October 29, 2026, 3:09 am
----------- Advertisement -----------
HomeNewsLatest Newsਫਰਜ਼ੀ ਪਾਸਪੋਰਟ ਮਾਮਲੇ 'ਚ ਗੈਂਗਸਟਰ ਜੱਗੂ ਭਗਵਾਨਪੁਰੀਆ ਮੋਹਾਲੀ ਅਦਾਲਤ 'ਚ ਪੇਸ਼

ਫਰਜ਼ੀ ਪਾਸਪੋਰਟ ਮਾਮਲੇ ‘ਚ ਗੈਂਗਸਟਰ ਜੱਗੂ ਭਗਵਾਨਪੁਰੀਆ ਮੋਹਾਲੀ ਅਦਾਲਤ ‘ਚ ਪੇਸ਼

Published on

----------- Advertisement -----------

ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਅੱਜ ਪੰਜਾਬ ਪੁਲਿਸ ਨੇ ਜਾਅਲੀ ਪਾਸਪੋਰਟ ਮਾਮਲੇ ‘ਚ ਸਖ਼ਤ ਸੁਰੱਖਿਆ ਵਿਚਕਾਰ ਮੋਹਾਲੀ ਦੀ ਅਦਾਲਤ ‘ਚ ਪੇਸ਼ ਕੀਤਾ। ਉਸ ਦੀ ਪੇਸ਼ੀ ਤੋਂ ਬਾਅਦ ਅਦਾਲਤ ਨੇ ਉਸ ਨੂੰ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ।
ਦੱਸ ਦਈਏ ਕਿ ਗੈਂਗਸਟਰ ਜੱਗੂ ਭਗਵਾਨਪੁਰੀਆ ਖਿਲਾਫ ਮੋਹਾਲੀ ਸਮੇਤ ਪੰਜਾਬ ਭਰ ‘ਚ ਕਈ ਅਪਰਾਧਿਕ ਮਾਮਲੇ ਦਰਜ ਹਨ। ਉਸ ‘ਤੇ ਫਿਰੌਤੀ ਮੰਗਣ, ਹਥਿਆਰ ਮੁਹੱਈਆ ਕਰਵਾਉਣ ਅਤੇ ਗੈਂਗਸਟਰਾਂ ਦੇ ਫਰਜ਼ੀ ਦਸਤਾਵੇਜ਼ਾਂ ‘ਤੇ ਪਾਸਪੋਰਟ ਤਿਆਰ ਕਰਵਾਉਣ ਦੇ ਦੋਸ਼ ਹਨ। ਇੱਕ ਹਫ਼ਤਾ ਪਹਿਲਾਂ ਉਸ ਨੂੰ ਸਟੇਟ ਕ੍ਰਾਈਮ ਸੈੱਲ ਦੀ ਟੀਮ ਵੱਲੋਂ ਸਖ਼ਤ ਸੁਰੱਖਿਆ ਹੇਠ ਪੇਸ਼ ਕੀਤਾ ਗਿਆ ਸੀ। ਗੈਂਗਸਟਰ ਜੱਗੂ ਦਾ 10 ਦਿਨ ਦਾ ਰਿਮਾਂਡ ਲਿਆ ਗਿਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੱਧ ਪ੍ਰਦੇਸ਼ ਰਾਜਸਭਾ ਉਪ ਚੋਣ: ਭਾਜਪਾ ਨੇ ਹਰਦੀਪ ਸਿੰਘ ਪੁਰੀ ਨੂੰ ਐਲਾਨਿਆ ਉਮੀਦਵਾਰ

ਭਾਜਪਾ ਨੇ ਅੱਜ ਮੱਧ ਪ੍ਰਦੇਸ਼ ਤੋਂ ਰਾਜ ਸਭਾ ਉਪ ਚੋਣ ਲਈ ਹਰਦੀਪ ਸਿੰਘ ਪੁਰੀ...

ਪੰਜਾਬ ’ਚ ਚੱਕਰਵਾਤ ਦਾ ਅਸਰ! ਜਲਦ ਬਦਲੇਗਾ ਮੌਸਮ

ਆਉਣ ਵਾਲੇ ਦਿਨਾਂ ਵਿੱਚ ਦੇਸ਼ ਦੇ ਕਈ ਹਿੱਸਿਆਂ ਵਿੱਚ ਮੌਸਮ ਦੇ ਹਲਾਤ ਬਦਲਣ ਦੀ...

ਜੇਲ੍ਹ ਚ ਬੰਦ ਗੈਂਗਸਟਰ ਭੁਵਨੇਸ਼ ਚੋਪੜਾ ਦੀ ਸ਼ੱਕੀ ਹਾਲਾਤ ਚ ਮੌਤ, ਪੋਸਟਮਾਰਟਮ ਤੋਂ ਬਾਅਦ ਹੋਵੇਗਾ ਖੁਲਾਸਾ

ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ‘ਚ ਬੰਦ ਨਾਮੀ ਗੈਂਗਸਟਰ ਭੁਵਨੇਸ਼ ਚੋਪੜਾ ਉਰਫ਼ ਆਸ਼ੀਸ਼ ਦੀ ਮੰਗਲਵਾਰ...

ਕੀਰਤਪੁਰ ਸਾਹਿਬ ‘ਚ ਡੂੰਘੀ ਖੱਡ ‘ਚ ਡਿੱਗੀ ਕੁੱਲੂ ਦੁਸਹਿਰੇ ਤੋਂ ਪਰਤ ਰਹੀ ਗੱਡੀ, 4 ਲੋਕਾਂ ਦੀ ਮੌਤ

ਬੁੱਧਵਾਰ ਨੂੰ ਮਨਾਲੀ-ਕੀਰਤਪੁਰ ਸਾਹਿਬ ਰਾਸ਼ਟਰੀ ਰਾਜਮਾਰਗ ‘ਤੇ ਇੱਕ ਗੱਡੀ ਡੂੰਘੀ ਖੱਡ ਵਿੱਚ ਡਿੱਗ ਗਈ।...

ਰਾਜੋਆਣਾ ਦੀ ਰਹਿਮ ਪਟੀਸ਼ਨ ’ਤੇ ਸੁਣਵਾਈ 18 ਨਵੰਬਰ ਤੱਕ ਟਲੀ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿਚ ਫਾਂਸੀ ਦੀ ਸਜ਼ਾ...

ਅਕਾਲੀ ਦਲ ਵਾਰਿਸ ਪੰਜਾਬ ਦੇ ਦਾ ਜਥੇਬੰਦਕ ਢਾਂਚਾ ਭੰਗ

ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਆਪਣਾ ਸਮੂਹ ਜ਼ਿਲ੍ਹਾ ਪ੍ਰਧਾਨਾਂ ਦਾ ਮੌਜੂਦਾ ਢਾਂਚਾ ਤੁਰੰਤ...

ਬਿਕਰਮਜੀਤ ਸਿੰਘ ਮਜੀਠੀਆ ਮਾਮਲੇ ਵਿਚ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਪੰਜਾਬ ਵਿਜੀਲੈਂਸ ਬਿਊਰੋ ਨੇ ‘ਸਟੇਟ ਬਨਾਮ...

ਟੋਲ ਪਲਾਜ਼ਾ ਨੇੜੇ ਰਹਿਣ ਵਾਲਿਆਂ ਨੂੰ ਰਾਹਤ, 1 ਨਵੰਬਰ ਤੋਂ ਸਾਲਾਨਾ ਪਾਸ

ਟੋਲ ਪਲਾਜ਼ਾ ਦੇ ਨੇੜੇ ਰਹਿਣ ਵਾਲੇ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ। ਹੁਣ ਉਨ੍ਹਾਂ...

ਪੰਜਾਬ ‘ਚ ਸਾਰੇ ਸਕੂਲਾਂ ਦਾ ਸਮਾਂ ਬਦਲਿਆ, 2 ਨਵੰਬਰ ਤੋਂ ਨਵੀਂ Timing ਲਾਗੂ

ਪੰਜਾਬ ਵਿੱਚ 2 ਨਵੰਬਰ ਤੋਂ ਸਕੂਲਾਂ ਦਾ ਸਮਾਂ ਬਦਲ ਜਾਵੇਗਾ। ਠੰਢ ਦੇ ਮੌਸਮ ਨੂੰ...