April 27, 2026, 8:34 pm
----------- Advertisement -----------
HomeNewsBreaking Newsਗੈਂਗਸਟਰ ਜੈਪਾਲ ਭੁੱਲਰ ਦਾ ਸਾਥੀ ਗ੍ਰਿਫਤਾਰ: 3 ਕਿਲੋ ਹੈਰੋਇਨ, 2 ਨਾਜਾਇਜ਼ ਪਿਸਤੌਲ...

ਗੈਂਗਸਟਰ ਜੈਪਾਲ ਭੁੱਲਰ ਦਾ ਸਾਥੀ ਗ੍ਰਿਫਤਾਰ: 3 ਕਿਲੋ ਹੈਰੋਇਨ, 2 ਨਾਜਾਇਜ਼ ਪਿਸਤੌਲ ਬਰਾਮਦ

Published on

----------- Advertisement -----------

ਜਲੰਧਰ, 12 ਅਪ੍ਰੈਲ 2024 (ਬਲਜੀਤ ਮਰਵਾਹਾ) – ਸਰਹੱਦ ਪਾਰ ਤੋਂ ਚੱਲ ਰਹੇ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਵੱਡਾ ਝਟਕਾ ਦਿੰਦੇ ਹੋਏ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਜੈਪਾਲ ਭੁੱਲਰ ਗੈਂਗ ਦੇ 1 ਸਾਥੀ ਨੂੰ ਗ੍ਰਿਫਤਾਰ ਕਰਕੇ 3 ਕਿਲੋ ਹੈਰੋਇਨ ਅਤੇ 2 ਨਜਾਇਜ਼ ਪਿਸਤੌਲ ਬਰਾਮਦ ਕੀਤੇ ਹਨ। ਪੁਲੀਸ ਨੇ ਸਾਰਜ ਉਰਫ਼ ਬਾਊ ਵਾਸੀ ਫ਼ਿਰੋਜ਼ਪੁਰ ਖ਼ਿਲਾਫ਼ ਅਸਲਾ ਐਕਟ ਅਤੇ ਐਨਡੀਪੀਐਸ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ। ਮੁਲਜ਼ਮ ਦੇ ਅਗਲੇ ਅਤੇ ਪਿਛਲੇ ਲਿੰਕਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਸਿਟੀ ਪੁਲੀਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਮੁਲਜ਼ਮ ਨੂੰ ਸ਼ਹਿਰ ਵਿੱਚੋਂ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਸਰਹੱਦ ਪਾਰੋਂ ਹੈਰੋਇਨ ਅਤੇ ਹਥਿਆਰਾਂ ਦੀ ਖੇਪ ਲਿਆਉਂਦੇ ਸਨ। ਜਿਸ ਤੋਂ ਬਾਅਦ ਉਹ ਪੂਰੇ ਪੰਜਾਬ ਵਿੱਚ ਸਪਲਾਈ ਕਰਦੇ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚਾਹ ਪੀਂਦੇ ਹਾਂ, ਸੀਚੇਵਾਲ ਨੂੰ ਵੀ AAP ਛੱਡਣ ਲਈ ਮਿਲਿਆ ਸੀ ਆਫ਼ਰ

ਆਮ ਆਦਮੀ ਪਾਰਟੀ (ਆਪ) ਦੇ ਸੱਤ ਰਾਜ ਸਭਾ ਸੰਸਦ ਮੈਂਬਰਾਂ ਨੇ ਹਾਲ ਹੀ ‘ਚ...

BJP ਦੀ ਲਿਸਟ ‘ਚ ਸ਼ਾਮਿਲ ਹੋਏ ‘ਆਪ’ ਦੇ ਬਾਗੀ ਸਾਂਸਦ, ਰਾਜਸਭਾ ‘ਚ ਬੀਜੇਪੀ ਦੇ ਸਾਂਸਦਾਂ ਦੀ ਗਿਣਤੀ ਹੋਈ 113

ਰਾਜ ਸਭਾ ਦੇ ਸਭਾਪਤੀ ਸੀਪੀ ਰਾਧਾਕ੍ਰਿਸ਼ਣਨ ਨੇ ਅੱਜ ਆਮ ਆਮ ਆਦਮੀ ਪਾਰਟੀ ਦੇ 7...

ਅੱਤ ਦੀ ਗਰਮੀ ਵਿਚਾਲੇ ਸਿੱਖਿਆ ਵਿਭਾਗ ਦਾ ਵੱਡਾ ਫੈਸਲਾ, ਭੋਪਾਲ ਪ੍ਰਸ਼ਾਸਨ ਨੇ 30 ਤਰੀਕ ਤੱਕ ਸਕੂਲ ਕੀਤੇ ਬੰਦ

 ਸਕੂਲੀ ਵਿਦਿਆਰਥੀਆਂ ਲਈ ਰਾਹਤ ਭਰੀ ਖਬਰ ਸਾਹਮਣੇ ਆਈ ਹੈ। ਅੱਤ ਦੀ ਗਰਮੀ ਵਿਚਾਲੇ ਸਿੱਖਿਆ...

ਪੰਜਾਬ ਵਿੱਚ ਭਾਰੀ ਰੋਸ, ਦਲਬਦਲੂ ਸੰਸਦ ਮੈਂਬਰਾਂ ਦੀਆਂ ਰਿਹਾਇਸ਼ਾਂ ਦੀਆਂ ਕੰਧਾਂ ‘ਤੇ ਲਿਖਿਆ ਗਿਆ ‘ਗੱਦਾਰ’

* *ਚੰਡੀਗੜ੍ਹ, 26 ਅਪ੍ਰੈਲ 2026*:ਆਮ ਆਦਮੀ ਪਾਰਟੀ (ਆਪ) ਨੇ ਐਤਵਾਰ ਨੂੰ ਭਾਜਪਾ ਵਿੱਚ ਸ਼ਾਮਲ...

ਪ੍ਰਸਿੱਧ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਪਾਲਾ ਜਲਾਲਪੁਰੀਆ ‘ਆਪ’ ਵਿੱਚ ਸ਼ਾਮਲ

*ਚੰਡੀਗੜ੍ਹ 25 ਅਪ੍ਰੈਲ 2026*:ਕਬੱਡੀ ਖਿਡਾਰੀ ਅਤੇ ਮਸ਼ਹੂਰ ਸਟੌਪਰ ਪਾਲਾ ਜਲਾਲਪੁਰੀਆ ਸ਼ਨੀਵਾਰ ਨੂੰ ਆਮ ਆਦਮੀ...

2027 ਵਿੱਚ ‘ਆਪ’ ਦੀ ਵਾਪਸੀ ਤੈਅ, ਭਾਜਪਾ ਹਤਾਸ਼ ਚਾਲਾਂ ‘ਤੇ ਉਤਰੀ: ਪਵਨ ਟੀਨੂੰ

*ਚੰਡੀਗੜ੍ਹ, 25 ਅਪ੍ਰੈਲ 2026*:ਰਾਜ ਸਭਾ ਮੈਂਬਰ ਹਰਭਜਨ ਸਿੰਘ, ਅਸ਼ੋਕ ਮਿੱਤਲ ਅਤੇ ਰਾਜਿੰਦਰ ਗੁਪਤਾ ਦੇ...

ਮੀਂਹ ਤੋਂ ਪਹਿਲਾਂ ਡਰੇਨਾਂ ਅਤੇ ਹੜ੍ਹਾਂ ਵਾਲੀਆਂ ਸੰਭਾਵੀ ਥਾਵਾਂ ਦੀ ਤੁਰੰਤ ਸਫ਼ਾਈ ਯਕੀਨੀ ਬਣਾਈ ਜਾਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

* *ਚੰਡੀਗੜ੍ਹ, 25 ਅਪ੍ਰੈਲ 2026*:ਆਗਾਮੀ ਮਾਨਸੂਨ ਸੀਜ਼ਨ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ...

ਵਿਆਹ ਮਗਰੋਂ ਪਹਿਲੀ ਵਾਰ ਪਤਨੀ ਤੇ ਧੀ ਸਣੇ ਸਹੁਰੇ ਘਰ ਪਹੁੰਚੇ CM ਮਾਨ, ਕਰੀਬ 2 ਘੰਟੇ ਰੁਕੇ, ਕੀਤਾ ਲੰਚ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਿਆਹ ਮਗਰੋਂ ਪਹਿਲੀ ਵਾਰ ਆਪਣੇ ਸਹੁਰੇ ਘਰ ਹਰਿਆਣਾ...