July 23, 2026, 6:33 pm
----------- Advertisement -----------
HomeNewsBreaking Newsਚੰਡੀਗੜ੍ਹ 'ਚ ਮਿਲੇਗਾ ਮੁਫਤ ਪਾਣੀ, ਨਗਰ ਨਿਗਮ ਨੇ ਕੀਤਾ ਐਲਾਨ

ਚੰਡੀਗੜ੍ਹ ‘ਚ ਮਿਲੇਗਾ ਮੁਫਤ ਪਾਣੀ, ਨਗਰ ਨਿਗਮ ਨੇ ਕੀਤਾ ਐਲਾਨ

Published on

----------- Advertisement -----------

ਚੰਡੀਗੜ੍ਹ ਨਗਰ ਨਿਗਮ ਨੇ ਸ਼ਹਿਰ ਦੇ ਸਾਰੇ ਪਾਰਕਾਂ ਨੂੰ ਮੁਫਤ ਬਣਾਉਣ ਅਤੇ ਹਰ ਮਹੀਨੇ ਹਰ ਘਰ ਨੂੰ 20000 ਲੀਟਰ ਤੱਕ ਮੁਫਤ ਪਾਣੀ ਮੁਹੱਈਆ ਕਰਵਾਉਣ ਦਾ ਐਲਾਨ ਕੀਤਾ ਹੈ। 

ਦੱਸ ਦਈਏ ਕਿ ਚੰਡੀਗੜ੍ਹ ਨਗਰ ਨਿਗਮ ਦੇ ਅਧਿਕਾਰੀ ਨੇ ਇਸ ਸਬੰਧੀ ਜਾਣਕਾਰੀ ਦਿੱਤੀ ਹੈ। ਨਗਰ ਨਿਗਮ ਵੱਲੋਂ ਸ਼ਹਿਰ ਦੇ ਸਾਰੇ ਪਾਰਕਾਂ ਨੂੰ ਖਾਲੀ ਕਰਵਾਉਣ ਨਾਲ ਪਾਰਕਾਂ ਵਿੱਚ ਆਉਣ-ਜਾਣ ਵਾਲੇ ਲੋਕਾਂ ਨੂੰ ਕਾਫੀ ਰਾਹਤ ਮਿਲੇਗੀ। 

ਇਸਤੋਂ ਇਲਾਵਾ ਹੁਣ 20,000 ਲੀਟਰ ਤੱਕ ਪਾਣੀ ਦੀ ਸਪਲਾਈ ਲਈ ਕੋਈ ਫੀਸ ਨਹੀਂ ਲਈ ਜਾਵੇਗੀ। ਨਿਗਮ ਦੇ ਇਸ ਐਲਾਨ ਨਾਲ ਹਰ ਸਾਲ 20,000 ਲੀਟਰ ਤੋਂ ਘੱਟ ਪਾਣੀ ਦੀ ਵਰਤੋਂ ਕਰਨ ਵਾਲੇ ਪਰਿਵਾਰਾਂ ਨੂੰ ਰਾਹਤ ਮਿਲੇਗੀ

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਆਸਟਰੇਲੀਆ ’ਚ 20 ਲੋਕਾਂ ਦੀ ਜਾਨ ਬਚਾਉਣ ਵਾਲੇ ਭਾਰਤੀ ਨੂੰ ਮਿਲੀ ਸਥਾਈ ਰਿਹਾਇਸ਼

 ਸਿਡਨੀ ਦੇ ਬੌਂਡੀ ਬੀਚ 'ਤੇ ਹੋਏ ਭਿਆਨਕ ਹਮਲੇ ਦੌਰਾਨ ਭਾਰਤੀ ਮੂਲ ਦੇ 37 ਸਾਲਾ...

ਪਾਲਤੂ ਕੁੱਤੇ ਦੀ ਮਦਦ ਕਾਰਨ ਮਾਲਕ ਦੇ ਕਾਤਲ ਨੂੰ ਮਿਲੀ ਉਮਰ ਕੈਦ ਦੀ ਸਜ਼ਾ

ਕਿਹਾ ਜਾਂਦਾ ਹੈ ਕਿ ਕੁੱਤਾ ਇਨਸਾਨ ਦਾ ਸਭ ਤੋਂ ਵਫ਼ਾਦਾਰ ਦੋਸਤ ਹੁੰਦਾ ਹੈ ਅਤੇ...

ਰੇਲਵੇ ਪ੍ਰੋਜੈਕਟਾਂ ਵਿੱਚ ਦੇਰੀ ਨੂੰ ਲੈ ਕੇ ਰਵਨੀਤ ਬਿੱਟੂ ਦਾ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ

ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...

ਅੰਮ੍ਰਿਤਸਰ ‘ਚ 2 ਦਰਜਨ ਦੇ ਕਰੀਬ ਘਰਾਂ ‘ਚ ਭਰਿਆ 4-4 ਫੁੱਟ ਪਾਣੀ, ਇੱਕ ਘਰ ਦਾ ਡਿੱਗਿਆ ਲੈਂਟਰ !

ਅੰਮ੍ਰਿਤਸਰ ਵਿੱਚ ਸਵੇਰ ਤੜਕੇ ਤੋਂ ਹੋ ਰਹੀ ਲਗਾਤਾਰ ਬਾਰਿਸ਼ ਨੇ ਸ਼ਹਿਰ ਦੇ ਕਈ ਇਲਾਕਿਆਂ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਪਰਿਵਾਰ ਨੂੰ ਮਿਲ ਰਿਹਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ, ਹੁਣ ਤੱਕ 650 ਕਰੋੜ ਰੁਪਏ ਦਾ ਮੁਫ਼ਤ...

*ਫ਼ਰੀਦਕੋਟ, 28 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਕਾਲੀ...

ਦੁਨੀਆ ਭਰ ਦੇ ‘ਰਾਮ ਭਗਤਾਂ’ ਲਈ ਵੱਡੀ ਖ਼ਬਰ; ਅੰਮ੍ਰਿਤਸਰ ਵਿੱਚ ਭਗਵਾਨ ਵਾਲਮੀਕਿ ਮੰਦਰ ਦੇ ਬਿਲਕੁਲ ਨਾਲ ਬਣੇਗਾ ਵਿਸ਼ਾਲ ਮੰਦਰ: ਅਰਵਿੰਦ ਕੇਜਰੀਵਾਲ

*ਅੰਮ੍ਰਿਤਸਰ; 28 ਜੂਨ:ਭਾਰਤ ਦੀ ਅਧਿਆਤਮਿਕ ਵਿਰਾਸਤ ਨੂੰ ਸੰਭਾਲਣ ਅਤੇ ਸਨਾਤਨ ਧਰਮ ਦੀਆਂ ਕਦਰਾਂ-ਕੀਮਤਾਂ ਨੂੰ...