June 11, 2026, 4:55 pm
----------- Advertisement -----------
HomeNewsLatest Newsਗੈਂਗਸਟਰ ਮੰਨਾ ਤੋਂ ਜੇਲ੍ਹ 'ਚ ਫੋਨ ਫੜਿਆ ਤਾਂ ਕੰਧ 'ਚ ਮਾਰਨ ਲੱਗ...

ਗੈਂਗਸਟਰ ਮੰਨਾ ਤੋਂ ਜੇਲ੍ਹ ‘ਚ ਫੋਨ ਫੜਿਆ ਤਾਂ ਕੰਧ ‘ਚ ਮਾਰਨ ਲੱਗ ਪਿਆ ਟੱਕਰਾਂ! ਅਫ਼ਸਰਾਂ ਨੂੰ ਦਿੱਤੀ ਜਾਨੋਂ-ਮਾਰਨ ਦੀ ਧਮਕੀ

Published on

----------- Advertisement -----------

ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ ‘ਚੋਂ ਤਲਾਸ਼ੀ ਦੌਰਾਨ 12 ਮੋਬਾਇਲ ਫੋਨ ਬਰਾਮਦ ਹੋਣ ਦੀ ਖਬਰ ਹੈ। ਇਸ ਦੌਰਾਨ ਕੇਂਦਰੀ ਜੇਲ੍ਹ ਵਿਚ ਬੰਦ ਖ਼ਤਰਨਾਕ ਗੈਂਗਸਟਰ ਮਨਪ੍ਰੀਤ ਸਿੰਘ ਉਰਫ ਮੰਨਾ ਤੋਂ ਜਦੋਂ ਜੇਲ੍ਹ ਅਧਿਕਾਰੀਆਂ ਨੇ ਮੋਬਾਇਲ ਖੋਹਿਆ ਤਾਂ ਉਸ ਨੇ ਕੰਧ ਵਿਚ ਟੱਕਰਾਂ ਮਾਰ ਕੇ ਆਪਣੇ-ਆਪ ਨੂੰ ਜ਼ਖਮੀ ਕਰਨ ਦੀ ਕੋਸ਼ਿਸ਼ ਕੀਤੀ। ਰੋਕੇ ਜਾਣ ‘ਤੇ ਉਸ ਨੇ ਅਧਿਕਾਰੀਆਂ ਨੂੰ ਹੀ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਦਿੱਤੀਆਂ। ਇਸ ਸਬੰਧ ਵਿਚ ਥਾਣਾ ਸਿਟੀ ਫਿਰੋਜ਼ਪੁਰ ਪੁਲਿਸ ਨੇ ਗੈਂਗਸਟਰ ਮਨਪ੍ਰੀਤ ਸਿੰਘ ਉਰਫ ਮੰਨਾ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਜਦਕਿ ਮੋਬਾਇਲ ਦੀ ਵਰਤੋਂ ਕਰਨ ਵਾਲੇ ਹੋਰ ਕੈਦੀਆਂ ਤੇ ਹਵਾਲਾਤੀਆਂ ਖਿਲਾਫ 52-ਏ ਪਰੀਸੰਨਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਟਾਰੀ ਸਰਹੱਦ ਤੋਂ ਪਾਕਿਸਤਾਨ ਨੂੰ ਸੌਂਪੀ ਗਈ ਪਾਲਕੀ ਸਾਹਿਬ, ਨਨਕਾਣਾ ਸਾਹਿਬ ਹੋਵੇਗੀ ਸੁਸ਼ੋਭਿਤ

ਸਿੱਖ ਧਰਮ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ, ਗੁਰਦੁਆਰਾ...

ਬਹਿਬਲ ਕਲਾਂ ਗੋਲੀਕਾਂਡ- ਗਿਆਨੀ ਰਘਬੀਰ ਸਿੰਘ ਨੇ ਸਿੱਟ ਕੋਲ ਦਰਜ ਕਰਵਾਏ ਬਿਆਨ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਸੁਖਬੀਰ ਸਿੰਘ ਬਾਦਲ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ। ਜਥੇਦਾਰ...

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪੁੱਤਰ ਨੂੰ ਯਾਦ ਕਰਦਿਆਂ ਜਨਮ ਦਿਨ ਦੀ ਵਧਾਈ ਦਿੰਦੇ ਹੋਏ ਲਿਖੀ ਭਾਵੁਕ ਪੋਸਟ

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪੁੱਤਰ ਨੂੰ ਯਾਦ ਕਰਦਿਆਂ ਜਨਮ ਦਿਨ ਦੀ...

ਸਪਨਾ ਚੌਧਰੀ ਪਤੀ ਖਿਲਾਫ ਪਹੁੰਚੀ ਅਦਾਲਤ, ਲਾਏ ਕੁੱਟਮਾਰ ਦੇ ਇਲਜ਼ਾਮ, 2020 ‘ਚ ਹੋਈ ਸੀ ਲਵ ਮੈਰਿਜ

ਹਰਿਆਣਵੀ ਸਿੰਗਰ, ਡਾਂਸਰ ਅਤੇ ਅਦਾਕਾਰਾ ਸਪਨਾ ਚੌਧਰੀ ਨੂੰ ਘਰੇਲੂ ਹਿੰਸਾ ਦੇ ਮਾਮਲੇ ਵਿੱਚ ਮਹੱਤਵਪੂਰਨ...

ਰਿਕਾਰਡ ਸਮੇਂ ‘ਚ ਪਾਰਦਰਸ਼ੀ ਪ੍ਰਕਿਰਿਆ ਜ਼ਰੀਏ 11 ਜ਼ਿਲ੍ਹਾ ਸਿਸਟਮ ਮੈਨੇਜਰ ਅਤੇ 37 ਸਹਾਇਕ ਸਿਸਟਮ ਮੈਨੇਜਰ ਕੀਤੇ ਗਏ ਭਰਤੀ

*ਚੰਡੀਗੜ੍ਹ, 10 ਜੂਨ:* ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ...

ਸੂਬੇ ਭਰ ਵਿੱਚ ਇਕੋ ਨੀਤੀ ਲਾਗੂ ਕੀਤੀ ਜਾਵੇਗੀ ਜੋ ਕਿਸੇ ਖ਼ਾਸ ਸ਼ਹਿਰ ਤੱਕ ਸੀਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 10 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਚੀਮਾ ਮੰਡੀ ‘ਚ ਸਨਸਨੀਖੇਜ਼ ਘਟਨਾ: ਸ਼ਖਸ ਨੇ ਪੀਟਰ ਰੇਹੜੇ ‘ਚ ਅੱਗ ਲਗਾ ਕੇ ਕੀਤਾ ਆਪਣਾ ਸਸਕਾਰ ! ਪੁਲਿਸ ਕਰ ਰਹੀ ਜਾਂਚ

ਚੀਮਾ ਦੀ ਅਨਾਜ ਮੰਡੀ ਵਿੱਚ ਇੱਕ ਬੇਹੱਦ ਦਰਦਨਾਕ ਅਤੇ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ,...

ਹਰਿਆਣਾ ਸਿੱਖ ਗੁ:ਮੈਨੇਜਮੈਂਟ ਕਮੇਟੀ ਦਾ ਜਥਾ ਪਾਕਿਸਤਾਨ ਜਾਣ ਤੋਂ ਰੁੱਕਿਆ

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਸ਼ਹੀਦੀ ਅਸਥਾਨ ਗੁਰਦੁਆਰਾ ਡੇਰਾ ਸਾਹਿਬ ਲਾਹੌਰ...