July 26, 2026, 2:59 am
----------- Advertisement -----------
HomeNewsLatest Newsਫਰਜ਼ੀ ਪਾਸਪੋਰਟ ਮਾਮਲੇ 'ਚ ਗੈਂਗਸਟਰ ਦੀਪਕ ਟੀਨੂੰ ਮੋਹਾਲੀ ਅਦਾਲਤ 'ਚ ਪੇਸ਼

ਫਰਜ਼ੀ ਪਾਸਪੋਰਟ ਮਾਮਲੇ ‘ਚ ਗੈਂਗਸਟਰ ਦੀਪਕ ਟੀਨੂੰ ਮੋਹਾਲੀ ਅਦਾਲਤ ‘ਚ ਪੇਸ਼

Published on

----------- Advertisement -----------

ਸਿੱਧੂ ਮੂਸੇਵਾਲੇ ਕਤਲ ਕਾਂਡ ਦੇ ਮੁਲਜ਼ਮ ਗੈਂਗਸਟਰ ਦੀਪਕ ਟੀਨੂੰ ਨੂੰ ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਬਿਸ਼ਨੋਈ ਅਤੇ ਸਚਿਨ ਤਪਨ ਦੇ ਜਾਅਲੀ ਪਾਸਪੋਰਟਾਂ ਦੇ ਮਾਮਲੇ ਵਿੱਚ ਸਟੇਟ ਕ੍ਰਾਈਮ ਬਿਊਰੋ ਵੱਲੋਂ ਰਿਮਾਂਡ ਲੈਣ ਤੋਂ ਬਾਅਦ ਅੱਜ ਮੋਹਾਲੀ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿੱਥੇ ਅਦਾਲਤ ਨੇ ਦੀਪਕ ਟੀਨੂੰ ਨੂੰ ਨਿਆਂਇਕ ਹਿਰਾਸਤ ਵਿੱਚ ਭੇਜਣ ਦਾ ਹੁਕਮ ਸੁਣਾਇਆ।
ਦੱਸ ਦਈਏ ਕਿ ਗੈਂਗਸਟਰ ਦੀਪਕ ਕੁਮਾਰ ਉਰਫ ਟੀਨੂੰ ਹਰਿਆਣਾ ਦੇ ਭਿਵਾਨੀ ਜ਼ਿਲ੍ਹੇ ਦਾ ਰਹਿਣ ਵਾਲਾ ਹੈ। ਟੀਨੂੰ ‘ਤੇ ਹਰਿਆਣਾ, ਪੰਜਾਬ, ਚੰਡੀਗੜ੍ਹ, ਰਾਜਸਥਾਨ, ਦਿੱਲੀ ‘ਚ ਕਤਲ, ਕਤਲ ਦੀ ਕੋਸ਼ਿਸ਼ ਸਮੇਤ 35 ਤੋਂ ਵੱਧ ਮਾਮਲੇ ਦਰਜ ਹਨ। ਉਹ ਪਿਛਲੇ 11 ਸਾਲਾਂ ਤੋਂ ਲਾਰੈਂਸ ਗੈਂਗ ਨਾਲ ਜੁੜਿਆ ਹੋਇਆ ਹੈ। ਮੂਸੇਵਾਲਾ ਕਤਲ ਕਾਂਡ ‘ਚ ਵੀ ਦੀਪਕ ਟੀਨੂੰ ਮੁੱਖ ਮੁਲਜ਼ਮਾਂ ਵਿੱਚ ਸ਼ਾਮਲ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਰਮਚਾਰੀਆਂ ਦੀ ਹੜਤਾਲ ‘ਤੇ PSPCL ਸਖ਼ਤ, ਲਿਆ ਇਹ ਵੱਡਾ ਫੈਸਲਾ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਕਰਮਚਾਰੀ 21 ਜੁਲਾਈ ਤੋਂ ਸਮੂਹਿਕ ਛੁੱਟੀ ਲੈ...

Delhi Police ਦੀ ਕਾਕਰੋਚ ਜਨਤਾ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਵੱਡੀ ਕਾਰਵਾਈ

ਦਿੱਲੀ ਦੇ ਜੰਤਰ-ਮੰਤਰ ਵਿਖੇ ਚੱਲ ਰਹੇ ਵਿਦਿਆਰਥੀ ਵਿਰੋਧ ਪ੍ਰਦਰਸ਼ਨ ਸੰਬੰਧੀ ਦਿੱਲੀ ਪੁਲਿਸ ਨੇ ਇੱਕ...

ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ

ਜੰਤਰ ਮੰਤਰ ਵਿਖੇ ਚੱਲ ਰਹੇ ਵਿਰੋਧ ਪ੍ਰਦਰਸ਼ਨ ਦੌਰਾਨ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ...

PM ਮੋਦੀ ਦਾ ਨਵਾਂ World Record, ਇੰਸਟਾਗ੍ਰਾਮ ਰੀਲ ਨੂੰ 24 ਘੰਟਿਆਂ ‘ਚ ਮਿਲੇ 300 ਮਿਲੀਅਨ ਤੋਂ ਵੱਧ ਵਿਊਜ਼

CJP ਪ੍ਰਦਰਸ਼ਨਕਾਰੀਆਂ ਤੇ ਸਰਕਾਰ ਵਿਚਾਲੇ ਅੱਜ (ਸ਼ਨੀਵਾਰ) ਨੂੰ ਸਿੱਖਿਆ ਮੰਤਰੀ ਦੇ ਅਸਤੀਫੇ ਦੀ ਮੰਗ...

ਪੰਜਾਬ ‘ਚ ਐਕਟਿਵ ਹੋਇਆ ਮਾਨਸੂਨ, 30 ਜੁਲਾਈ ਤੱਕ ਪਏਗਾ ਮੀਂਹ!

ਮਾਨਸੂਨ ਇੱਕ ਵਾਰ ਫਿਰ ਪੰਜਾਬ ਵਿੱਚ ਸਰਗਰਮ ਹੋ ਗਿਆ ਹੈ। ਸੂਬੇ ਦੇ ਕਈ ਹਿੱਸਿਆਂ...

ਹੜ੍ਹ ਦਾ ਕਹਿਰ : 2 ਦਿਨਾਂ ‘ਚ 30 ਲੋਕਾਂ ਦੀ ਮੌਤ, ਅਹਿਮਦਾਬਾਦ ‘ਚ 20 ਸਾਲਾਂ ‘ਚ ਪਹਿਲੀ ਵਾਰ ਰਿਕਾਰਡ ਤੋੜ ਬਾਰਿਸ਼

ਗੁਜਰਾਤ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਨੇ ਤਬਾਹੀ ਮਚਾਈ ਹੋਈ ਹੈ, ਜਿਸ ਨਾਲ ਆਮ...

ਫਰੀਦਕੋਟ ਨਕਲ ਕਾਂਡ: 21 ਵਿਦਿਆਰਥੀ ਜੇਲ੍ਹ ਭੇਜੇ

ਫਰੀਦਕੋਟ ਨਕਲ ਕਾਂਡ ਵਿੱਚ ਗ੍ਰਿਫ਼ਤਾਰ ਕੀਤੇ 21 ਪ੍ਰੀਖਿਆਰਥੀਆਂ ਨੂੰ ਅੱਜ ਇੱਥੇ ਇਲਾਕਾ ਮੈਜਿਸਟਰੇਟ ਦਿਲਜੀਤ...

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦਿੱਤਾ ਅਸਤੀਫ਼ਾ, ਰਾਸ਼ਟਰਪਤੀ ਨੇ ਤੁਰੰਤ ਪ੍ਰਭਾਵ ਨਾਲ ਕੀਤਾ ਸਵੀਕਾਰ

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਰਾਸ਼ਟਰਪਤੀ...

ਭਗਵੰਤ ਮਾਨ ਸਰਕਾਰ ਇਲਾਜ ਦੇ ਖ਼ਰਚ ਦਾ ਬੋਝ ਪਾਏ ਬਿਨਾਂ ਗੁਣਵੱਤਾਪੂਰਨ ਕੈਂਸਰ ਇਲਾਜ ਯਕੀਨੀ ਬਣਾ ਰਹੀ ਹੈ : ਡਾ. ਬਲਬੀਰ ਸਿੰਘ

ਚੰਡੀਗੜ੍ਹ, 24 ਜੁਲਾਈ 2026:ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 8,069 ਕੈਂਸਰ ਮਰੀਜ਼ਾਂ...