ਕੌਰ ਨੇ ਕਿਹਾ ਕਿ ਮਾਨ ਸਾਹਿਬ ਪੰਜਾਬ ਦੀ ਗੱਲ ਕਰਦੇ ਹਨ ਤੇ ਕਰਦੇ ਰਹਿਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...

ਹੁਣ ਸਕੂਲਾਂ ‘ਚ ਹੀ ਅਪਡੇਟ ਹੋਵੇਗਾ ਬੱਚਿਆਂ ਦਾ ਆਧਾਰ, ਲਗਾਇਆ ਜਾਵੇਗਾ ਕੈਂਪ; ਨਹੀਂ ਲੱਗੇਗੀ ਕੋਈ ਫ਼ੀਸ

ਜੇਕਰ ਤੁਸੀਂ ਆਪਣੇ ਬੱਚੇ ਦਾ ਆਧਾਰ ਕਾਰਡ ਤਾਂ ਬਣਵਾ ਲਿਆ ਹੈ, ਪਰ ਉਸ ਤੋਂ...

ਜੱਦੀ ਘਰ ਪਹੁੰਚੇ MP ਅੰਮ੍ਰਿਤਪਾਲ ਸਿੰਘ, ਸਾਰਿਆਂ ਨੂੰ ਹੱਥ ਜੋੜ ਕੇ ਮਿਲੇ

ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ, ਅੰਮ੍ਰਿਤਸਰ...

ਇਸ ਸਾਲ 53,700 ਰੁ. ਸਸਤਾ ਹੋਇਆ ਸੋਨਾ, 9 ਦਿਨਾਂ ‘ਚ ਕੀਮਤਾਂ ਵਿਚ 17 ਹਜ਼ਾਰ ਤੋਂ ਵੱਧ ਦੀ ਗਿਰਾਵਟ

ਗਲੋਬਲ ਮਾਰਕੀਟ ਵਿਚ ਜਾਰੀ ਭਾਰੀ ਬਿਕਵਾਲੀ ਵਿਚਾਲੇ ਸ਼ੁੱਕਰਵਾਰ ਨੂੰ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ...

ਛੇਵੀਂ ਵਾਰ ਸਰਬਸੰਮਤੀ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਗਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਨਾਂ ਦਾ ਹੋਇਆ ਐਲਾਨ ਛੇਵੀਂ ਵਾਰ ਸਰਬਸੰਮਤੀ ਨਾਲ...