November 19, 2026, 5:50 am
----------- Advertisement -----------
HomeNewsBreaking Newsਹੁਸ਼ਿਆਰਪੁਰ 'ਚ ਪੁਲਿਸ ਵੱਲੋਂ ਭਗੌੜਾ ਮੁਲਜ਼ਮ ਕਾਬੂ: ਧੋਖਾਧੜੀ ਦੇ ਮਾਮਲੇ 'ਚ 5...

ਹੁਸ਼ਿਆਰਪੁਰ ‘ਚ ਪੁਲਿਸ ਵੱਲੋਂ ਭਗੌੜਾ ਮੁਲਜ਼ਮ ਕਾਬੂ: ਧੋਖਾਧੜੀ ਦੇ ਮਾਮਲੇ ‘ਚ 5 ਸਾਲਾਂ ਤੋਂ ਸੀ ਭਗੌੜਾ

Published on

----------- Advertisement -----------

ਹੁਸ਼ਿਆਰਪੁਰ, 23 ਜਨਵਰੀ 2024 – ਹੁਸ਼ਿਆਰਪੁਰ ਦੀ ਸਪੈਸ਼ਲ ਬ੍ਰਾਂਚ ਦੀ ਟੀਮ ਨੇ ਧੋਖਾਧੜੀ ਦੇ ਮਾਮਲੇ ‘ਚ ਨਾਮਜ਼ਦ ਭਗੌੜੇ ਮੁਲਜ਼ਮ ਨੂੰ ਕਾਬੂ ਕੀਤਾ ਹੈ। ਫੜੇ ਗਏ ਮੁਲਜ਼ਮ ਦੀ ਪਛਾਣ ਵਰਿੰਦਰ ਸਿੰਘ ਵਾਸੀ ਪਿੰਡ ਖੁਣ-ਖੁਣ ਕਲਾਂ ਵਜੋਂ ਹੋਈ ਹੈ। ਉਕਤ ਭਗੌੜੇ ਮੁਲਜ਼ਮ ਨੂੰ ਟਾਂਡਾ ਪੁਲਿਸ ਨੇ 2019 ਵਿੱਚ ਇੱਕ ਧੋਖਾਧੜੀ ਦੇ ਕੇਸ ਵਿੱਚ ਨਾਮਜ਼ਦ ਕੀਤਾ ਸੀ। ਉਦੋਂ ਤੋਂ ਉਕਤ ਮੁਲਜ਼ਮ ਫਰਾਰ ਸੀ।

ਅਦਾਲਤ ਤੋਂ ਜ਼ਮਾਨਤ ਮਿਲਣ ਤੋਂ ਬਾਅਦ ਜਦੋਂ ਉਹ ਦੁਬਾਰਾ ਪੇਸ਼ ਨਹੀਂ ਹੋਇਆ ਤਾਂ ਦਸੂਹਾ ਅਦਾਲਤ ਦੀ ਜੱਜ ਨੀਲਮ ਦੀ ਅਦਾਲਤ ਨੇ 19 ਸਤੰਬਰ 2023 ਨੂੰ ਉਸ ਨੂੰ ਭਗੌੜਾ ਕਰਾਰ ਦੇ ਦਿੱਤਾ। ਸਪੈਸ਼ਲ ਟੀਮ ਦੇ ਮੁਲਾਜ਼ਮਾਂ ਐਸ.ਆਈ ਅਮਰਜੀਤ ਸਿੰਘ, ਏ.ਐਸ.ਆਈ ਕੁਲਦੀਪ ਸਿੰਘ, ਏ.ਐਸ.ਆਈ ਜਸਪਾਲ ਸਿੰਘ ਨੇ ਉਸਨੂੰ ਕਾਬੂ ਕਰਕੇ ਟਾਂਡਾ ਪੁਲਿਸ ਦੇ ਹਵਾਲੇ ਕਰ ਦਿੱਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...

ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੰਗਾਮਾ, ਸ਼ਰਧਾਲੂਆਂ ਨੂੰ ਤੰਗ ਕਰਨ ਵਾਲਿਆਂ ਦੀ ਨਿਹੰਗਾਂ ਵੱਲੋਂ ਕੁੱਟਮਾਰ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸ਼ਰਧਾਲੂਆਂ ਨੂੰ ਜ਼ਬਰਦਸਤੀ ਕਮਰੇ ਦਿਵਾਉਣ ਲਈ ਆਵਾਜ਼ਾਂ ਲਗਾਉਣ ਵਾਲਿਆਂ...

ਲੁਧਿਆਣਾ: 10 ਮਿੰਟਾਂ ‘ਚ ਠੱਗ ਬਾਬੇ ਨੇ ਲੁੱਟੀ ਗਹਿਣਿਆਂ ਦੀ ਦੁਕਾਨ, ਅਸ਼ੀਰਵਾਦ ਦਾ ਨਾਟਕ ਕਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਵਿੱਚ ਇੱਕ ਠੱਗੀ ਬਾਬੇ ਨੇ ਇੱਕ ਗਹਿਣਿਆਂ ਦੀ ਦੁਕਾਨ ਦੇ ਮਾਲਕ ਨੂੰ ਸਿਰਫ਼...

ਸੋਨੀਆ ਗਾਂਧੀ ਦੇ ਬੁਕ ਰਿਲੀਜ਼ ਸਮਾਰੋਹ ‘ਚ ਜਾਣ ਨੂੰ ਲੈ ਕੇ ਕੈਪਟਨ ਅਮਰਿੰਦਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਖੁਰਾਲਗੜ੍ਹ ਵਿਖੇ 4 ਤੋਂ 6 ਦਸੰਬਰ ਤੱਕ ਹੋਣਗੇ ਵਿਸ਼ਾਲ ਸਮਾਗਮ

*ਚੰਡੀਗੜ੍ਹ, 17 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ...