June 11, 2026, 7:25 pm
----------- Advertisement -----------
HomeNewsLatest Newsਸਿੱਧੂ ਮੂਸੇਵਾਲਾ ਕ+ਤ+ਲ ਕੇਸ 'ਚ ਜੇਲ੍ਹ 'ਚ ਬੰਦ ਗੈਂਗਸਟਰ ਪਵਨ ਟੀਨੂੰ ਅਤੇ...

ਸਿੱਧੂ ਮੂਸੇਵਾਲਾ ਕ+ਤ+ਲ ਕੇਸ ‘ਚ ਜੇਲ੍ਹ ‘ਚ ਬੰਦ ਗੈਂਗਸਟਰ ਪਵਨ ਟੀਨੂੰ ਅਤੇ ਗੈਂਗਸਟਰ ਮੰਨਾ ਨੇ ਕੈਦੀਆਂ ‘ਤੇ ਕੀਤਾ ਹਮਲਾ

Published on

----------- Advertisement -----------

ਸਿੱਧੂ ਮੂਸੇਵਾਲਾ ਕਤਲ ਕਾਂਡ ‘ਚ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ‘ਚ ਬੰਦ ਗੈਂਗਸਟਰ ਪਵਨ ਟੀਨੂੰ ਅਤੇ ਗੈਂਗਸਟਰ ਮੰਨਾ ਵੱਲੋਂ ਕੈਦੀਆਂ ‘ਤੇ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੌਰਾਨ ਕਈ ਕੈਦੀਆਂ ਦੇ ਜ਼ਖ਼ਮੀ ਹੋਣ ਦੀ ਵੀ ਖਬਰ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਜੇਲ ‘ਚ ਹੋਈ ਲੜਾਈ ਦੌਰਾਨ ਅੱਧੀ ਦਰਜਨ ਦੇ ਕਰੀਬ ਕੈਦੀ ਜ਼ਖਮੀ ਹੋ ਗਏ ਹਨ। ਜ਼ਖਮੀ ਹੋਏ ਕੈਦੀਆਂ ਨੂੰ ਤਰਨਤਾਰਨ ਦੇ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਜਾ ਰਿਹਾ ਹੈ।
ਇਸੇ ਦੌਰਾਨ ਜੇਲ੍ਹ ਵਿੱਚ ਖ਼ਤਰਨਾਕ ਕੈਦੀਆਂ ਦੇ ਦੋ ਧੜਿਆਂ ਦੀ ਆਪਸੀ ਲੜਾਈ ਬਾਰੇ ਜੇਲ੍ਹ ਸੁਪਰਡੈਂਟ ਲਲਿਤ ਕੁਮਾਰ ਕੋਹਲੀ ਨੂੰ ਫ਼ੋਨ ਕੀਤਾ ਗਿਆ ਤਾਂ ਉਨ੍ਹਾਂ ਨੇ ਫ਼ੋਨ ਨਹੀਂ ਚੁੱਕਿਆ। ਜ਼ਿਕਰਯੋਗ ਹੈ ਕਿ ਅਕਸਰ ਵਿਵਾਦਾਂ ‘ਚ ਰਹਿਣ ਵਾਲੀ ਗੋਇੰਦਵਾਲ ਕੇਂਦਰੀ ਜੇਲ ‘ਚ ਕੈਦੀਆਂ ਤੋਂ ਇਤਰਾਜ਼ਯੋਗ ਸਾਮਾਨ ਬਰਾਮਦ ਹੋਣ ਦੇ ਵੀ ਕਈ ਮਾਮਲੇ ਸਾਹਮਣੇ ਆ ਚੁਕੇ ਹਨ। ਜੇਲ੍ਹ ਪ੍ਰਸ਼ਾਸਨ ਇਸ ਨੂੰ ਰੋਕਣ ਵਿੱਚ ਨਾਕਾਮ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਟਾਰੀ ਸਰਹੱਦ ਤੋਂ ਪਾਕਿਸਤਾਨ ਨੂੰ ਸੌਂਪੀ ਗਈ ਪਾਲਕੀ ਸਾਹਿਬ, ਨਨਕਾਣਾ ਸਾਹਿਬ ਹੋਵੇਗੀ ਸੁਸ਼ੋਭਿਤ

ਸਿੱਖ ਧਰਮ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ, ਗੁਰਦੁਆਰਾ...

ਬਹਿਬਲ ਕਲਾਂ ਗੋਲੀਕਾਂਡ- ਗਿਆਨੀ ਰਘਬੀਰ ਸਿੰਘ ਨੇ ਸਿੱਟ ਕੋਲ ਦਰਜ ਕਰਵਾਏ ਬਿਆਨ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਸੁਖਬੀਰ ਸਿੰਘ ਬਾਦਲ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ। ਜਥੇਦਾਰ...

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪੁੱਤਰ ਨੂੰ ਯਾਦ ਕਰਦਿਆਂ ਜਨਮ ਦਿਨ ਦੀ ਵਧਾਈ ਦਿੰਦੇ ਹੋਏ ਲਿਖੀ ਭਾਵੁਕ ਪੋਸਟ

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪੁੱਤਰ ਨੂੰ ਯਾਦ ਕਰਦਿਆਂ ਜਨਮ ਦਿਨ ਦੀ...

ਸਪਨਾ ਚੌਧਰੀ ਪਤੀ ਖਿਲਾਫ ਪਹੁੰਚੀ ਅਦਾਲਤ, ਲਾਏ ਕੁੱਟਮਾਰ ਦੇ ਇਲਜ਼ਾਮ, 2020 ‘ਚ ਹੋਈ ਸੀ ਲਵ ਮੈਰਿਜ

ਹਰਿਆਣਵੀ ਸਿੰਗਰ, ਡਾਂਸਰ ਅਤੇ ਅਦਾਕਾਰਾ ਸਪਨਾ ਚੌਧਰੀ ਨੂੰ ਘਰੇਲੂ ਹਿੰਸਾ ਦੇ ਮਾਮਲੇ ਵਿੱਚ ਮਹੱਤਵਪੂਰਨ...

ਰਿਕਾਰਡ ਸਮੇਂ ‘ਚ ਪਾਰਦਰਸ਼ੀ ਪ੍ਰਕਿਰਿਆ ਜ਼ਰੀਏ 11 ਜ਼ਿਲ੍ਹਾ ਸਿਸਟਮ ਮੈਨੇਜਰ ਅਤੇ 37 ਸਹਾਇਕ ਸਿਸਟਮ ਮੈਨੇਜਰ ਕੀਤੇ ਗਏ ਭਰਤੀ

*ਚੰਡੀਗੜ੍ਹ, 10 ਜੂਨ:* ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ...

ਸੂਬੇ ਭਰ ਵਿੱਚ ਇਕੋ ਨੀਤੀ ਲਾਗੂ ਕੀਤੀ ਜਾਵੇਗੀ ਜੋ ਕਿਸੇ ਖ਼ਾਸ ਸ਼ਹਿਰ ਤੱਕ ਸੀਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 10 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਚੀਮਾ ਮੰਡੀ ‘ਚ ਸਨਸਨੀਖੇਜ਼ ਘਟਨਾ: ਸ਼ਖਸ ਨੇ ਪੀਟਰ ਰੇਹੜੇ ‘ਚ ਅੱਗ ਲਗਾ ਕੇ ਕੀਤਾ ਆਪਣਾ ਸਸਕਾਰ ! ਪੁਲਿਸ ਕਰ ਰਹੀ ਜਾਂਚ

ਚੀਮਾ ਦੀ ਅਨਾਜ ਮੰਡੀ ਵਿੱਚ ਇੱਕ ਬੇਹੱਦ ਦਰਦਨਾਕ ਅਤੇ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ,...

ਹਰਿਆਣਾ ਸਿੱਖ ਗੁ:ਮੈਨੇਜਮੈਂਟ ਕਮੇਟੀ ਦਾ ਜਥਾ ਪਾਕਿਸਤਾਨ ਜਾਣ ਤੋਂ ਰੁੱਕਿਆ

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਸ਼ਹੀਦੀ ਅਸਥਾਨ ਗੁਰਦੁਆਰਾ ਡੇਰਾ ਸਾਹਿਬ ਲਾਹੌਰ...