April 19, 2026, 8:11 pm
----------- Advertisement -----------
HomeNewsLatest Newsਗੈਂਗਸਟਰ ਲਾਰੈਂਸ ਲੁਧਿਆਣਾ ਅਦਾਲਤ 'ਚ ਹੋਇਆ ਪੇਸ਼

ਗੈਂਗਸਟਰ ਲਾਰੈਂਸ ਲੁਧਿਆਣਾ ਅਦਾਲਤ ‘ਚ ਹੋਇਆ ਪੇਸ਼

Published on

----------- Advertisement -----------

ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮਾਸਟਰ ਮਾਈਂਡ ਗੈਂਗਸਟਰ ਲਾਰੈਂਸ ਨੂੰ ਅੱਜ ਖਰੜ ਸੈਂਟਰ ਤੋਂ ਲੁਧਿਆਣਾ ਲਿਆਂਦਾ ਗਿਆ ਹੈ। ਉਸ ਨੂੰ ਸਖ਼ਤ ਸੁਰੱਖਿਆ ਹੇਠ ਕਤਲ ਕੇਸ ਵਿੱਚ ਲੁਧਿਆਣਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਦੱਸ ਦਈਏ ਕਿ ਪੁਲਿਸ ਨੇ ਇਸ ਤੋਂ ਪਹਿਲਾਂ ਲੁਧਿਆਣਾ ਦੀ ਅਦਾਲਤ ਤੋਂ ਲਾਰੈਂਸ ਦਾ 14 ਦਿਨਾਂ ਦਾ ਰਿਮਾਂਡ ਹਾਸਲ ਕੀਤਾ ਸੀ।
ਜ਼ਿਕਰਯੋਗ ਹੈ ਕਿ ਅਦਾਲਤ ‘ਚ ਲਾਰੈਂਸ ਦੀ ਪੇਸ਼ੀ ਨੂੰ ਲੈ ਕੇ ਸੁਰੱਖਿਆ ਵਿਵਸਥਾ ਮਜ਼ਬੂਤ ​​ਰੱਖੀ ਗਈ ਹੈ, ਕਿਉਂਕਿ ਬੰਬੀਹਾ ਗੈਂਗ ਵਲੋਂ ਉਸ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਲਾਰੇਂਸ ਦੇ ਵਕੀਲ ਵਿਸ਼ਾਲ ਚੋਪੜਾ ਨੇ ਵੀ ਦਾਅਵਾ ਕੀਤਾ ਹੈ ਕਿ ਪੁਲਿਸ ਗੈਂਗਸਟਰ ਦਾ ਫਰਜ਼ੀ ਮੁਕਾਬਲਾ ਕਰਨ ਦੀ ਤਿਆਰੀ ਕਰ ਰਹੀ ਹੈ। ਦੱਸ ਦੇਈਏ ਕਿ ਲੁਧਿਆਣਾ ਦੇ ਮੇਹਰਬਾਨ ਪੁਲਿਸ ਸਟੇਸ਼ਨ ਵਿੱਚ 2017 ਦੇ ਕਤਲ ਕੇਸ ਵਿੱਚ ਲਾਰੈਂਸ ਨਾਮਜਦ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬੇਅਦਬੀਆਂ ਦੇ ਦੋਸ਼ੀਆਂ ਨੂੰ ਹੁਣ ਤੋਂ ਮਿਲੇਗੀ ਸਖਤ ਸਜ਼ਾ, ਪੰਜਾਬ ਦੇ ਰਾਜਪਾਲ ਨੇ ਬਿੱਲ ‘ਤੇ ਕੀਤੇ ਦਸਤਖਤ

ਪੰਜਾਬ ਵਿੱਚ ਹੁਣ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਹੈ। ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਬੇਅਦਬੀ...

ਨਿਊਜ਼ੀਲੈਂਡ ਦੌਰੇ ਦਰਮਿਆਨ PM ਲਕਸਨ ਜੀ ਜਥੇਦਾਰ ਗੜਗੱਜ ਨਾਲ ਕੀਤੀ ਵਿਸ਼ੇਸ਼ ਮੁਲਾਕਾਤ

ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨੇ ਔਕਲੈਂਡ ਦੇ ਓਟਾਹੂਹੂ ਵਿੱਚ ਸਥਿਤ ਗੁਰੂ ਨਾਨਕ...

ਇਟਲੀ ਦੇ ਬਰਗਾਮੋ ’ਚ ਗੁਰਦੁਆਰੇ ਬਾਹਰ ਦੋ ਸਿੱਖਾਂ ਦਾ ਕਤਲ, ਇਲਾਕੇ ’ਚ ਸਹਿਮ

Bergamo ਵਿੱਚ ਇਕ ਦਰਦਨਾਕ ਘਟਨਾ ਸਾਹਮਣੇ ਆਈ ਹੈ, ਜਿੱਥੇ ਗੁਰਦੁਆਰਾ ਸਾਹਿਬ ਦੇ ਬਾਹਰ ਦੋ...

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਦੇ ਬੁਨਿਆਦੀ ਢਾਂਚੇ ਦਾ ਕਾਇਆ-ਕਲਪ ਲਗਾਤਾਰ ਜਾਰੀ: ਹਰਭਜਨ ਸਿੰਘ ਈਟੀਓ

ਚੰਡੀਗੜ੍ਹ, 18 ਅਪ੍ਰੈਲ:ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਬੁਨਿਆਦੀ...

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਲਿਆ ਰਹੀ ਰੰਗ, 80% ਸਫਲਤਾ ਦਰ ਨਾਲ ਜਨਤਾ ਅਤੇ ਪੁਲਿਸ ਦੇ ਤਾਲਮੇਲ ਨੇ ਤੋੜੀ ਤਸਕਰਾਂ ਦੀ ਕਮਰ: ਬਲਤੇਜ ਪੰਨੂ

*ਚੰਡੀਗੜ੍ਹ, 18 ਅਪ੍ਰੈਲ 2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਕੇਂਦਰੀ ਕਰਮਚਾਰੀਆਂ ਲਈ ਸਰਕਾਰ ਦਾ ਵੱਡਾ ਫੈਸਲਾ, DA ’ਚ ਵਾਧਾ ਮਨਜ਼ੂਰ

ਪ੍ਰਧਾਨ ਮੰਤਰੀ Narendra Modi ਦੀ ਅਗਵਾਈ ਹੇਠ ਹੋਈ ਕੇਂਦਰੀ ਕੈਬਨਿਟ ਮੀਟਿੰਗ ਵਿੱਚ ਸਰਕਾਰੀ ਕਰਮਚਾਰੀਆਂ...

ਟਰੰਪ ਦੀ ਇਰਾਨ ਨੂੰ ਸਖ਼ਤ ਚੇਤਾਵਨੀ, ਸਮਝੌਤੇ ਲਈ ਅੰਤਿਮ ਮੌਕਾ

ਅਮਰੀਕਾ ਅਤੇ ਇਰਾਨ ਵਿਚਕਾਰ ਤਣਾਅ ਇੱਕ ਵਾਰ ਫਿਰ ਚਰਮ ’ਤੇ ਪਹੁੰਚਦਾ ਦਿਖਾਈ ਦੇ ਰਿਹਾ...

9 ਹਜ਼ਾਰ ਪੰਜਾਬੀਆਂ ’ਤੇ ਡਿਪੋਰਟੇਸ਼ਨ ਦਾ ਖ਼ਤਰਾ

ਕੈਨੇਡਾ ਵਿੱਚ ਇਮੀਗ੍ਰੇਸ਼ਨ ਨਿਯਮਾਂ ਵਿੱਚ ਹੋਏ ਵੱਡੇ ਬਦਲਾਅ ਨੇ ਪੰਜਾਬੀ ਵਿਦਿਆਰਥੀਆਂ ਲਈ ਚਿੰਤਾ ਵਧਾ...