15 ਮਾਰਚ ਤੋਂ 17 ਮਾਰਚ 2023 ਨੂੰ ਗੁਰੂ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ G-20 ਸੰਮੇਲਨ ਹੋਵੇਗਾ। G-20 ਸੰਮੇਲਨ ਦੀਆਂ ਤਿਆਰੀਆਂ ਤੇਜ਼ ਹੋ ਗਈਆਂ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਤਿਆਰੀਆਂ ਨੂੰ ਲੈਕੇ ਅੱਜ ਮੀਟਿੰਗ ਕੀਤੀ। ਮੁੱਖ ਮੰਤਰੀ ਨੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕਰ ਤਿਆਰੀਆਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਨੇ ਅਧਿਕਾਰੀਆਂ ਨੂੰ ਸਮੇਂ ਤੋਂ ਪਹਿਲਾਂ ਸਾਰੇ ਕੰਮ ਮੁਕੰਮਲ ਕਰਨ ਦੇ ਹੁਕਮ ਦਿੱਤੇ।
----------- Advertisement -----------
G-20 ਸੰਮੇਲਨ: ਮੁੱਖ ਮੰਤਰੀ ਭਗਵੰਤ ਮਾਨ ਨੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕਰ ਤਿਆਰੀਆਂ ਦਾ ਲਿਆ ਜਾਇਜ਼ਾ
Published on
----------- Advertisement -----------












