July 28, 2026, 10:27 pm
----------- Advertisement -----------
HomeNewsBreaking Newsਗੈਂਗਸਟਰ ਬਬਲੂ ਨੂੰ ਹਸਪਤਾਲ 'ਚੋਂ ਮਿਲੀ ਛੁੱਟੀ, ਪੁਲਿਸ ਨੇ ਲਿਆ ਹਿਰਾਸਤ 'ਚ,...

ਗੈਂਗਸਟਰ ਬਬਲੂ ਨੂੰ ਹਸਪਤਾਲ ‘ਚੋਂ ਮਿਲੀ ਛੁੱਟੀ, ਪੁਲਿਸ ਨੇ ਲਿਆ ਹਿਰਾਸਤ ‘ਚ, ਅਦਾਲਤ ‘ਚ ਕੀਤਾ ਜਾਵੇਗਾ ਪੇਸ਼

Published on

----------- Advertisement -----------

ਬਟਾਲਾ, 9 ਅਕਤੂਬਰ 2022 – ਬੀਤੇ ਦਿਨ ਬਟਾਲਾ ਨੇੜੇ ਪਿੰਡ ਤੋਂ ਜੋ ਬੱਬਲੂ ਨਾਮ ਦੇ ਗੈਂਗਸਟਰ ਨੂੰ ਪੁਲਿਸ ਵਲੋਂ ਲੰਬੀ ਮੁਸ਼ੱਕਤ ਤੋਂ ਬਾਦ ਗਿਰਫ਼ਤਾਰ ਕੀਤਾ ਸੀ। ਪੁਲਿਸ ਮੁਕਾਬਲੇ ਦੌਰਾਨ ਬੱਬਲੂ ਦੇ ਚੁੱਲ੍ਹੇ ਵਿਚ ਗੋਲੀ ਲੱਗ ਗਈ ਸੀ।

ਜਿਸ ਤੋਂ ਬਾਅਦ ਬੱਬਲੂ ਨੂੰ ਪੁਲਿਸ ਨੇ ਗ੍ਰਿਫਤਾਰ ਕਰਕੇ ਬਟਾਲਾ ਦੇ ਸਰਕਾਰੀ ਹਸਪਤਾਲ ‘ਚ ਕਰਵਾਇਆ ਸੀ। ਜਿਥੇ ਕੇ ਉਸ ਦਾ ਇਲਾਜ ਚੱਲ ਰਿਹਾ ਹੈ, ਤਾਜ਼ਾ ਮਿਲੀ ਜਾਣਕਾਰੀ ਮੁਤਾਬਕ ਗੈਂਗਸਟਰ ਦੀ ਗੋਲੀ ਨਿਕਲ ਚੁੱਕੀ ਹੈ ਤੇ ਉਸਨੂੰ ਹਸਪਤਾਲ ਤੋਂ ਵੀ ਛੁੱਟੀ ਮਿਲ ਗਈ ਹੈ।

ਜਿਸ ਤੋਂ ਬਾਅਦ ਹੁਣ ਪੁਲਿਸ ਨੇ ਗੈਂਗਸਟਰ ਬੱਬਲੂ ਹਿਰਾਸਤ ਵਿਚ ਲੈ ਲਿਆ ਹੈ, ਜਿਸ ਨੂੰ ਅੱਜ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ ਤੇ ਉਸਦਾ ਰਿਮਾਂਡ ਮੰਗਿਆ ਜਾਵੇਗਾ।

ਇਸ ਤੋਂ ਬਿਨਾ ਇਹ ਵੀ ਜਾਣਕਾਰੀ ਮਿਲੀ ਰਹੀ ਹੈ ਕਿ ਗੈਂਗਸਟਰ ਦੀ ਪਤਨੀ ਅਤੇ ਬੱਚੇ ਨੂੰ ਵੀ ਪੁਲਿਸ ਨੇ ਛੱਡ ਦਿੱਤਾ ਹੈ ਜੋ ਬੀਤੇ ਕੱਲ੍ਹ ਹਿਰਾਸਤ ‘ਚ ਲਏ ਗਏ ਸਨ। ਪੁਲਿਸ ਨੇ ਉਹਨਾਂ ਕੋਲੋਂ ਪੁੱਛਗਿੱਛ ਕਰਕੇ ਰਿਹਾਅ ਕਰ ਦਿੱਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਂ ਦੀ ਅੰਤਿਮ ਵਿਦਾਈ ‘ਤੇ ਭੁੱਬਾਂ ਮਾਰ ਰੋਏ ਗਾਇਕ ਜੱਸੀ ਗਿੱਲ, ਦੁੱਖ ਵੰਡਾਉਣ ਪਹੁੰਚੇ ਸਾਥੀ ਕਲਾਕਾਰ

ਬੀਤੇ ਦਿਨ ਮਸ਼ਹੂਰ ਪੰਜਾਬੀ ਗਾਇਕ ਜੱਸੀ ਗਿੱਲ ਦੀ ਮਾਤਾ ਰਵਿੰਦਰ ਕੌਰ ਦਾ ਦਿਹਾਂਤ ਹੋ...

CM ਮਾਨ ਦੇਸ਼ ਦੇ ਸਭ ਤੋਂ ਘੱਟ ਜਾਇਦਾਦ ਵਾਲੇ 5ਵੇਂ ਮੁੱਖ ਮੰਤਰੀ! ਰਿਪੋਰਟ ‘ਚ ਹੋਇਆ ਖੁਲਾਸਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇਸ਼ ਦੇ ਸਭ ਤੋਂ ਘੱਟ ਜਾਇਦਾਦ ਵਾਲੇ ਮੁੱਖ...

‘ਅਸ਼ਲੀਲ ਭਾਸ਼ਾ ਵਰਤਣ ਵਾਲਿਆਂ ਨੂੰ ਵਿਦਿਆਰਥੀ ਨਹੀਂ ਕਿਹਾ ਜਾ ਸਕਦਾ’ : ਕੰਗਨਾ ਰਣੌਤ

ਅਦਾਕਾਰਾ ਅਤੇ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦਾ ਨਵੀਂ ਦਿੱਲੀ ਵਿੱਚ ਹਾਲ ਹੀ ਵਿੱਚ...

AAP ਨੇ ਜਗਰੂਪ ਸੇਖਵਾਂ ਨੂੰ ਬਣਾਇਆ ਨਵਾਂ ਸੂਬਾ ਉਪ ਪ੍ਰਧਾਨ, ਕੀਤੀਆਂ 3 ਹੋਰ ਨਵੀਆਂ ਨਿਯੁਕਤੀਆਂ

ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਵਿੱਚ ਆਪਣੇ ਸੰਗਠਨ ਨੂੰ ਹੋਰ ਮਜ਼ਬੂਤ ​​ਕਰਨ ਲਈ...

‘ਸਾਨੂੰ ਕੋਈ ਖ਼ਤਰਾ ਨਹੀਂ, ਗੰਨਮੈਨਾਂ ਨੂੰ ਥਾਣੇ ਭੇਜੋ…’, ਸੰਤ ਸੀਚੇਵਾਲ ਨੇ DGP ਨੂੰ ਲਿਖਿਆ ਪੱਤਰ

ਵਾਤਾਵਰਣ ਪ੍ਰੇਮੀ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸੀਚੇਵਾਲ ਨੇ ਆਪਣੀ ਸੁਰੱਖਿਆ ਵਾਪਸ ਲੈਣ...

ਭਗਵੰਤ ਮਾਨ ਸਰਕਾਰ ਨੇ ਠੇਕੇ ‘ਤੇ ਕੰਮ ਕਰਨ ਵਾਲੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦਾ ਮਹੀਨਾਵਾਰ ਮਿਹਨਤਾਨਾ ਵਧਾ ਕੇ 20,500 ਰੁਪਏ ਕੀਤਾ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ; 27 ਜੁਲਾਈ: ਸਫ਼ਾਈ ਸੇਵਕਾਂ ਦੇ ਮਾਣ-ਸਨਮਾਨ ਨੂੰ ਬਹਾਲ ਕਰਨ ਪ੍ਰਤੀ ਆਪਣੀ ਵਚਨਬੱਧਤਾ ਤਹਿਤ ਮੁੱਖ...

*ਪੰਜਾਬ ਸਕੂਲ ਸਿੱਖਿਆ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਲੁਧਿਆਣਾ, 27 ਜੁਲਾਈ,2026*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸਾਡੀ...